ਪੜਚੋਲ ਕਰੋ

Chandigarh News: ਖੁੱਲ੍ਹੇਆਮ ਨਹੀਂ ਵਿਕਣਗੇ ਪਟਾਕੇ! ਸਿਰਫ 12 ਥਾਵਾਂ ਕੀਤੀਆਂ ਤੈਅ, ਲਿਸਟ ਜਾਰੀ

Chandigarh News: ਯੂਟੀ ਪ੍ਰਸ਼ਾਸਨ ਨੇ ਸੈਕਟਰ-23 ਵਿੱਚ ਸਥਿਤ ਬਾਲ ਭਵਨ ਵਿੱਚ ਡਰਾਅ ਕੱਢ ਕੇ 96 ਵਿਅਕਤੀਆਂ ਨੂੰ ਗ੍ਰੀਨ ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਜਾਰੀ ਕਰ ਦਿੱਤੇ ਹਨ। ਇਹ ਡਰਾਅ ਵਧੀਕ ਡਿਪਟੀ ਕਮਿਸ਼ਨਰ ਜਨਰਲ ਰੁਪੇਸ਼ ਅਗਰਵਾਲ ਦੀ ਦੇਖ-ਰੇਖ ਹੇਠ ਕੱਢੇ ਗਏ ਹਨ। 

Chandigarh News: ਚੰਡੀਗੜ੍ਹ ਪ੍ਰਸ਼ਾਸਨ ਨੇ ਤਿਉਹਾਰਾਂ ਦੇ ਸੀਜ਼ਨ ਦੀ ਆਮਦ ਦੇ ਮੱਦੇਨਜ਼ਰ ਸ਼ਹਿਰ ਵਿੱਚ ਪਟਾਕੇ ਵੇਚਣ ਲਈ 12 ਥਾਵਾਂ ਦੀ ਚੋਣ ਕੀਤੀ ਹੈ ਜਿੱਥੇ 96 ਲਾਇਸੈਂਸਧਾਰਕ ਪਟਾਕੇ ਵੇਚ ਸਕਣਗੇ। ਯੂਟੀ ਪ੍ਰਸ਼ਾਸਨ ਨੇ ਸੈਕਟਰ-23 ਵਿੱਚ ਸਥਿਤ ਬਾਲ ਭਵਨ ਵਿੱਚ ਡਰਾਅ ਕੱਢ ਕੇ 96 ਵਿਅਕਤੀਆਂ ਨੂੰ ਗ੍ਰੀਨ ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਜਾਰੀ ਕਰ ਦਿੱਤੇ ਹਨ। ਇਹ ਡਰਾਅ ਵਧੀਕ ਡਿਪਟੀ ਕਮਿਸ਼ਨਰ ਜਨਰਲ ਰੁਪੇਸ਼ ਅਗਰਵਾਲ ਦੀ ਦੇਖ-ਰੇਖ ਹੇਠ ਕੱਢੇ ਗਏ ਹਨ। 

ਏਡੀਸੀ ਰੁਪੇਸ਼ ਅਗਰਵਾਲ ਨੇ ਕਿਹਾ ਕਿ ਸ਼ਹਿਰ ਵਿੱਚ ਸੈਕਟਰ-24, 28, 29, 30, 33, 37, 40, 43, 46, 49, ਮਨੀਮਾਜਰਾ ਤੇ ਰਾਮਦਰਬਾਰ ਵਿੱਚ ਪਟਾਕੇ ਵੇਚਣ ਲਈ ਥਾਵਾਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਥਾਵਾਂ ’ਤੇ ਸਿਰਫ਼ 96 ਆਰਜ਼ੀ ਲਾਇਸੈਂਸਧਾਰਕ ਹੀ ਪਟਾਕੇ ਵੇਚ ਸਕਣਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਬਿਨਾ ਲਾਇਸੈਂਸ ਤੋਂ ਪਟਾਕੇ ਵੇਚਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੂਟੀ ਪ੍ਰਸ਼ਾਸਨ ਕੋਲ ਪਟਾਕੇ ਵੇਚਣ ਦਾ ਲਾਇਸੈਂਸ ਲੈਣ ਲਈ 1814 ਅਰਜ਼ੀਆਂ ਪਹੁੰਚੀਆਂ ਸਨ। ਇਸ ਵਿੱਚ ਸਾਰੇ ਦੁਕਾਨਦਾਰਾਂ ਨੇ ਹਰੇ ਪਟਾਕੇ ਵੇਚਣ ਦਾ ਲਿਖਤੀ ਤੌਰ ’ਤੇ ਦਾਅਵਾ ਕੀਤਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ 1800 ਤੋਂ ਵੱਧ ਅਰਜ਼ੀਆਂ ਵਿੱਚੋਂ ਡਰਾਅ ਰਾਹੀਂ ਸਿਰਫ਼ 96 ਵਿਅਕਤੀਆਂ ਨੂੰ ਆਰਜ਼ੀ ਲਾਇਸੈਂਸ ਜਾਰੀ ਕੀਤੇ ਗਏ ਹਨ।

ਦੱਸ ਦਈਏ ਕਿ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ਦੀਵਾਲੀ ਦੀ ਰਾਤ 8.00 ਵਜੇ ਤੋਂ 10.00 ਵਜੇ ਤੱਕ ਤੇ ਦਸਹਿਰੇ ਨੂੰ ਪੁਤਲਾ ਫੂਕਣ ਮੌਕੇ ਤੇ ਗੁਰਪੁਰਬ ਨੂੰ ਸਵੇਰੇ 4.00 ਵਜੇ ਤੋਂ 5.00 ਵਜੇ ਤੱਕ ਤੇ ਰਾਤ ਨੂੰ 9.00 ਵਜੇ ਤੋਂ 10.00 ਵਜੇ ਤੱਕ ਗਰੀਨ ਪਟਾਕਿਆਂ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਹੈ। 

ਪ੍ਰਸ਼ਾਸਨ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਗਰੀਨ ਪਟਾਕੇ ਵਿਗਿਆਨਕ ਤੇ ਉਦਯੋਗਿਕ ਖੋਜ ਪ੍ਰੀਖਣ (ਸੀਐਸਆਈਆਰ) ਦੀ ਸਹਾਇਕ ਕੰਪਨੀ ਨੈਸ਼ਨਲ ਐਨਵਾਇਰਨਮੈਂਟਲ ਐਂਡ ਇੰਜਨੀਅਰਿੰਗ ਰਿਸਰਚ ਇੰਸਟੀਚਿਊਟ (ਨੀਰੀ) ਵੱਲੋਂ ਮਾਨਤਾ ਪ੍ਰਾਪਤ ਕੰਪਨੀਆਂ ਵੱਲੋਂ ਹੀ ਤਿਆਰ ਕੀਤੇ ਹੋਣੇ ਚਾਹੀਦੇ ਹਨ।

ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਆਨਲਾਈਨ ਪਟਾਕਿਆਂ ਦਾ ਕਾਰੋਬਾਰ ਕਰਨ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਸ਼ਹਿਰ ਵਿੱਚ ਕੋਈ ਵਿਅਕਤੀ ਪਾਬੰਦੀ ਦੇ ਬਾਵਜੂਦ ਆਨਲਾਈਨ ਪਟਾਕਿਆਂ ਦਾ ਕਾਰੋਬਾਰ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget