ਪੜਚੋਲ ਕਰੋ

Punjab CM on Covid19: ਪੰਜਾਬ 'ਚ ਸ਼ਾਮ 6 ਵਜੇ ਤੱਕ ਖੁੱਲ ਸਕਣਗੀਆਂ ਦੁਕਾਨਾਂ, ਜੀਮ-ਰੈਸਟੋਰੈਂਟ ਬਾਰੇ ਇਹ ਫੈਸਲਾ

ਮੁੱਖ ਮੰਤਰੀ ਦਫ਼ਤਰ ਵੱਲੋਂ ਕਿਹਾ ਗਿਆ ਹੈ ਕਿ ਹੁਣ ਸ਼ਾਮ 6 ਵਜੇ ਤੱਕ ਦੁਕਾਨਾਂ ਖੁੱਲ੍ਹਣ ਦਿੱਤੀਆਂ ਜਾਣਗੀਆਂ ਅਤੇ 50 ਪ੍ਰਤੀਸ਼ਤ ਸਮਰੱਥਾ ਨਾਲ ਨਿੱਜੀ ਦਫ਼ਤਰ ਵੀ ਖੋਲ੍ਹੇ ਜਾ ਸਕਦੇ ਹਨ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਰੋਨਾ ਪਾਬੰਦੀਆਂ ਨੂੰ 15 ਜੂਨ ਤੱਕ ਵਧਾ ਦਿੱਤਾਹੈ। ਹਾਲਾਂਕਿ ਇਸ ਵਾਰ ਸਰਕਾਰ ਨੇ ਲੋਕਾਂ ਨੂੰ ਕੁਝ ਰਿਆਇਤਾਂ ਵੀ ਦਿੱਤੀਆਂ ਹਨ। ਮੁੱਖ ਮੰਤਰੀ ਦਫ਼ਤਰ ਵੱਲੋਂ ਕਿਹਾ ਗਿਆ ਹੈ ਕਿ ਹੁਣ ਸ਼ਾਮ 6 ਵਜੇ ਤੱਕ ਦੁਕਾਨਾਂ ਖੁੱਲ੍ਹਣ ਦਿੱਤੀਆਂ ਜਾਣਗੀਆਂ ਅਤੇ 50 ਪ੍ਰਤੀਸ਼ਤ ਸਮਰੱਥਾ ਨਾਲ ਨਿੱਜੀ ਦਫ਼ਤਰ ਵੀ ਖੋਲ੍ਹੇ ਜਾ ਸਕਦੇ ਹਨ।

ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਵੀਕਡੇਜ਼ ਵਿੱਚ ਨਾਇਟ ਕਰਫਿਊ ਪਹਿਲਾਂ ਵਾਂਗ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਜਾਰੀ ਰਹੇਗਾ। ਇਸ ਤੋਂ ਇਲਾਵਾ ਨਿਯਮਤ ਕਰਫਿਊ ਐਤਵਾਰ ਨੂੰ ਵੀ ਜਾਰੀ ਰਹੇਗਾ।

ਕੇਸਾਂ ਦੀ ਪੌਜ਼ੇਟਿਵਿਟੀ ਰੇਟ ਘਟ ਕੇ 3.2% ਰਹਿ ਗਈ ਹੈ ਅਤੇ ਸਰਗਰਮ ਮਾਮਲੇ ਵੀ ਹੇਠਾਂ ਆਉਣ ਮਗਰੋਂ ਮੁੱਖ ਮੰਤਰੀ ਨੇ ਵਿਆਹ ਅਤੇ ਸੰਸਕਾਰ ਵਿੱਚ ਸ਼ਾਮਲ ਹੋਣ ਲਈ 20 ਲੋਕਾਂ ਦਾ ਇਕੱਠ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।ਇਸ ਦੇ ਨਾਲ ਹੀ ਜਿਮ ਅਤੇ ਰੈਸਟੋਰੈਂਟ 50 ਫੀਸਦ ਸਮਰਥਾ ਨਾਲ 1 ਹਫ਼ਤੇ ਮਗਰੋਂ ਖੁਲ੍ਹੱ ਜਾਣਗੇ।

ਐਤਵਾਰ ਨੂੰ ਕੋਰੋਨਾ ਦੇ ਕਿੰਨੇ ਕੇਸ ਆਏ?

ਪੰਜਾਬ ਵਿਚ, ਐਤਵਾਰ ਨੂੰ 24 ਘੰਟਿਆਂ ਦੌਰਾਨ ਕੋਰੋਨਾ ਦੀ ਲਾਗ ਕਾਰਨ 65 ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ, ਮਰਨ ਵਾਲਿਆਂ ਦੀ ਸੰਖਿਆ 15,076 ਹੋ ਗਈ, ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ 5,79,560 ਹੋ ਗਈ ਹੈ, ਜਦੋਂ ਕਿ ਲਾਗ ਦੇ 1,593 ਨਵੇਂ ਕੇਸ ਸਾਹਮਣੇ ਆਏ ਹਨ।

ਪੰਜਾਬ ਦੇ ਹੈਲਥ ਬੁਲੇਟਿਨ ਅਨੁਸਾਰ ਸ਼ਨੀਵਾਰ ਨੂੰ ਰਾਜ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 24,454 ਸੀ ਜੋ ਐਤਵਾਰ ਨੂੰ ਵਧ ਕੇ 22,160 ਹੋ ਗਈ ਹੈ। 3,790 ਹੋਰ ਲੋਕਾਂ ਦੇ ਸੰਕਰਮਣ ਤੋਂ ਠੀਕ ਹੋਣ ਤੋਂ ਬਾਅਦ, ਠੀਕ ਕੀਤੇ ਗਏ ਲੋਕਾਂ ਦੀ ਕੁੱਲ ਸੰਖਿਆ 5,42,324 ਹੋ ਗਈ ਹੈ।

ਟਾਪ ਹੈਡਲਾਈਨ

CM ਮਾਨ ਦੇ ਹਲਕੇ 'ਚ ਟਾਵਰ 'ਤੇ ਚੜ੍ਹਿਆ ਬੇਰੋਜ਼ਗਾਰ ਅਧਿਆਪਕ ,ਕਿਹਾ-ਨਿਯੁਕਤੀ ਪੱਤਰ ਦਿਓ, ਤਦ ਹੀ ਹੇਠਾਂ ਉਤਰਾਂਗਾ
CM ਮਾਨ ਦੇ ਹਲਕੇ 'ਚ ਟਾਵਰ 'ਤੇ ਚੜ੍ਹਿਆ ਬੇਰੋਜ਼ਗਾਰ ਅਧਿਆਪਕ ,ਕਿਹਾ-ਨਿਯੁਕਤੀ ਪੱਤਰ ਦਿਓ, ਤਦ ਹੀ ਹੇਠਾਂ ਉਤਰਾਂਗਾ
PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ ! 
PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ ! 
Punjab News: ਮਜੀਠੀਆ ਮਾਮਲੇ 'ਤੇ ਵੱਡਾ ਅਪਡੇਟ, ਸੀਨੀਅਰ ਆਗੂ ਨੇ ਗ੍ਰਿਫ਼ਤਾਰੀ 'ਤੇ ਰੋਕ ਲਗਾਉਣ ਅਤੇ ਜ਼ਮਾਨਤ ਲਈ...
Punjab News: ਮਜੀਠੀਆ ਮਾਮਲੇ 'ਤੇ ਵੱਡਾ ਅਪਡੇਟ, ਸੀਨੀਅਰ ਆਗੂ ਨੇ ਗ੍ਰਿਫ਼ਤਾਰੀ 'ਤੇ ਰੋਕ ਲਗਾਉਣ ਅਤੇ ਜ਼ਮਾਨਤ ਲਈ...
 Punjab Election 2027 : ਪੰਜਾਬ 'ਚ AAP ਨੂੰ 117 ਸੀਟਾਂ 'ਤੇ ਹਰਾਉਣ ਲਈ ਕਾਂਗਰਸ ਦਾ ਵੱਡਾ ਪਲਾਨ, ਜਲਦ ਹੋਵੇਗਾ ਐਲਾਨ!
 Punjab Election 2027 : ਪੰਜਾਬ 'ਚ AAP ਨੂੰ 117 ਸੀਟਾਂ 'ਤੇ ਹਰਾਉਣ ਲਈ ਕਾਂਗਰਸ ਦਾ ਵੱਡਾ ਪਲਾਨ, ਜਲਦ ਹੋਵੇਗਾ ਐਲਾਨ!

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Minister Aman Aroraਨਾਲ ਮੀਟਿੰਗ ਤੋਂ ਬਾਅਦ ਪੰਜਾਬ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ 
Minister Aman Aroraਨਾਲ ਮੀਟਿੰਗ ਤੋਂ ਬਾਅਦ ਪੰਜਾਬ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ 
Water consumption by chatgpt : ਕੀ ਤੁਸੀਂ ਜਾਣਦੇ ਹੋ AI ਦੇ ਇੱਕ ਜਵਾਬ ਲਈ ਕਿੰਨਾ ਪਾਣੀ ਖਰਚ ਹੁੰਦਾ ਹੈ? 
Water consumption by chatgpt : ਕੀ ਤੁਸੀਂ ਜਾਣਦੇ ਹੋ AI ਦੇ ਇੱਕ ਜਵਾਬ ਲਈ ਕਿੰਨਾ ਪਾਣੀ ਖਰਚ ਹੁੰਦਾ ਹੈ? 
Punjab News : ਅਕਾਲੀ ਸੀ, ਅਕਾਲੀ ਹਾਂ, ਅਕਾਲੀ ਰਹਾਂਗਾ’ : ਵਿਧਾਇਕ ਮਨਪ੍ਰੀਤ ਸਿੰਘ ਇਯਾਲੀ
Punjab News : ਅਕਾਲੀ ਸੀ, ਅਕਾਲੀ ਹਾਂ, ਅਕਾਲੀ ਰਹਾਂਗਾ’ : ਵਿਧਾਇਕ ਮਨਪ੍ਰੀਤ ਸਿੰਘ ਇਯਾਲੀ
8th Pay Commission :  ਕੀ ਪੈਨਸ਼ਨ ਹੋਵੇਗੀ ਤਨਖ਼ਾਹ ਦੇ ਬਰਾਬਰ? ਪੈਨਸ਼ਨਰਾਂ ਨੇ ਰੱਖੀ ਵੱਡੀ ਮੰਗ 
8th Pay Commission :  ਕੀ ਪੈਨਸ਼ਨ ਹੋਵੇਗੀ ਤਨਖ਼ਾਹ ਦੇ ਬਰਾਬਰ? ਪੈਨਸ਼ਨਰਾਂ ਨੇ ਰੱਖੀ ਵੱਡੀ ਮੰਗ 
PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ ! 
PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ ! 
Jaipur Firecracker Factory Blast : ਪਟਾਖਾ ਫੈਕਟਰੀ 'ਚ ਭਿਆਨਕ ਅੱਗ, 5 ਲੋਕਾਂ ਦੀ ਸੜ ਕੇ ਮੌਤ, ਕਈ ਝੁਲਸੇ
Jaipur Firecracker Factory Blast : ਪਟਾਖਾ ਫੈਕਟਰੀ 'ਚ ਭਿਆਨਕ ਅੱਗ, 5 ਲੋਕਾਂ ਦੀ ਸੜ ਕੇ ਮੌਤ, ਕਈ ਝੁਲਸੇ
Monssoon In India : ਮਾਨਸੂਨ ਨੂੰ ਲੈ ਕੇ IMD ਦਾ ਵੱਡਾ ਅਪਡੇਟ, ਹੁਣ ਇਨ੍ਹਾਂ 3 ਰਾਜਾਂ 'ਚ ਹੋਵੇਗੀ ਮਾਨਸੂਨ ਦੀ ਐਂਟਰੀ
Monssoon In India : ਮਾਨਸੂਨ ਨੂੰ ਲੈ ਕੇ IMD ਦਾ ਵੱਡਾ ਅਪਡੇਟ, ਹੁਣ ਇਨ੍ਹਾਂ 3 ਰਾਜਾਂ 'ਚ ਹੋਵੇਗੀ ਮਾਨਸੂਨ ਦੀ ਐਂਟਰੀ
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Embed widget