ਪੜਚੋਲ ਕਰੋ

ਕੋਵਿਡ-19 ਦਾ ਕਹਿਰ ਪੰਜਾਬ 'ਚ ਜਾਰੀ, ਅੱਜ 87 ਨਵੇਂ ਮਾਮਲੇ, ਕੁੱਲ ਮਰੀਜ਼ਾਂ ਦੀ ਗਿਣਤੀ 1700 ਪਾਰ

ਅੱਜ 87 ਨਵੇਂ ਕੋਰੋਨਾਵਾਇਰਸ ਦੇ ਮਾਮਲੇ ਆਏ ਸਾਹਮਣੇ

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ 87 ਨਵੇਂ ਕੋਰੋਨਾਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਪੰਜਾਬ ਦੇ ਕੋਰੋਨਾਵਾਇਰਸ ਮਰੀਜ਼ਾਂ ਦਾ ਅੰਕੜਾ 1700 ਨੂੰ ਪਾਰ ਕਰ ਗਿਆ। ਅੱਜ ਤਰਨਤਾਰਨ ਤੋਂ 11, ਗੁਰਦਾਸਪੁਰ ਤੋਂ 24, ਬਰਨਾਲਾ ਤੋਂ ਇੱਕ, ਨਵਾਂ ਸ਼ਹਿਰ ਚੋਂ 18, ਬਠਿੰਡਾ ਅਤੇ ਮਾਨਸਾ ਤੋਂ ਇੱਕ- ਇੱਕ ਕੇਸ ਸਾਹਮਣੇ ਆਇਆ ਹੈ।ਉਧਰ ਜਲੰਧਰ ਤੋਂ 11, ਫਤਿਹਗੜ੍ਹ ਸਾਹਿਬ ਤੋਂ ਚਾਰ, ਅੰਮ੍ਰਿਤਸਰ ਤੋਂ 11 ਅਤੇ ਕਪੂਰਥਲਾ ਤੋਂ ਪੰਜ ਮਾਮਲੇ ਪੌਜ਼ੇਟਿਵ ਪਾਏ ਗਏ ਹਨ। ਸੂਬੇ 'ਚ ਕੁੱਲ ਮਰੀਜ਼-1731 ਮੌਤਾਂ: 29 ਸਹਿਤਯਾਬ ਹੋਏ ਮਰੀਜ਼: 152 ਕੋਵਿਡ-19 ਦਾ ਕਹਿਰ ਪੰਜਾਬ 'ਚ ਜਾਰੀ, ਅੱਜ 87 ਨਵੇਂ ਮਾਮਲੇ, ਕੁੱਲ ਮਰੀਜ਼ਾਂ ਦੀ ਗਿਣਤੀ 1700 ਪਾਰ
ਇਹ ਵੀ ਪੜ੍ਹੋ: 
ਨਵਾਂ ਸ਼ਹਿਰ 'ਚ ਡਿੱਗਿਆ ਫੌਜ ਦਾ ਮਿੱਗ 29 ਜਹਾਜ਼ ਝੋਨੇ ਦੀ ਲੁਆਈ ਲਈ ਬਦਲੇਗੀ ਰਣਨੀਤੀ, ਕੈਪਟਨ ਸਰਕਾਰ ਅੱਜ ਲਏਗੀ ਫੈਸਲਾ ਸੰਕਟ ਦੌਰਾਨ ਮੋਰਚਾ ਛੱਡ ਦੌੜੇ ਪਰਵਾਸੀ ਮਜ਼ਦੂਰ, ਹੁਣ ਪੰਜਾਬੀਆਂ ਨੇ ਸੰਭਾਲੀ ਕਮਾਨ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget