ਪੜਚੋਲ ਕਰੋ

ਸੂਬੇ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 1900 ਪਾਰ, ਅੱਜ 10 ਨਵੇਂ ਮਾਮਲੇ ਆਏ ਸਾਹਮਣੇ

ਪੰਜਾਬ 'ਚ ਅੱਜ 10 ਨਵੇਂ ਵਿਅਕਤੀਆਂ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ 10 ਨਵੇਂ ਵਿਅਕਤੀਆਂ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ। ਜਿਸ ਨਾਲ ਬੁੱਧਵਾਰ ਨੂੰ ਪੰਜਾਬ ਦੇ ਕੋਰੋਨਾਵਾਇਰਸ ਮਰੀਜ਼ਾਂ ਦਾ ਅੰਕੜਾ 1924 ਹੋ ਗਿਆ ਹੈ। ਅੱਜ ਰੋਪੜ ਤੋਂ ਦੋ, ਲੁਧਿਆਣਾ ਤੋਂ ਪੰਜ ਅਤੇ ਜਲੰਧਰ, ਕਪੂਰਥਲਾ 'ਤੇ ਹੁਸ਼ਿਆਰਪੁਰ ਤੋਂ ਇੱਕ ਇੱਕ ਮਰੀਜ਼ ਸਾਹਮਣੇ ਆਇਆ ਹੈ। ਸੂਬੇ 'ਚ ਕੁੱਲ 46026 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 1924 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 3465 ਲੋਕਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਸੂਬੇ 'ਚ ਕੁੱਲ ਮਰੀਜ਼-1924 ਸਿਹਤਯਾਬ ਹੋਏ ਮਰੀਜ਼ਾਂ ਦੀ ਗਿਣਤੀ- 200 ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ -32 ਸੂਬੇ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 1900 ਪਾਰ, ਅੱਜ 10 ਨਵੇਂ ਮਾਮਲੇ ਆਏ ਸਾਹਮਣੇ ਇਹ ਵੀ ਪੜ੍ਹੋ:  ਹੁਣ ਨਵਜੋਤ ਸਿੱਧੂ ‘ਟਿਕਟੌਕ’ ਸਟਾਰ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ ਨੌਕਰਸ਼ਾਹੀ 'ਤੇ ਮੰਤਰੀਆਂ ਦੇ ਖੜਕੇ-ਦੜਕੇ ਵਿਚਾਲੇ ਪੰਜਾਬ ਦੀ ਆਬਕਾਰੀ ਨੀਤੀ ਨੂੰ ਮਿਲੀ ਮਨਜ਼ੂਰੀ ਹੁਣ ਰਾਜ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ਖੋਲ੍ਹਿਆ ਮੋਰਚਾ, ਆਖਰ ਸ਼ਰਾਬ ਕਾਰੋਬਾਰ ਤੋਂ 600 ਕਰੋੜ ਦਾ ਘਾਟਾ ਕਿਵੇਂ ? ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੇਂਦਰ ਦਾ ਅੱਤਵਾਦ ਖ਼ਿਲਾਫ਼ ਵੱਡਾ ਐਕਸ਼ਨ, ਜੈਸ਼-ਲਸ਼ਕਰ ਨਾਲ ਜੁੜੇ 23 ਅੱਤਵਾਦੀ ਘੋਸ਼ਿਤ
ਕੇਂਦਰ ਦਾ ਅੱਤਵਾਦ ਖ਼ਿਲਾਫ਼ ਵੱਡਾ ਐਕਸ਼ਨ, ਜੈਸ਼-ਲਸ਼ਕਰ ਨਾਲ ਜੁੜੇ 23 ਅੱਤਵਾਦੀ ਘੋਸ਼ਿਤ
ਪੀਐਮ ਮੋਦੀ 13 ਜੁਲਾਈ ਨੂੰ ਆ ਸਕਦੇ ਪੰਜਾਬ, ਦੁਆਬਾ 'ਚ ਸਿਆਸੀ ਰੈਲੀ 'ਚ ਲੈਣਗੇ ਹਿੱਸਾ; ਤਿਆਰੀਆਂ ਸ਼ੁਰੂ
ਪੀਐਮ ਮੋਦੀ 13 ਜੁਲਾਈ ਨੂੰ ਆ ਸਕਦੇ ਪੰਜਾਬ, ਦੁਆਬਾ 'ਚ ਸਿਆਸੀ ਰੈਲੀ 'ਚ ਲੈਣਗੇ ਹਿੱਸਾ; ਤਿਆਰੀਆਂ ਸ਼ੁਰੂ
Punjab News: ਪੰਜਾਬ ਕਾਂਗਰਸ 'ਚ ਫੁੱਟ ਨੂੰ ਲੈ ਹਾਈਕਮਾਨ ਅਲਰਟ, ਸੀਨੀਅਰ ਆਗੂ ਨੇ ਚੰਨੀ ਨਾਲ ਕੀਤੀ ਗੱਲ; ਰੰਧਾਵਾ ਬੋਲੇ- ਸੀਨੀਅਰ ਕਾਂਗਰਸ ਮੈਂਬਰਾਂ ਨੂੰ ਨਜ਼ਰਅੰਦਾਜ਼ ਕੀਤਾ...
ਪੰਜਾਬ ਕਾਂਗਰਸ 'ਚ ਫੁੱਟ ਨੂੰ ਲੈ ਹਾਈਕਮਾਨ ਅਲਰਟ, ਸੀਨੀਅਰ ਆਗੂ ਨੇ ਚੰਨੀ ਨਾਲ ਕੀਤੀ ਗੱਲ; ਰੰਧਾਵਾ ਬੋਲੇ- ਸੀਨੀਅਰ ਕਾਂਗਰਸ ਮੈਂਬਰਾਂ ਨੂੰ ਨਜ਼ਰਅੰਦਾਜ਼ ਕੀਤਾ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
Embed widget