ਪੜਚੋਲ ਕਰੋ

ਕੋਰੋਨਾ ਨਿਯਮਾਂ 'ਚ ਵੱਡੀ ਰਾਹਤ, ਅੱਜ ਤੋਂ ਖੁੱਲ੍ਹ ਗਏ ਸਕੂਲ-ਕਾਲਜ, ਜਾਣੋ ਨਵੇਂ ਦਿਸ਼ਾ-ਨਿਰਦੇਸ਼

ਚੰਡੀਗੜ੍ਹ: ਪੰਜਾਬ ਵਿੱਚ ਅੱਜ ਤੋਂ ਪ੍ਰਾਇਮਰੀ ਸਕੂਲਾਂ ਨੂੰ ਛੱਡ ਕੇ ਬਾਕੀ ਸਾਰੇ ਵਿੱਦਿਅਕ ਅਦਾਰੇ ਖੁੱਲ੍ਹ ਗਏ ਹਨ। ਕੋਰੋਨਾ ਕੇਸਾਂ ਵਿੱਚ ਆਈ ਗਿਰਵਾਟ ਮਗਰੋਂ ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਹੈ।

ਚੰਡੀਗੜ੍ਹ: ਪੰਜਾਬ ਵਿੱਚ ਅੱਜ ਤੋਂ ਪ੍ਰਾਇਮਰੀ ਸਕੂਲਾਂ ਨੂੰ ਛੱਡ ਕੇ ਬਾਕੀ ਸਾਰੇ ਵਿੱਦਿਅਕ ਅਦਾਰੇ ਖੁੱਲ੍ਹ ਗਏ ਹਨ। ਕੋਰੋਨਾ ਕੇਸਾਂ ਵਿੱਚ ਆਈ ਗਿਰਵਾਟ ਮਗਰੋਂ ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਹੈ। ਸਰਕਾਰ ਨੇ ਐਲਾਨ ਕੀਤਾ ਸੀ ਕਿ 7 ਫਰਵਰੀ ਤੋਂ ਛੇਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹੇ ਜਾ ਸਕਣਗੇ। ਅੱਜ ਕਈ ਦਿਨਾਂ ਮਗਰੋਂ ਮੁੜ ਸਕੂਲਾਂ ਵਿੱਚ ਚਹਿਲ-ਪਹਿਲ ਦਿੱਸੀ।

ਦੱਸ ਦੀਏ ਕਿ ਪੰਜਾਬ ਸਰਕਾਰ ਨੇ ਕੋਵਿਡ ਦੀ ਰੋਕਥਾਮ ਸਬੰਧੀ ਲਾਗੂ ਕੀਤੇ ਗਏ ਨੇਮਾਂ ਵਿੱਚ ਢਿੱਲ ਦਿੰਦਿਆਂ ਸੋਮਵਾਰ ਤੋਂ ਪ੍ਰਾਇਮਰੀ ਸਕੂਲਾਂ ਨੂੰ ਛੱਡ ਕੇ ਬਾਕੀ ਸਾਰੇ ਵਿੱਦਿਅਕ ਅਦਾਰਿਆਂ ਨੂੰ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਸੀ। ਸਰਕਾਰ ਨੇ ਕਿਹਾ ਸੀ ਕਿ  7 ਫਰਵਰੀ ਤੋਂ ਛੇਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹੇ ਜਾ ਸਕਣਗੇ। ਇਸੇ ਤਰ੍ਹਾਂ ਕਾਲਜ ਤੇ ਯੂਨੀਵਰਸਿਟੀਆਂ ਖੋਲ੍ਹਣ ਦੀ ਮਨਜ਼ੂਰੀ ਵੀ ਦੇ ਦਿੱਤੀ ਗਈ ਸੀ।

ਉਂਝ ਪੰਜਵੀਂ ਤੱਕ ਦੀਆਂ ਜਮਾਤਾਂ ਲਈ ਅਜੇ ਸਕੂਲ ਬੰਦ ਰਹਿਣਗੇ। ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਦਾ ਬਦਲ ਵੀ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨਵੀਆਂ ਹਦਾਇਤਾਂ ਅਨੁਸਾਰ ਹੁਣ ਕਾਲਜ, ਯੂਨੀਵਰਸਿਟੀਆਂ, ਕੋਚਿੰਗ ਸੈਂਟਰ, ਲਾਇਬ੍ਰੇਰੀਆਂ ਤੇ ਟ੍ਰੇਨਿੰਗ ਸੈਂਟਰ ਅੱਜ ਤੋਂ ਖੁੱਲ੍ਹ ਸਕਣਗੇ।

ਨਵੀਆਂ ਹਦਾਇਤਾਂ ਅਨੁਸਾਰ 15 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਕੋਵਿਡਵਿਰੋਧੀ ਵੈਕਸੀਨ ਦੀ ਡੋਜ਼ ਲਾਜ਼ਮੀ ਕੀਤੀ ਗਈ ਹੈ। ਇਸੇ ਤਰ੍ਹਾਂ ਬਾਰ ਤੇ ਸ਼ਾਪਿੰਗ ਮਾਲ ਖੋਲ੍ਹਣ ਦੀ ਮਨਜ਼ੂਰੀ ਵੀ ਦਿੱਤੀ ਗਈ ਹੈ ਤੇ ਇਸੇ ਤਰ੍ਹਾਂ ਕਾਰੋਬਾਰੀ ਅਦਾਰੇ 75 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਨਵੀਆਂ ਹਦਾਇਤਾਂ ਅਨੁਸਾਰ ਸਿਨੇਮਾ, ਮਲਟੀਪਲੈਕਸ, ਰੈਸਟੋਰੈਂਟ, ਜਿਮ, ਸਪਾ, ਖੇਡ ਕੰਪਲੈਕਸ ਤੇ ਮਿਊਜ਼ੀਅਮ ਆਦਿ ਵੀ 75 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾਣ ਦੀ ਆਗਿਆ ਦਿੱਤੀ ਗਈ ਹੈ।

ਇਹ ਵੀ ਲਾਜ਼ਮੀ ਕੀਤਾ ਗਿਆ ਹੈ ਕਿ ਇਨ੍ਹਾਂ ਅਦਾਰਿਆਂ ਦੇ ਸਟਾਫ ਨੂੰ ਕੋਵਿਡ ਵਿਰੋਧੀ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹੋਣ। ਇਸ ਤੋਂ ਇਲਾਵਾ ਏਸੀ ਬੱਸਾਂ ਵੀ ਹੁਣ 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੀਆਂ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਕਾਰੋਬਾਰੀ ਅਦਾਰਿਆਂ ਤੇ ਵਿੱਦਿਅਕ ਅਦਾਰਿਆਂ ਨੂੰ ਕਾਫੀ ਰਾਹਤ ਮਿਲੇਗੀ, ਕਿਉਂਕਿ ਵਿੱਦਿਅਕ ਅਦਾਰੇ ਖੋਲ੍ਹਣ ਲਈ ਪ੍ਰਬੰਧਕੀ ਕਮੇਟੀਆਂ ਦਬਾਅ ਬਣਾ ਰਹੀਆਂ ਸਨ। ਚੋਣ ਕਮਿਸ਼ਨ ਨੇ ਵੀ ਚੋਣ ਪ੍ਰਚਾਰ ਸਬੰਧੀ ਹਦਾਇਤਾਂ ਵਿੱਚ ਢਿੱਲ ਦੇ ਦਿੱਤੀ ਹੈ।

ਇਹ ਵੀ ਪੜ੍ਹੋ: ਗਿਰਾਵਟ ਨਾਲ Share Market ਦੀ ਸ਼ੁਰੂਆਤ, ਸੈਂਸੈਕਸ ਕਰੀਬ 100 ਅੰਕ ਟੁੱਟ ਕੇ 58,550 ਤੋਂ ਹੇਠਾਂ, 17,590 'ਤੇ ਖੁੱਲ੍ਹਿਆ Nifty

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Parvinder Jhota Case : ਮਾਨਸਾ ਧਰਨੇ ’ਚ ਪਹੁੰਚੇ ਗਾਇਕ ਬੱਬੂ ਮਾਨ ,ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
Parvinder Jhota Case : ਮਾਨਸਾ ਧਰਨੇ ’ਚ ਪਹੁੰਚੇ ਗਾਇਕ ਬੱਬੂ ਮਾਨ ,ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Embed widget