ਪੜਚੋਲ ਕਰੋ

Covid19: ਪੰਜਾਬ 'ਚ ਕੋਰੋਨਾ ਕਹਿਰ, 24 ਘੰਟਿਆਂ 'ਚ 26 ਮੌਤਾਂ, 6641 ਨਵੇਂ ਕੋਰੋਨਾ ਕੇਸ

Punjab Covid Updates: ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਿਕ 24 ਘੰਟਿਆਂ ਅੰਦਰ 6641 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

Punjab Corona Cases: ਪੰਜਾਬ 'ਚ ਕੋਰੋਨਾ ਦਿਨੋਂ-ਦਿਨ ਰਫ਼ਤਾਰ ਫੜ੍ਹਦਾ ਜਾ ਰਿਹਾ ਹੈ।ਪੰਜਾਬ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ ਨਵੇਂ ਮਾਮਲਿਆਂ ਨੇ ਪ੍ਰਸ਼ਾਸਨ ਦੀ ਨੀਂਦ ਇੱਕ ਵਾਰ ਫਿਰ ਉੱਡਾ ਦਿੱਤੀ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਿਕ 24 ਘੰਟਿਆਂ ਅੰਦਰ 6641 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪੰਜਾਬ 'ਚ ਮੌਜੂਦਾ ਐਕਟਿਵ ਕੇਸਾਂ ਦੀ ਗੱਲ ਕਰੀਏ ਤਾਂ ਇਸ ਵਕਤ 43977 ਐਕਟਿਵ ਕੋਰੋਨਾ ਮਰੀਜ਼ ਹਨ।18 ਜਨਵਰੀ ਦੇ ਅੰਕੜਿਆਂ ਮੁਤਾਬਿਕ ਸੂਬੇ 'ਚ 26 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।

ਸਿਹਤ ਵਿਭਾਗ ਵੱਲੋਂ ਜਾਰੀ ਰਿਪੋਰਟ ਮੁਤਾਬਿਕ ਫ਼ਿਰੋਜ਼ਪੁਰ-3, ਫਤਿਹਗੜ੍ਹ ਸਾਹਿਬ-1, ਗੁਰਦਾਸਪੁਰ-1, ਹੁਸ਼ਿਆਰਪੁਰ-2, ਜਲੰਧਰ-2, ਲੁਧਿਆਣਾ-3, ਪਟਿਆਲਾ-7, ਸੰਗਰੂਰ-1, SAS ਨਗਰ-5, ਅਤੇ ਤਰਨ ਤਾਰਨ-1 ਦੀ ਮੌਤ ਹੋਈ ਹੈ।ਇਸ ਵਿਚਾਲੇ ਚੰਗੀ ਖ਼ਬਰ ਇਹ ਹੈ ਕਿ 5912 ਕੋਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ। ਕੋਰੋਨਾ ਕਾਰਨ ਪੰਜਾਬ ਵਿੱਚ 33 ਮਰੀਜ਼ ਗੰਭੀਰ ਹੋਣ ਕਾਰਨ ICU  'ਚ ਹਨ ਅਤੇ 9 ਹੋਰ ਵੈਂਟੀਲੇਟਰ 'ਤੇ ਹਨ।ਪੰਜਾਬ 'ਚ ਹੁਣ ਤੱਕ ਕੋਰੋਨਾ ਨਾਲ 676947 ਮਰੀਜ਼ ਸੰਕਰਮਿਤ ਹੋ ਚੁੱਕੇ ਹਨ।ਜਦਕਿ 16817 ਕੋਰੋਨਾਂ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਅੱਜ ਸਭ ਤੋਂ ਵੱਧ  1196 ਮਰੀਜ਼ SAS ਨਗਰ, 914 ਲੁਧਿਆਣਾ, 613 ਜਲੰਧਰ, 612 ਅੰਮ੍ਰਿਤਸਰ, 578 ਬਠਿੰਡਾ, 578 ਪਟਿਆਲਾ, 508 ਹੁਸ਼ਿਆਰਪੁਰ, 215 ਫਿਰੋਜ਼ਪੁਰ, 178 ਫਰੀਦਕੋਟ, 172 ਤਰਨਤਾਰਨ, 155 ਰੋਪੜ, ਫਤਿਹਗੜ੍ਹ 152,  ਗੁਰਦਾਸਪੁਰ 150,  ਕਪੂਰਥਲਾ 115, ਮਾਨਸਾ 81, ਫਾਜ਼ਿਲਕਾ 79, ਪਠਾਨਕੋਟ 72, ਮੋਗਾ 58, SBS ਨਗਰ 53, ਬਰਨਾਲਾ 51 ਅਤੇ ਸੰਗਰੂਰ 32 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ।ਇਸ ਦੌਰਾਨ ਪੰਜਾਬ ਦਾ ਪੌਜ਼ੇਟਿਵਿਟੀ ਰੇਟ 21.51%  ਰਿਹਾ।

ਕੋਰੋਨਾ ਤੋਂ ਬਚਾਅ ਲਈ ਇਨ੍ਹਾਂ ਸਾਵਧਾਨੀਆਂ ਦਾ ਰੱਖੋ ਖਿਆਲ
*ਡਬਲ ਮਾਸਕਿੰਗ ਦਾ ਇਸਤਮਾਲ ਕਰੋ
*ਹੱਥਾਂ ਨੂੰ ਸਾਫ ਰੱਖੋ
*ਥੋੜੇ-ਥੋੜੇ ਸਮੇਂ ਬਾਅਦ ਹੱਥਾਂ ਨੂੰ ਸਾਬਣ ਨਾਲ ਧੋਵੋ
*ਸੈਨੇਟਾਈਜ਼ਰ ਨਾਲ ਹੱਥ ਸਾਫ ਕਰੋ
*ਛਿੱਕ ਮਾਰਦੇ ਅਤੇ ਖੰਗਦੇ ਹੋਏ ਮੁੰਹ ਨੂੰ ਹਮੇਸ਼ਾ ਢੱਕ ਕੇ ਰੱਖੋ
*ਸਰਦੀ ਜੁਕਾਮ ਅਤੇ ਫਲੂ ਵਾਲੇ ਲੋਕਾਂ ਤੋ ਦੂਰੀ ਬਣਾ ਕੇ ਰੱਖੋ
*6 ਫੁੱਟ ਦੀ ਦੂਰੀ ਦਾ ਪਾਲਣ ਕਰੋ
*ਕੋਰੋਨਾ ਨਿਯਮਾਂ ਦਾ ਖਿਆਲ ਰੱਖੋ ਅਤੇ ਹਦਾਇਤਾਂ ਦਾ ਪਾਲਣ ਕਰੋ
*ਵੈਕਸੀਨ ਲਗਵਾਓ

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Embed widget