ਪੜਚੋਲ ਕਰੋ

ਬਠਿੰਡਾ ਕੇਂਦਰੀ ਜੇਲ 'ਚ 11 ਕੈਦੀ ਅਤੇ ਹਵਾਲਾਤੀ ਨਿਕਲੇ ਕੋਰੋਨਾ ਪੌਜ਼ੇਟਿਵ

ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਅੱਜ 11 ਕੈਦੀ ਅਤੇ ਹਵਾਲਾਤੀ ਕੋਰੋਨਾ ਪੌਜ਼ੀਟਿਵ ਟੈਸਟ ਕੀਤੇ ਗਏ ਹਨ।

ਬਠਿੰਡਾ: ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਅੱਜ 11 ਕੈਦੀ ਅਤੇ ਹਵਾਲਾਤੀ ਕੋਰੋਨਾ ਪੌਜ਼ੀਟਿਵ ਟੈਸਟ ਕੀਤੇ ਗਏ ਹਨ। ਬਠਿੰਡਾ ਦੀ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੱਧੂ ਨੇ ਦੱਸਿਆ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ 1674 ਸੈਂਪਲ ਲਏ ਜਾ ਚੁੱਕੇ ਹਨ। ਕੁੱਲ 59 ਮਾਮਲੇ ਦੀ ਰਿਪੋਰਟ ਸਾਹਮਣੇ ਆਈ ਹੈ। ਇਨ੍ਹਾਂ ਵਿੱਚੋਂ 8 ਪੁਲੀਸ ਮੁਲਾਜ਼ਮ ਹਨ ਜੋ ਕਿ ਪਹਿਲਾਂ ਹੀ ਕੁਆਰੰਟੀਨ ਕੀਤੇ ਗਏ ਹਨ।
ਇਹ ਵੀ ਪੜ੍ਹੋ: First Day Flop Show:ਕੈਪਟਨ ਸਰਕਾਰ ਦਾ ਨਾਇਟ ਕਰਫਿਊ ਹੋਇਆ ਫੇਲ, ਵੇਖੋ ਤਸਵੀਰਾਂ
ਬਠਿੰਡਾ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਇੱਥੇ ਮੰਗਲਵਾਰ ਨੂੰ 94 ਨਵੇਂ ਕੇਸ ਸਾਹਮਣੇ ਆਏ ਸਨ।ਮੰਗਵਾਰ ਦੇ ਅੰਕੜਿਆਂ ਮੁਤਾਬਿਕ ਜ਼ਿਲ੍ਹੇ ' ਕੁੱਲ੍ਹ ਕੋਰੋਨਾ ਕੇਸਾਂ ਦੀ ਗਿਣਤੀ 1380 ਹੈ। ਇੱਥੇ 630 ਐਕਟਿਵ ਮਰੀਜ਼ ਹਨ ਅਤੇ 734 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਸਹਿਤਮੰਦ ਹੋ ਚੁੱਕੇ ਹਨ।ਬਠਿੰਡਾ 'ਚ ਮੰਗਲਵਾਰ ਤੱਕ 16 ਲੋਕ ਕੋਰੋਨਾ ਨਾਲ ਜਾਨ ਗੁਆ ਚੁੱਕੇ ਹਨ। ਇਹ ਵੀ ਪੜ੍ਹੋ: UGC Final Year Exam SC Hearing: Final Year Exam 'ਤੇ SC 'ਚ ਸੁਣਵਾਈ, ਜਾਣੋ ਕੀ ਹੋਏਗਾ ਵਿਦਿਆਰਥੀਆਂ ਦਾ ਭਵਿੱਖ ਇਹ ਵੀ ਪੜ੍ਹੋ: ਗੰਨਾ ਕਿਸਾਨਾਂ ਲਈ ਖੁਸ਼ਖਬਰੀ, ਖਰੀਦ ਮੁਲ 'ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ

ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ

ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ

ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Advertisement
ABP Premium

ਵੀਡੀਓਜ਼

ਮਰਹੂਮ ਸਾਬਕਾ ਪੀਐਮ ਮਨਮੋਹਨ ਸਿੰਘ ਦੇ ਬੁੱਤ 'ਚ ਪਾਈ ਜਾਨ, ਕਲਾਕਾਰ ਨੇ ਕਰਤੀ ਕਮਾਲWomen Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ

Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ

ਸਰਦੀਆਂ 'ਚ ਜੋੜਾਂ ਦੇ ਦਰਦ ਤੋਂ ਰਹਿੰਦੇ ਪਰੇਸ਼ਾਨ ਤਾਂ ਅਪਣਾਓ ਆਹ ਤਰੀਕੇ, ਮਿਲੇਗਾ ਆਰਾਮ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8-1-2025

Embed widget