ਪੜਚੋਲ ਕਰੋ

ਕੋਟਕਪੂਰਾ ਗੋਲ਼ੀਕਾਂਡ ਦੇ ਮੁਲਜ਼ਮ ਡੀਐਸਪੀ ਨੂੰ ਅਦਾਲਤ ਵੱਲੋਂ ਝਟਕਾ

ਐਸਆਈਟੀ ਨੇ ਅਦਾਲਤ ਨੂੰ ਦੱਸਿਆ ਸੀ ਕਿ ਡੀਐੱਸਪੀ ਬਲਜੀਤ ਸਿੰਘ ਸਿੱਧੂ ਨੇ ਘਟਨਾ ਵਾਲੇ ਦਿਨ ਸੀਸੀਟੀਵੀ ਫੁਟੇਜ, ਵੀਡੀਓਗ੍ਰਾਫੀ ਸਮੇਤ ਹੋਰ ਅਹਿਮ ਸਬੂਤ ਨਸ਼ਟ ਕਰਨ ਦੇ ਨਾਲ-ਨਾਲ ਘਟਨਾ ਵਿੱਚ ਜਖ਼ਮੀ ਆਦਮੀਆਂ ਦੀ ਸ਼ਿਕਾਇਤ 'ਤੇ ਕਾਰਵਾਈ ਨਹੀਂ ਸੀ ਕੀਤੀ।

ਫ਼ਰੀਦਕੋਟ: ਕੋਟਕਪੂਰਾ ਗੋਲ਼ੀਕਾਂਡ ਵਿੱਚ ਸਬੂਤਾਂ ਨਾਲ ਛੇੜਛਾੜ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਤਤਕਾਲੀ ਡੀਐਸਪੀ ਬਲਜੀਤ ਸਿੰਘ ਸਿੱਧੂ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ। DSP ਸਿੱਧੂ 'ਤੇ ਘਟਨਾ ਵਾਲੇ ਦਿਨ ਪੁਲਿਸ ਦੀ ਗੋਲ਼ੀ ਲੱਗਣ ਨਾਲ ਜਖ਼ਮੀ ਹੋਏ ਅਜੀਤ ਸਿੰਘ ਦੀ ਕੁੱਟਮਾਰ ਕਰਨ ਅਤੇ ਸਬੂਤ ਨਸ਼ਟ ਕਰਨ ਦੇ ਇਲਜ਼ਾਮ ਹਨ। ਜਾਣਕਾਰੀ ਮੁਤਾਬਕ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਫ਼ਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਇਸ ਵਿੱਚ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਤੋਂ ਇਲਾਵਾ ਪੰਜ ਪੁਲਿਸ ਅਧਿਕਾਰੀਆਂ ਖ਼ਿਲਾਫ਼ ਵੀ ਚਲਾਨ ਪੇਸ਼ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ SSP ਚਰਨਜੀਤ ਸਿੰਘ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਅਤੇ ਦੋਵਾਂ ਨੂੰ ਇਸ ਕੇਸ ਵਿੱਚ ਜ਼ਮਾਨਤ ਵੀ ਮਿਲ ਚੁੱਕੀ ਹੈ, ਜਦਕਿ ਸਾਬਕਾ ਵਿਧਾਇਕ ਮਨਤਾਰ ਬਰਾੜ ਨੂੰ ਹਾਈਕੋਰਟ ਵੱਲੋਂ ਜ਼ਮਾਨਤ ਮਿਲੀ ਹੋਈ ਹੈ। ਅਦਾਲਤ ਵਿੱਚ ਦਾਖਲ ਚਾਰਜਸ਼ੀਟ ਵਿੱਚ ਐੱਸਆਈਟੀ ਨੇ ਇਨ੍ਹਾਂ ਤਿੰਨਾਂ ਤੋਂ ਇਲਾਵਾ ਤਤਕਾਲੀਨ ADCP ਲੁਧਿਆਣਾ ਪਰਮਜੀਤ ਸਿੰਘ, ਤਤਕਾਲੀਨ ਡੀਐੱਸਪੀ ਕੋਟਕਪੂਰਾ ਬਲਜੀਤ ਸਿੰਘ ਅਤੇ ਥਾਣਾ ਸਿਟੀ ਮੁਖੀ ਗੁਰਦੀਪ ਸਿੰਘ ਪੰਧੇਰ ਨੂੰ ਵੀ ਮੁਲਜ਼ਮ ਨਾਮਜ਼ਦ ਕੀਤਾ ਗਿਆ ਹੈ। ਇਸ ਮਗਰੋਂ ਇਹ ਤਿੰਨੇ ਅਧਿਕਾਰੀ ਗ੍ਰਿਫ਼ਤਾਰੀ ਤੋਂ ਬਚਣ ਲਈ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਝਾਕ ਵਿੱਚ ਸਨ। ਐਸਆਈਟੀ ਨੇ ਅਦਾਲਤ ਨੂੰ ਦੱਸਿਆ ਸੀ ਕਿ ਡੀਐੱਸਪੀ ਬਲਜੀਤ ਸਿੰਘ ਸਿੱਧੂ ਨੇ ਘਟਨਾ ਵਾਲੇ ਦਿਨ ਸੀਸੀਟੀਵੀ ਫੁਟੇਜ, ਵੀਡੀਓਗ੍ਰਾਫੀ ਸਮੇਤ ਹੋਰ ਅਹਿਮ ਸਬੂਤ ਨਸ਼ਟ ਕਰਨ ਦੇ ਨਾਲ-ਨਾਲ ਘਟਨਾ ਵਿੱਚ ਜਖ਼ਮੀ ਆਦਮੀਆਂ ਦੀ ਸ਼ਿਕਾਇਤ 'ਤੇ ਕਾਰਵਾਈ ਨਹੀਂ ਸੀ ਕੀਤੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget