ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਸਾਬਕਾ ਡੀਜੀਪੀ ਦੀ ਜ਼ਮਾਨਤ ਪਟੀਸ਼ਨ ਦਾ ਫੈਸਲਾ ਸੋਮਵਾਰ ਦੇਵੇਗੀ ਅਦਾਲਤ

ਅੱਜ ਮੁਹਾਲੀ ਅਦਾਲਤ 'ਚ ਹੋਈ ਸੁਣਵਾਈ।ਅਗਾਊਂ ਜ਼ਮਾਨਤ ਤੇ ਫੈਸਲਾ ਸੋਮਵਾਰ ਲਈ ਸੁਰੱਖਿਅਤ ਰਖਿਆ ਗਿਆ।

ਰੌਬਟ ਚੰਡੀਗੜ੍ਹ: 29 ਸਾਲ ਪੁਰਾਣੇ ਮਾਮਲੇ 'ਚ ਨਾਮਜਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਅਗਾਊਂ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਸੀ। ਜਿਸ ਤੇ ਅੱਜ ਮੁਹਾਲੀ ਅਦਾਲਤ 'ਚ ਸੁਣਵਾਈ ਹੋਈ। ਦੋਨਾਂ ਧਿਰਾਂ ਦੇ ਵਕੀਲਾਂ ਨੇ ਆਪਣੇ ਆਪਣੇ ਤੱਥ ਪੇਸ਼ ਕੀਤੇ।ਅਦਾਲਤ ਨੇ ਦੋਨਾਂ ਧਿਰਾਂ ਦੀ ਬਹਿਸ ਸੁਣ ਕੇ  ਫੈਸਲਾ ਸੋਮਵਾਰ ਲਈ ਸੁਰੱਖਿਅਤ ਰੱਖ ਲਿਆ ਹੈ। ਡੀਜੀਪੀ ਵਲੋਂ ਪੇਸ਼ ਹੋਏ ਵਕੀਲ ਏਪੀਐਸ ਦਿਓਲ, ਨੇ ਬਚਾਅ ਪੱਖ ਰੱਖਦੇ ਹੋਏ ਕਿਹਾ, ਸੀਬੀਆਈ ਨੇ 2008 'ਚ ਵੀ ਸਾਬਕਾ ਡੀਜੀਪੀ ਖਿਲਾਫ ਐਫਆਈਆਰ ਦਰਜ ਕੀਤੀ ਸੀ।2011 'ਚ ਸੁਪਰੀਮ ਕੋਰਟ ਨੇ ਜਿਸ ਨੂੰ ਖਾਰਜ ਕਰ ਦਿੱਤਾ। ਫਿਰ ਹੁਣ 9 ਸਾਲ ਬਾਅਦ ਮੁੜ ਐਫਆਈਆਰ ਕਿਉਂ ਦਰਜ ਕੀਤੀ ਗਈ। ਸਾਬਕਾ ਡੀਜੀਪੀ ਦੀ ਜ਼ਮਾਨਤ ਪਟੀਸ਼ਨ ਦਾ ਫੈਸਲਾ ਸੋਮਵਾਰ ਦੇਵੇਗੀ ਅਦਾਲਤ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਵਕੀਲ ਏਪੀਐਸ ਗੋਇਲ ਸੈਣੀ ਖਿਲਾਫ 29 ਸਾਲ ਪੁਰਾਣੇ 1991 ਦੇ ਬਲਵੰਤ ਸਿੰਘ ਮੁਲਤਾਨੀ ਅਗਵਾ ਕੇਸ ਦੇ ਸਬੰਧ ਵਿੱਚ ਮੁਹਾਲੀ ਦੇ ਮਟੌਰ ਥਾਣੇ 'ਚ ਐਫਆਈਆਰ ਦਰਜ ਹੋਈ ਸੀ।ਦਰਅਸਲ, ਇਹ ਮਾਮਲਾ 1991 ਦਾ ਹੈ ਜਦੋਂ ਸੈਣੀ ਚੰਡੀਗੜ੍ਹ 'ਚ ਸੀਨੀਅਰ ਪੁਲਿਸ ਕਪਤਾਨ ਵਜੋਂ ਤਾਇਨਾਤ ਸੀ। ਮੁਲਤਾਨੀ ਨੂੰ ਚੰਡੀਗੜ੍ਹ ਵਿੱਚ ਸੁਮੇਧ ਸੈਣੀ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੋ ਪੁਲਿਸ ਅਧਿਕਾਰੀਆਂ ਨੇ ਘਰੋਂ ਚੁੱਕਿਆ ਸੀ। ਹਮਲੇ ਵਿੱਚ ਸੈਣੀ ਦੀ ਸੁਰੱਖਿਆ 'ਚ ਤਾਇਨਾਤ ਚਾਰ ਪੁਲਿਸ ਮੁਲਾਜ਼ਮ ਮਾਰੇ ਗਏ ਸਨ। ਸਾਬਕਾ ਡੀਜੀਪੀ ਦੀ ਜ਼ਮਾਨਤ ਪਟੀਸ਼ਨ ਦਾ ਫੈਸਲਾ ਸੋਮਵਾਰ ਦੇਵੇਗੀ ਅਦਾਲਤ ਸ਼ਿਕਾਇਤ ਕਰਤਾ ਵਲੋਂ ਵਕੀਲ ਪ੍ਰਦੀਪ ਵਿਰਕ ਇਹ ਇਲਜ਼ਾਮ ਲਾਇਆ ਜਾਂਦਾ ਹੈ ਕਿ ਮੁਲਤਾਨੀ ਨੂੰ 1991 ਵਿੱਚ ਸੈਣੀ ਦੀ ਹੱਤਿਆ ਦੀ ਅਸਫਲ ਕੋਸ਼ਿਸ਼ ਤੋਂ ਬਾਅਦ ਪੁਲਿਸ ਨੇ ਅਗਵਾ ਕਰ ਲਿਆ ਸੀ। ਸੈਣੀ ਉੱਪਰ ਮੁਲਤਾਨੀ ਦੀ ਕਿਡਨੈਪਿੰਗ ਤੇ ਫਿਰ ਉਸ ਦੀ ਹੱਤਿਆ ਦੇ ਦੋਸ਼ ਹਨ। ਮੁਲਤਾਨੀ ਦੇ ਅਗਵਾ ਹੋਣ ਦਿ ਸ਼ਿਕਾਇਤ ਉਸ ਦੇ ਭਰਾ ਨੇ ਦਰਜ ਕਰਵਾਈ ਸੀ। ਸੈਣੀ ਖਿਲਾਫ ਆਈਪੀਸੀ ਦੀ ਧਾਰਾ 364, (ਅਗਵਾ ਕਰਨ ਜਾਂ ਕਤਲ ਕਰਨ ਲਈ ਅਗਵਾ ਕਰਨ), 201(ਸਬੂਤ ਮਿਟਾਉਣ), 344, 330 ਤੇ 120 (ਬੀ) ਤਹਿਤ ਮੁਹਾਲੀ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਤੇ ਹਨ ਕਿ ਅਦਾਲਤ ਸੋਮਵਾਰ ਨੂੰ ਸਾਬਕਾ ਡੀਜੀਪੀ ਦੀ ਅਗਾਊਂ ਜ਼ਮਾਨਤ ਮੰਨਜ਼ੂਰ ਕਰਦੀ ਹੈ ਜਾਂ ਨਹੀਂ।
ਇਹ ਵੀ ਪੜ੍ਹੋ: 
ਬੰਦੇ ਦੇ ਪਿਸ਼ਾਬ ਨਾਲ ਉੱਸਰੇਗੀ ਚੰਨ ‘ਤੇ ਇਮਾਰਤ! ਦੇਸ਼ ਦਾ ਸਭ ਤੋਂ ਵੱਡਾ ਨਸ਼ਾ ਤਸਕਰ ਰਣਜੀਤ ਰਾਣਾ ਚੀਤਾ ਗ੍ਰਿਫਤਾਰ, ਅਟਾਰੀ ਤੋਂ ਮਿਲੀ 532 ਕਿਲੋ ਹੈਰੋਇਨ ‘ਚ ਵਾਂਟੇਡ ਮੁੱਠਭੇੜ 'ਚ ਸਬ ਇੰਸਪੈਕਟਰ ਸ਼ਹੀਦ, ਚਾਰ ਨਕਸਲੀ ਢੇਰ Coronavirus: ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 95 ਲੋਕਾਂ ਦੀ ਮੌਤ, 60 ਹਜ਼ਾਰ ਪਹੁੰਚੀ ਸੰਕਰਮਿਤਾਂ ਦੀ ਗਿਣਤੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Health News: ਸਵੇਰੇ ਉਲਟੀ ਜਿਹਾ ਮਹਿਸੂਸ ਹੋਣਾ ਖਤਰਨਾਕ? 3 ਬਿਮਾਰੀਆਂ ਦੇ ਸ਼ੁਰੂਆਤੀ ਲੱਛਣ ਹੋ ਸਕਦੇ

ਤੁਹਾਡੇ Birthday ਵਾਲੇ ਕੇਕ 'ਚ ਵੀ ਹੋ ਸਕਦਾ ਕੈਂਸਰ? ਇਦਾਂ ਕਰੋ ਪਛਾਣ, ਨਹੀਂ ਤਾਂ ਤੁਹਾਡੀ ਸਿਹਤ ਲਈ ਬਣੇਗਾ ਖਤਰਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-10-2024)

Embed widget