ਪੜਚੋਲ ਕਰੋ

ਜਿਉਂਦਿਆਂ ਗਊਆਂ ਨੂੰ ਮਾਰ ਕੀਤਾ ਜਾਂਦਾ ਸੀ ਵਪਾਰ, ਪੁਲਿਸ ਨੇ ਨਜਾਇਜ਼ ਬੁੱਚੜ ਖਾਨੇ ਦਾ ਕੀਤਾ ਪਰਦਾ ਫਾਸ਼

ਗੁਰਦਾਸਪੁਰ ਪੁਲਿਸ ਨੇ ਸੂਚਨਾ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਕਸਬਾ ਧਾਰੀਵਾਲ ਦੇ ਕੋਲ ਨਜਾਇਜ਼ ਤੌਰ ਤੇ ਚਲ ਰਹੇ ਬੁੱਚੜ ਖਾਨੇ ਦਾ ਪਰਦਾ ਫਾਸ਼ ਕੀਤਾ

ਧਾਰੀਵਾਲ: ਗੁਰਦਾਸਪੁਰ ਪੁਲਿਸ ਨੇ ਸੂਚਨਾ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਕਸਬਾ ਧਾਰੀਵਾਲ ਦੇ ਕੋਲ ਨਜਾਇਜ਼ ਤੌਰ ਤੇ ਚਲ ਰਹੇ ਬੁੱਚੜ ਖਾਨੇ ਦਾ ਪਰਦਾ ਫਾਸ਼ ਕੀਤਾ।ਨਜਾਇਜ਼ ਤੌਰ ਤੇ ਚੱਲ ਰਹੇ ਬੁੱਚੜ ਖਾਨੇ 'ਚ ਜਿਓਂਦੀਆਂ ਗਾਓਆਂ ਨੂੰ ਮਾਰ ਕੇ ਉਨ੍ਹਾਂ ਦਾ ਵਪਾਰ ਕੀਤਾ ਜਾਂਦਾ ਸੀ। ਪੁਲਿਸ ਨੇ ਬੁੱਚੜ ਖਾਨੇ ਵਿਚੋਂ ਕੰਮ ਕਰਦੇ ਤਿੰਨ ਲੋਕ ਨੂੰ ਗ੍ਰਿਫ਼ਤਾਰ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

ਇਲਾਕਾ ਨਿਵਾਸੀਆਂ ਨੇ ਕਿਹਾ ਕਿ, ਇਨ੍ਹਾਂ ਬੁੱਚੜ ਖਾਨਿਆਂ ਤੋਂ ਆਸਪਾਸ ਦੇ ਲੋਕ ਬਹੁਤ ਦੁਖੀ ਸਨ, ਇਸ ਦੀਆਂ ਕਈ ਸ਼ਿਕਾਇਤਾਂ ਪੁਲਿਸ ਨੂੰ ਕੀਤਿਆਂ ਸਨ, ਇਨ੍ਹਾਂ ਲੋਕਾਂ ਤੇ ਕਾਰਵਾਈ ਵੀ ਕੀਤੀ ਗਈ ਸੀ, ਪਰ ਫਿਰ ਵੀ ਇਹੋ ਜਹੇ ਸ਼ਾਤਿਰ ਲੋਕ ਪੁਲਿਸ ਤੋਂ ਬਚਦੇ-ਬਚਾਉਂਦੇ ਲੁੱਕਕੇ ਕਈ ਥਾਂਵਾ ਤੇ ਨਜਾਇਜ਼ ਤੌਰ ਤੇ ਬੁੱਚੜ ਖਾਨੇ ਚਲਾ ਰਹੇ ਸੀ।

ਇਸ ਦੌਰਾਨ ਬੁੱਚੜ ਖਾਨੇ ਚੋਂ ਕਾਬੂ ਕੀਤੇ ਗਏ ਆਰੋਪੀਆਂ ਨੇ ਕਿਹਾ ਕਿ ਇਸ ਬੁੱਚੜ ਖਾਨੇ ਨੂੰ ਸਾਬਕਾ ਸਰਪੰਚ ਨਿਆਮਤ ਮਸੀਹ ਚਲਾ ਰਿਹਾ ਹੈ, ਉਹ ਇੱਥੇ ਕੰਮ ਕਰਦੇ ਹਨ।ਗੁਰਦਾਸਪੁਰ ਪੁਲਿਸ ਦੇ ਡੀਐਸਪੀ ਰਾਜੇਸ਼ ਕੱਕੜ ਦਾ ਕਹਿਣਾ ਹੈ ਕਿ ਪੁਲਿਸ ਨੇ ਨਜਾਇਜ ਚਲ ਰਹੇ ਐਸੇ ਬੁੱਚੜ ਖਾਨੇ ਦਾ ਪਰਦਾ ਫਾਸ਼ ਕੀਤਾ ਹੈ ਜਿਥੇ ਜਿਉਂਦਿਆਂ ਗਾਓਂਆ ਨੂੰ ਮਾਰ ਦਿੱਤਾ ਜਾਂਦਾ ਸੀ ਬਾਕੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਟਾਪ ਹੈਡਲਾਈਨ

Bathinda ਦੇ ਪਿੰਡ ਜੱਸੀ ਪੌਵਾਲੀ ਦੇ ਗੁਰਦੁਆਰਾ ਸਾਹਿਬ ’ਚ ਵਾਪਰਿਆ ਹਾਦਸਾ, ਸ਼ਾਰਟ ਸਰਕਟ ਕਾਰਨ ਲੱਗੀ ਅੱਗ

Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ

ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ

Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ

iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ

Embed widget