ਬਠਿੰਡਾ: ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਅੱਜ 11 ਕੈਦੀ ਅਤੇ ਹਵਾਲਾਤੀ ਕੋਰੋਨਾ ਪੌਜ਼ੀਟਿਵ ਟੈਸਟ ਕੀਤੇ ਗਏ ਹਨ। ਬਠਿੰਡਾ ਦੀ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੱਧੂ ਨੇ ਦੱਸਿਆ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ 1674 ਸੈਂਪਲ ਲਏ ਜਾ ਚੁੱਕੇ ਹਨ। ਕੁੱਲ 59 ਮਾਮਲੇ ਦੀ ਰਿਪੋਰਟ ਸਾਹਮਣੇ ਆਈ ਹੈ। ਇਨ੍ਹਾਂ ਵਿੱਚੋਂ 8 ਪੁਲੀਸ ਮੁਲਾਜ਼ਮ ਹਨ ਜੋ ਕਿ ਪਹਿਲਾਂ ਹੀ ਕੁਆਰੰਟੀਨ ਕੀਤੇ ਗਏ ਹਨ।



ਇਹ ਵੀ ਪੜ੍ਹੋ: First Day Flop Show:ਕੈਪਟਨ ਸਰਕਾਰ ਦਾ ਨਾਇਟ ਕਰਫਿਊ ਹੋਇਆ ਫੇਲ, ਵੇਖੋ ਤਸਵੀਰਾਂ


ਬਠਿੰਡਾ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਇੱਥੇ ਮੰਗਲਵਾਰ ਨੂੰ 94 ਨਵੇਂ ਕੇਸ ਸਾਹਮਣੇ ਆਏ ਸਨ।ਮੰਗਵਾਰ ਦੇ ਅੰਕੜਿਆਂ ਮੁਤਾਬਿਕ ਜ਼ਿਲ੍ਹੇ ' ਕੁੱਲ੍ਹ ਕੋਰੋਨਾ ਕੇਸਾਂ ਦੀ ਗਿਣਤੀ 1380 ਹੈ। ਇੱਥੇ 630 ਐਕਟਿਵ ਮਰੀਜ਼ ਹਨ ਅਤੇ 734 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਸਹਿਤਮੰਦ ਹੋ ਚੁੱਕੇ ਹਨ।ਬਠਿੰਡਾ 'ਚ ਮੰਗਲਵਾਰ ਤੱਕ 16 ਲੋਕ ਕੋਰੋਨਾ ਨਾਲ ਜਾਨ ਗੁਆ ਚੁੱਕੇ ਹਨ।

ਇਹ ਵੀ ਪੜ੍ਹੋ: UGC Final Year Exam SC Hearing: Final Year Exam 'ਤੇ SC 'ਚ ਸੁਣਵਾਈ, ਜਾਣੋ ਕੀ ਹੋਏਗਾ ਵਿਦਿਆਰਥੀਆਂ ਦਾ ਭਵਿੱਖ

ਇਹ ਵੀ ਪੜ੍ਹੋ: ਗੰਨਾ ਕਿਸਾਨਾਂ ਲਈ ਖੁਸ਼ਖਬਰੀ, ਖਰੀਦ ਮੁਲ 'ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ