ਪੜਚੋਲ ਕਰੋ

ਅਕਾਲੀ ਲੀਡਰ ਦੇ ਕਤਲ ਮਾਮਲੇ 'ਚ ਹਾਈਕੋਰਟ ਨੇ ਦਿੱਤੇ ਆਦੇਸ਼, ਸੀਬੀਆਈ ਕੋਲ ਜਾ ਸਕਦਾ ਮਾਮਲਾ

ਮਾਝੇ ਦੇ ਅਕਾਲੀ ਲੀਡਰ ਦਲਬੀਰ ਸਿੰਘ ਢਿੱਲਵਾਂ ਕਤਲ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤਿੰਨ ਆਦੇਸ਼ ਦਿੱਤੇ ਹਨ। ਹਾਈਕੋਰਟ ਦੇ ਆਦੇਸ਼ਾਂ ਤੋਂ ਬਾਅਦ ਇਸ ਮਾਮਲੇ ਵਿੱਚ ਐਸਆਈਟੀ ਹੁਣ ਪਰਿਵਾਰ ਵਾਲਿਆਂ ਦੇ ਬਿਆਨ ਚੰਡੀਗੜ੍ਹ ਵਿੱਚ ਰਿਕਾਰਡ ਕਰੇਗੀ। 18 ਨਵੰਬਰ, 2019 ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਥਾਨਕ ਅਕਾਲੀ ਲੀਡਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਚੰਡੀਗੜ੍ਹ: ਮਾਝੇ ਦੇ ਅਕਾਲੀ ਲੀਡਰ ਦਲਬੀਰ ਸਿੰਘ ਢਿੱਲਵਾਂ ਕਤਲ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤਿੰਨ ਆਦੇਸ਼ ਦਿੱਤੇ ਹਨ। ਹਾਈਕੋਰਟ ਦੇ ਆਦੇਸ਼ਾਂ ਤੋਂ ਬਾਅਦ ਇਸ ਮਾਮਲੇ ਵਿੱਚ ਐਸਆਈਟੀ ਹੁਣ ਪਰਿਵਾਰ ਵਾਲਿਆਂ ਦੇ ਬਿਆਨ ਚੰਡੀਗੜ੍ਹ ਵਿੱਚ ਰਿਕਾਰਡ ਕਰੇਗੀ। 18 ਨਵੰਬਰ, 2019 ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਥਾਨਕ ਅਕਾਲੀ ਲੀਡਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਾਈਕੋਰਟ ਨੇ ਇਸ ਮਾਮਲੇ 'ਚ ਐਸਐਸਪੀ ਤੋਂ ਜਵਾਬ ਮੰਗਿਆ ਹੈ ਕਿ ਉਨ੍ਹਾਂ ਕਿਸ ਜਾਣਕਾਰੀ ਦੇ ਆਧਾਰ 'ਤੇ ਮੀਡੀਆ ਨੂੰ ਬਿਆਨ ਦਿੱਤੇ ਕਿ ਇਹ ਰਾਜਨੀਤਕ ਕਤਲ ਨਹੀਂ। ਕੋਰਟ ਨੇ ਇਹ ਵੀ ਕਿਹਾ ਕੀ ਜੇਕਰ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਨਹੀਂ ਹੁੰਦੀ ਤਾਂ ਮਾਮਲਾ ਸੀਬੀਆਈ ਨੂੰ ਦੇ ਦਿੱਤਾ ਜਾਵੇਗਾ। ਉਧਰ ਪਰਿਵਾਰ ਵਾਲਿਆਂ ਨੇ ਵੀ ਮਾਮਲਾ ਸੀਬੀਆਈ ਨੂੰ ਦਿੱਤੇ ਜਾਣ ਦੀ ਮੰਗ ਚੁੱਕੀ ਸੀ। ਐਡਵੋਕੇਟ ਪੁਨੀਤ ਬਾਲੀ ਨੇ ਕਿਹਾ ਕਿ ਜੇ ਜਾਂਚ ਠੀਕ ਤਰੀਕੇ ਨਾਲ ਕਰਵਾਉਣੀ ਹੈ ਤਾਂ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੂੰ  ਐਸਆਈਟੀ ਵੱਲੋਂ ਬਿਆਨ ਦਰਜ ਕਰਨ ਵਾਸਤੇ ਵੀ ਬੁਲਾਉਣਾ ਚਾਹੀਦਾ ਹੈ ਤੇ ਉਨ੍ਹਾਂ ਦਾ ਨਾਮ ਐਫਆਈਆਰ ਵਿੱਚ ਵੀ ਦਰਜ ਕੀਤਾ ਜਾਣਾ ਚਾਹੀਦਾ ਹੈ। ਮਾਮਲੇ ਦੀ ਅਗਲੀ ਸੁਣਵਾਈ 30 ਜਨਵਰੀ ਨੂੰ ਹੋਵੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 

LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  

Vigilance ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਗ੍ਰਿਫ਼ਤਾਰ, ਮਹਿੰਗੇ ਜੁੱਤਿਆਂ ਦੀ ਵੀ ਕੀਤੀ ਸੀ ਡਿਮਾਂਡ  

Chandigarh BJP Office Blast : ਚੰਡੀਗੜ੍ਹ ਬਲਾਸਟ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, 5 ਆਰੋਪੀ ਕਾਬੂ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
Raghav Chadha ਵਿਵਾਦ ਨੂੰ ਲੈ ਕੇ ਬੋਲੇ ਮੰਤਰੀ ਲਾਲਚੰਦ ਕਟਾਰੂਚੱਕ ,ਕਿਹਾ - ਪਾਰਟੀ ਦੇ ਵਿਰੁੱਧ ਨਹੀਂ ਜਾਣਾ ਚਾਹੀਦਾ , ਛੋਟੀ ਉਮਰ 'ਚ ਹੀ ਵੱਡਾ ਨੇਤਾ ਬਣਾਇਆ 
Raghav Chadha ਵਿਵਾਦ ਨੂੰ ਲੈ ਕੇ ਬੋਲੇ ਮੰਤਰੀ ਲਾਲਚੰਦ ਕਟਾਰੂਚੱਕ ,ਕਿਹਾ - ਪਾਰਟੀ ਦੇ ਵਿਰੁੱਧ ਨਹੀਂ ਜਾਣਾ ਚਾਹੀਦਾ , ਛੋਟੀ ਉਮਰ 'ਚ ਹੀ ਵੱਡਾ ਨੇਤਾ ਬਣਾਇਆ 
Vigilance ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਗ੍ਰਿਫ਼ਤਾਰ, ਮਹਿੰਗੇ ਜੁੱਤਿਆਂ ਦੀ ਵੀ ਕੀਤੀ ਸੀ ਡਿਮਾਂਡ  
Vigilance ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਗ੍ਰਿਫ਼ਤਾਰ, ਮਹਿੰਗੇ ਜੁੱਤਿਆਂ ਦੀ ਵੀ ਕੀਤੀ ਸੀ ਡਿਮਾਂਡ  
Attack On MP Convoy: ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਸੀਨੀਅਰ ਕਾਂਗਰਸ ਆਗੂ ਅਤੇ MP ਦੇ ਕਾਫ਼ਲੇ 'ਤੇ ਜਾਨਲੇਵਾ ਹਮਲਾ; ਲਗਭਗ 8 ਹਮਲਾਵਰਾਂ ਨੇ ਘੇਰੀ ਕਾਰ; ਫਿਰ...
ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਸੀਨੀਅਰ ਕਾਂਗਰਸ ਆਗੂ ਅਤੇ MP ਦੇ ਕਾਫ਼ਲੇ 'ਤੇ ਜਾਨਲੇਵਾ ਹਮਲਾ; ਲਗਭਗ 8 ਹਮਲਾਵਰਾਂ ਨੇ ਘੇਰੀ ਕਾਰ; ਫਿਰ...
Licence Cancellation: ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਝਟਕਾ, ਪੰਜਾਬੀ ਡਰਾਈਵਰਾਂ 'ਤੇ ਲਟਕੀ ਤਲਵਾਰ! 17,00 ਤੋਂ ਵੱਧ ਦੇ ਲਾਈਸੈਂਸ ਹੋਏ ਰੱਦ: ਜਾਣੋ ਕੀ ਹੋਇਆ ਜ਼ਰੂਰੀ?
ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਝਟਕਾ, ਪੰਜਾਬੀ ਡਰਾਈਵਰਾਂ 'ਤੇ ਲਟਕੀ ਤਲਵਾਰ! 17,00 ਤੋਂ ਵੱਧ ਦੇ ਲਾਈਸੈਂਸ ਹੋਏ ਰੱਦ: ਜਾਣੋ ਕੀ ਹੋਇਆ ਜ਼ਰੂਰੀ?
CM ਭਗਵੰਤ ਮਾਨ ਦੀ ਰੈਲੀ ਦਾ ਕਿਸਾਨਾਂ ਨੇ ਕੀਤਾ ਵਿਰੋਧ , ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ

Embed widget