ਪੜਚੋਲ ਕਰੋ

Punjab News: ਜਾਅਲੀ ਐਸਸੀ ਸਰਟੀਫਿਕੇਟ ਵਾਲਿਆਂ 'ਤੇ ਸ਼ਿਕੰਜਾ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੇ ਸਖਤ ਨਿਰਦੇਸ਼

ਪੰਜਾਬ ਸਰਕਾਰ ਨੇ ਸੂਬੇ ਵਿੱਚ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਵਾਉਣ ਤੇ ਬਣਾਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਤੇਜ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ।

Punjab News: ਪੰਜਾਬ ਸਰਕਾਰ ਨੇ ਸੂਬੇ ਵਿੱਚ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਵਾਉਣ ਤੇ ਬਣਾਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਤੇਜ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਐਸਸੀ ਸਰਟੀਫਿਕੇਟਾਂ ਦੀ ਜਾਂਚ ਸਮੇਤ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਲੋਕਾਂ ਦੀ ਸ਼ਨਾਖਤ ਦੀ ਪ੍ਰਕਿਰਿਆ ਤੇਜ਼ ਕਰਨ ਲਈ ਕਿਹਾ ਹੈ।


ਉਨ੍ਹਾਂ ਕਿਹਾ ਹੈ ਕਿ ਜਿਨ੍ਹਾਂ ਨੇ ਜਾਅਲੀ ਐਸਸੀ ਸਰਟੀਫਿਕੇਟ ਲਏ ਹਨ, ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਜਾਵੇ ਕਿ ਉਨ੍ਹਾਂ ਨੇ ਇਸ ਲਈ ਕਿਸ ਤੋਂ ਮਦਦ ਲਈ ਹੈ। ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਹੈ ਕਿ ਜਾਅਲੀ ਐਸਸੀ ਸਰਟੀਫਿਕੇਟਾਂ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਰ ਮਹੀਨੇ ਸਮੀਖਿਆ ਮੀਟਿੰਗਾਂ ਕੀਤੀਆਂ ਜਾਣਗੀਆਂ।


ਜ਼ਿਕਰਯੋਗ ਹੈ ਕਿ ਵਿਭਾਗ ਨੂੰ ਸੂਬੇ ਵਿੱਚ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਉਣ ਦੀਆਂ ਕਈ ਸ਼ਿਕਾਇਤਾਂ ਮਿਲ ਰਹੀਆਂ ਸਨ। ਇਹੀ ਕਾਰਨ ਹੈ ਕਿ ਪੰਜਾਬ ਸਰਕਾਰ ਨੂੰ ਸਪੱਸ਼ਟ ਕਰਨਾ ਪਿਆ ਹੈ ਕਿ ਸਰਟੀਫਿਕੇਟਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਵੀ ਤੇਜ਼ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget