ਪੜਚੋਲ ਕਰੋ

ਬਠਿੰਡਾ 'ਚ ਜੋੜੇ ਦੀ ਸ਼ੱਕੀ ਹਾਲਾਤਾਂ 'ਚ ਮੌਤ, ਅਚਾਨਕ ਵਿਗੜੀ ਸਿਹਤ; 11 ਮਹੀਨੇ ਪਹਿਲਾਂ ਹੋਇਆ ਸੀ ਵਿਆਹ

Bathinda News: ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਪਤੀ-ਪਤਨੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ।

Bathinda News: ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਪਤੀ-ਪਤਨੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਦੋਵਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ, ਤਲਵੰਡੀ ਸਾਬੋ ਕਸਬੇ ਦੇ ਮਹਿਰਮੀਆਂ ਭਾਈਚਾਰੇ ਨਾਲ ਸਬੰਧਤ ਰਮਨਦੀਪ ਸਿੰਘ (31) ਅਤੇ ਉਸ ਦੀ ਪਤਨੀ ਮਨਜੋਤ ਕੌਰ ਬੀਤੀ ਦੇਰ ਰਾਤ ਅਚਾਨਕ ਬਿਮਾਰ ਹੋ ਗਏ। ਉਨ੍ਹਾਂ ਨੂੰ ਉਲਟੀਆਂ ਆਉਣ ਲੱਗੀਆਂ। ਦੋਵਾਂ ਨੂੰ ਤੁਰੰਤ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਲਿਜਾਇਆ ਗਿਆ।

ਹਸਪਤਾਲ ਵਿੱਚ ਮ੍ਰਿਤਕ ਐਲਾਨ ਦਿੱਤਾ

ਪਹੁੰਚਣ 'ਤੇ ਡਾਕਟਰਾਂ ਨੇ ਮਨਜੋਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ। ਰਮਨਦੀਪ ਸਿੰਘ ਨੇ ਵੀ ਇਲਾਜ ਦੌਰਾਨ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਜੋੜੇ ਦਾ ਵਿਆਹ ਲਗਭਗ 11 ਮਹੀਨੇ ਪਹਿਲਾਂ ਹੋਇਆ ਸੀ।

ਅੱਜ ਸਵੇਰੇ ਸੂਚਨਾ ਮਿਲਣ ਤੋਂ ਬਾਅਦ ਡੀਐਸਪੀ ਤਲਵੰਡੀ ਸਾਬੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਤਲਵੰਡੀ ਸਾਬੋ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਜੋੜੇ ਦੀ ਮੌਤ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਡਾਕਟਰਾਂ ਅਨੁਸਾਰ, ਲਾਸ਼ਾਂ ਦੇ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦਾ ਸਹੀ ਕਾਰਨ ਕਿਹਾ ਜਾ ਸਕਦਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Faridkot Accident :  ਫਰੀਦਕੋਟ 'ਚ ਕੈਂਟਰ-ਕਾਰ ਦੀ ਭਿਆਨਕ ਟੱਕਰ, ਇੱਕ ਦੀ ਮੌਤ, 3 ਗੰਭੀਰ ਜ਼ਖ਼ਮੀ
Faridkot Accident :  ਫਰੀਦਕੋਟ 'ਚ ਕੈਂਟਰ-ਕਾਰ ਦੀ ਭਿਆਨਕ ਟੱਕਰ, ਇੱਕ ਦੀ ਮੌਤ, 3 ਗੰਭੀਰ ਜ਼ਖ਼ਮੀ
Moga 'ਚ ਪਿਉ ਦੀ ਲਾਇਸੈਂਸੀ ਰਾਈਫਲ ਖੋਹ ਕੇ ਪੁੱਤ ਨੂੰ ਮਾਰੀ ਗੋਲੀ , ਜਾਮੁਨ ਦਾ ਰੁੱਖ ਕੱਟਣ ਨੂੰ ਲੈ ਕੇ ਹੋਇਆ ਝਗੜਾ
Moga 'ਚ ਪਿਉ ਦੀ ਲਾਇਸੈਂਸੀ ਰਾਈਫਲ ਖੋਹ ਕੇ ਪੁੱਤ ਨੂੰ ਮਾਰੀ ਗੋਲੀ , ਜਾਮੁਨ ਦਾ ਰੁੱਖ ਕੱਟਣ ਨੂੰ ਲੈ ਕੇ ਹੋਇਆ ਝਗੜਾ
Gurdasur : ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ , ਦੋ ਨੌਜਵਾਨਾਂ ਦੀ ਮੌਤ
Gurdasur : ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ , ਦੋ ਨੌਜਵਾਨਾਂ ਦੀ ਮੌਤ
White Leghorn : ਦੁਨੀਆ 'ਚ ਸਭ ਤੋਂ ਵੱਧ ਅੰਡੇ ਦੇਣ ਵਾਲੀ ਮੁਰਗੀ, ਜਾਣੋ ਕੀ ਹੈ ਇਸ ਦੀ ਕੀਮਤ ?
White Leghorn : ਦੁਨੀਆ 'ਚ ਸਭ ਤੋਂ ਵੱਧ ਅੰਡੇ ਦੇਣ ਵਾਲੀ ਮੁਰਗੀ, ਜਾਣੋ ਕੀ ਹੈ ਇਸ ਦੀ ਕੀਮਤ ?

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
Cloud Burst: ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
Embed widget