ਪੜਚੋਲ ਕਰੋ
Advertisement
ਬੈਂਸ ਖਿਲਾਫ ਗੈਰ ਜ਼ਮਾਨਤੀ ਵਾਰੰਟ
ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਏ ਹਨ। ਇਹ ਵਾਰੰਟ ਪਟਿਆਲਾ ਦੀ ਅਦਾਲਤ ਨੇ ਕੀਤੇ ਹਨ।
ਪਟਿਆਲਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਏ ਹਨ। ਇਹ ਵਾਰੰਟ ਪਟਿਆਲਾ ਦੀ ਅਦਾਲਤ ਨੇ ਕੀਤੇ ਹਨ।
ਬੈਂਸ ਖਿਲਾਫ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ। ਇਸ ਮਾਮਲੇ ਦੀ ਹੀ ਸੁਣਵਾਈ ਕਰਦਿਆਂ ਅਦਾਲਤ ਨੇ ਬੈਂਸ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।
ਦੱਸ ਦਈਏ ਕਿ ਬੈਂਸ ਨੇ ਬ੍ਰਹਮ ਮਹਿੰਦਰਾ ਉਪਰ ਦਵਾਈ ਘੁਟਾਲੇ ਦੇ ਇਲਜ਼ਾਮ ਲਾਏ ਸੀ। ਇਸ ਮਾਮਲੇ ਨੂੰ ਲੈ ਕੇ ਕਾਫੀ ਸਿਆਸਤ ਗਰਮਾਈ ਰਹੀ ਹੈ। ਬੈਂਸ ਤੇ ਬ੍ਰਹਮ ਮਹਿੰਦਰਾ ਕਾਫੀ ਸਮਾਂ ਆਹਮੋ-ਸਾਹਮਣੇ ਰਹੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਲੁਧਿਆਣਾ
ਦੇਸ਼
ਪੰਜਾਬ
Advertisement