ਪੜਚੋਲ ਕਰੋ

ਗਰਮੀਆਂ ਦੀਆਂ ਛੁੱਟੀਆਂ ਨੂੰ ਲੈਕੇ ਪੰਜਾਬ ਦੀਆਂ ਅਦਾਲਤਾਂ ਰਹਿਣਗੀਆਂ ਬੰਦ, ਜਾਣੋ ਤਰੀਕ

Punjab News: ਪੰਜਾਬ ਵਿੱਚ ਕੜਾਕੇ ਦੀ ਗਰਮੀ ਪੈ ਰਹੀ ਹੈ, ਜਿਸ ਕਰਕੇ ਵਿਦਿਆਰਥੀਆਂ ਨੂੰ ਸਕੂਲਾਂ ਤੋਂ ਛੁੱਟੀਆਂ ਹੋ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਅਦਾਲਤਾਂ ਦੇ ਬੰਦ ਹੋਣ ਦੀ ਵੀ ਖ਼ਬਰ ਸਾਹਮਣੇ ਆ ਰਹੀ ਹੈ।

ਉੱਥੇ ਹੀ ਖਬਰ ਸਾਹਮਣੇ ਆ ਰਹੀ ਹੈ ਕਿ ਗਰਮੀ ਦੀਆਂ ਛੁੱਟੀਆਂ ਦੇ ਕਰਕੇ ਸੈਸ਼ਨ ਅਦਾਲਤਾਂ ਅਤੇ ਹੇਠਲੀਆਂ ਅਦਾਲਤਾਂ ਬੰਦ ਰਹਿਣਗੀਆਂ। ਮਿਲੀ ਜਾਣਕਾਰੀ ਅਨੁਸਾਰ,  1 ਜੂਨ ਤੋਂ 30 ਜੂਨ ਤੱਕ ਅਦਾਲਤਾਂ ਵਿੱਚ ਸਿਵਲ ਮਾਮਲਿਆਂ ਦੀ ਰੈਗੂਲਰ ਸੁਣਵਾਈ ਨਹੀਂ ਹੋਵੇਗੀ।

ਇਸ ਦੇ ਨਾਲ ਹੀ 15 ਜੂਨ ਤੱਕ ਅਦਾਲਤਾਂ ਵਿੱਚ ਅਪਰਾਧਿਕ ਕਾਰਵਾਈਆਂ ਜਾਰੀ ਰਹਿਣਗੀਆਂ। ਉਸ ਤੋਂ ਬਾਅਦ ਇਹ ਸੁਣਵਾਈਆਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਗਰਮੀਆਂ ਦੀਆਂ ਛੁੱਟੀਆਂ ਨੂੰ ਲੈਕੇ ਪੰਜਾਬ ਦੀਆਂ ਅਦਾਲਤਾਂ ਰਹਿਣਗੀਆਂ ਬੰਦ, ਜਾਣੋ ਤਰੀਕ
ਗਰਮੀਆਂ ਦੀਆਂ ਛੁੱਟੀਆਂ ਨੂੰ ਲੈਕੇ ਪੰਜਾਬ ਦੀਆਂ ਅਦਾਲਤਾਂ ਰਹਿਣਗੀਆਂ ਬੰਦ, ਜਾਣੋ ਤਰੀਕ
ਪੰਜਾਬ ਚੋਣਾਂ 'ਚ AAP ਦਾ ਦਬਦਬਾ, 304 ਵਾਰਡ ਜਿੱਤੇ, ਕਾਂਗਰਸ ਦੂਜੇ ਨੰਬਰ 'ਤੇ; ਜਾਣੋ ਬਾਕੀਆਂ ਦਾ ਹਾਲ

ਪੰਜਾਬ ‘ਚ ਨਗਰ ਕੌਂਸਲ ਚੋਣਾਂ ਦੇ ਨਤੀਜੇ, ਸਮਰਾਲਾ ਦੇ 2 ਵਾਰਡਾਂ ‘ਚ AAP ਉਮੀਦਵਾਰ ਜਿੱਤੇ, ਦੇਖੋ ਕਿੱਥੇ ਕਿਸ ਨੇ ਮਾਰੀ ਬਾਜ਼ੀ

ਪੰਜਾਬ 'ਚ ਨਗਰ ਨਿਗਮ ਚੋਣ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ, ਘਰ ਬੈਠਿਆਂ ਇਦਾਂ ਦੇਖੋ ਨਤੀਜੇ; ਉਮੀਦਵਾਰਾਂ ਦੀ ਦਿਲ ਦੀਆਂ ਧੜਕਣਾਂ ਤੇਜ਼
ਪੰਜਾਬ 'ਚ ਨਗਰ ਨਿਗਮ ਚੋਣ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ, ਘਰ ਬੈਠਿਆਂ ਇਦਾਂ ਦੇਖੋ ਨਤੀਜੇ; ਉਮੀਦਵਾਰਾਂ ਦੀ ਦਿਲ ਦੀਆਂ ਧੜਕਣਾਂ ਤੇਜ਼
Advertisement

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਕਰਨਾਟਕ 'ਚ ਸਿੱਧਾਰਮੱਈਆ ਸਰਕਾਰ ਦਾ ਅੰਤ! ਰਾਜਪਾਨ ਨੇ ਮੰਜ਼ੂਰ ਕੀਤਾ ਅਸਤੀਫਾ, ਕਦੋਂ ਨਵੇਂ CM ਸਾਂਭਣਗੇ ਜ਼ਿੰਮੇਵਾਰੀ

ਬਿਜਲੀ ਦਾ ਬਿੱਲ ਜ਼ਿਆਦਾ ਆ ਰਿਹਾ, ਤਾਂ AC Remote 'ਚ ਚੈੱਕ ਕਰੋ ਆਹ ਸੈਟਿੰਗ, ਬਿਜਲੀ ਦੀ ਹੋਵੇਗੀ ਬਚਤ

ਪੰਜਾਬ 'ਚ ਨਗਮ ਨਿਗਮ-ਕੌਂਸਲ ਚੋਣਾਂ ਦੇ ਨਤੀਜੇ, AAP ਨੇ 158 ਸੀਟਾਂ 'ਤੇ ਮਾਰੀ ਬਾਜ਼ੀ, ਆਜ਼ਾਦ ਉਮੀਦਵਾਰ ਦੂਜੇ ਨੰਬਰ 'ਤੇ; BJP ਸਭ ਤੋਂ ਪਿੱਛੇ

Gold-Silver Rate: ਘੱਟ ਹੋਈਆਂ ਸੋਨੇ ਦੀਆਂ ਕੀਮਤਾਂ, 24 ਤੋਂ ਲੈਕੇ 22 ਕੈਰੇਟ ਤੱਕ ਰੇਟ 'ਚ ਆਈ ਗਿਰਾਵਟ; ਚਾਂਦੀ ਵੀ ਡਿੱਗੀ

BJP ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ! ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਮਈ 2026

ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼

Embed widget