Punjab News: ਪੰਜਾਬ ਵਿੱਚ ਕੜਾਕੇ ਦੀ ਗਰਮੀ ਪੈ ਰਹੀ ਹੈ, ਜਿਸ ਕਰਕੇ ਵਿਦਿਆਰਥੀਆਂ ਨੂੰ ਸਕੂਲਾਂ ਤੋਂ ਛੁੱਟੀਆਂ ਹੋ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਅਦਾਲਤਾਂ ਦੇ ਬੰਦ ਹੋਣ ਦੀ ਵੀ ਖ਼ਬਰ ਸਾਹਮਣੇ ਆ ਰਹੀ ਹੈ।
ਉੱਥੇ ਹੀ ਖਬਰ ਸਾਹਮਣੇ ਆ ਰਹੀ ਹੈ ਕਿ ਗਰਮੀ ਦੀਆਂ ਛੁੱਟੀਆਂ ਦੇ ਕਰਕੇ ਸੈਸ਼ਨ ਅਦਾਲਤਾਂ ਅਤੇ ਹੇਠਲੀਆਂ ਅਦਾਲਤਾਂ ਬੰਦ ਰਹਿਣਗੀਆਂ। ਮਿਲੀ ਜਾਣਕਾਰੀ ਅਨੁਸਾਰ, 1 ਜੂਨ ਤੋਂ 30 ਜੂਨ ਤੱਕ ਅਦਾਲਤਾਂ ਵਿੱਚ ਸਿਵਲ ਮਾਮਲਿਆਂ ਦੀ ਰੈਗੂਲਰ ਸੁਣਵਾਈ ਨਹੀਂ ਹੋਵੇਗੀ।
ਇਸ ਦੇ ਨਾਲ ਹੀ 15 ਜੂਨ ਤੱਕ ਅਦਾਲਤਾਂ ਵਿੱਚ ਅਪਰਾਧਿਕ ਕਾਰਵਾਈਆਂ ਜਾਰੀ ਰਹਿਣਗੀਆਂ। ਉਸ ਤੋਂ ਬਾਅਦ ਇਹ ਸੁਣਵਾਈਆਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
