ਪੜਚੋਲ ਕਰੋ

ਡੇਰਾ ਸਿਰਸਾ ਦੇ ਪ੍ਰਬੰਧਕ ਸਸਕਾਰ ਨਾ ਕਰਨ ਲਈ ਬਜ਼ਿੱਦ

ਨਾਭਾ ਜੇਲ੍ਹ ’ਚ ਕਤਲ ਹੋਏ ਡੇਰਾ ਸਿਰਸਾ ਦੇ ਪੈਰੋਕਾਰ ਮਹਿੰਦਰਪਾਲ ਬਿੱਟੂ ਦੇ ਸਸਕਾਰ ਲਈ ਸਰਕਾਰ ਕੋਸ਼ਿਸ਼ਾਂ ਕਰ ਰਹੀ ਹੈ। ਅੱਜ ਫਿਰ ਪੁਲਿਸ ਤੇ ਸਿਵਲ ਅਧਿਕਾਰੀ ਡੇਰਾ ਪ੍ਰਬੰਧਕਾਂ ਤੇ ਪਰਿਵਾਰ ਨਾਲ ਮੀਟਿੰਗ ਕਰ ਰਹੇ ਹਨ। ਦੂਜੇ ਪਾਸੇ ਡੇਰਾ ਪ੍ਰਬੰਧਕ ਸ਼ਰਤਾਂ ਪੂਰੀਆਂ ਕਰਨ ਦੀ ਜ਼ਿੱਦ 'ਤੇ ਅੜੇ ਹੋਏ ਹਨ।

ਚੰਡੀਗੜ੍ਹ: ਨਾਭਾ ਜੇਲ੍ਹ ’ਚ ਕਤਲ ਹੋਏ ਡੇਰਾ ਸਿਰਸਾ ਦੇ ਪੈਰੋਕਾਰ ਮਹਿੰਦਰਪਾਲ ਬਿੱਟੂ ਦੇ ਸਸਕਾਰ ਲਈ ਸਰਕਾਰ ਕੋਸ਼ਿਸ਼ਾਂ ਕਰ ਰਹੀ ਹੈ। ਅੱਜ ਫਿਰ ਪੁਲਿਸ ਤੇ ਸਿਵਲ ਅਧਿਕਾਰੀ ਡੇਰਾ ਪ੍ਰਬੰਧਕਾਂ ਤੇ ਪਰਿਵਾਰ ਨਾਲ ਮੀਟਿੰਗ ਕਰ ਰਹੇ ਹਨ। ਦੂਜੇ ਪਾਸੇ ਡੇਰਾ ਪ੍ਰਬੰਧਕ ਸ਼ਰਤਾਂ ਪੂਰੀਆਂ ਕਰਨ ਦੀ ਜ਼ਿੱਦ 'ਤੇ ਅੜੇ ਹੋਏ ਹਨ। ਡੇਰਾ ਸਿਰਸਾ ਦੀ 45 ਮੈਂਬਰੀ ਕਾਰਜਕਾਰੀ ਕਮੇਟੀ ਨੇ ਐਲਾਨ ਕੀਤਾ ਹੈ ਕਿ ਮਹਿੰਦਰਪਾਲ ਬਿੱਟੂ ਦੀ ਮ੍ਰਿਤਕ ਦੇਹ ਦਾ ਉਦੋਂ ਤਕ ਸਸਕਾਰ ਨਹੀਂ ਹੋਵੇਗਾ, ਜਦੋਂ ਤੱਕ ਪੰਜਾਬ ਸਰਕਾਰ ਸੂਬੇ ਵਿੱਚ ਡੇਰਾ ਪ੍ਰੇਮੀਆਂ ਖ਼ਿਲਾਫ਼ ਬੇਅਦਬੀ ਦੀਆਂ ਘਟਨਾਵਾਂ ਲਈ ਦਰਜ ਸਾਰੇ ਕੇਸਾਂ ਨੂੰ ਰੱਦ ਨਹੀਂ ਕਰਦੀ। ਕਮੇਟੀ ਨੇ ਬਿੱਟੂ ਦੀ ਹੱਤਿਆ ਦੀ ਸਾਜ਼ਿਸ਼ ਘੜਨ ਵਾਲੇ ‘ਅਸਲ ਗੁਨਾਹਗਾਰਾਂ’ ਨੂੰ ਸਲਾਖਾਂ ਪਿੱਛੇ ਡੱਕਣ ਦੀ ਵੀ ਮੰਗ ਕੀਤੀ ਹੈ। ਯਾਦ ਰਹੇ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਬੇਅਦਬੀ ਕੇਸ ਦਾ ਮੁੱਖ ਮੁਲਜ਼ਮ ਸੀ। ਉਸ ਦਾ ਨਾਭਾ ਜੇਲ੍ਹ ’ਚ ਦੋ ਨੌਜਵਾਨਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਡੇਰਾ ਪ੍ਰਬੰਧਕਾਂ ਨੇ ਦਾਅਵਾ ਕੀਤਾ ਹੈ ਕਿ ਨਾਭਾ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ’ਚ ਵਾਪਰੀ ਇਹ ਘਟਨਾ ਚਾਣਚੱਕ ਨਹੀਂ, ਬਲਕਿ ਇਹ ਗੰਭੀਰ ਸਾਜ਼ਿਸ਼ ਦਾ ਹਿੱਸਾ ਹੈ ਤੇ ਇਸ ਪਿੱਛੇ ਕਥਿਤ ਵੱਡੇ ਲੋਕਾਂ ਦਾ ਹੱਥ ਹੈ। ਐਤਵਾਰ ਨੂੰ ਡਿਪਟੀ ਕਮਿਸ਼ਨਰ ਕੁਮਾਰ ਸੌਰਭ, ਐਸਐਸਪੀ ਰਾਜਬਚਨ ਸਿੰਘ ਤੇ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਡੇਰਾ ਪ੍ਰੇਮੀਆਂ ਦੇ 45 ਮੈਂਬਰੀ ਦਲ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਮਹਿੰਦਰਪਾਲ ਬਿੱਟੂ ਦੇ ਸਸਕਾਰ ਬਾਰੇ ਮਨਾਉਣ ਦੀ ਕੋਸ਼ਿਸ਼ ਕੀਤੀ ਸੀ। ਡੇਰਾ ਪ੍ਰੇਮੀਆਂ ਦੇ ਹਾਲਾਂਕਿ ਆਪਣੀਆਂ ਮੰਗਾਂ ’ਤੇ ਬਜ਼ਿੱਦ ਰਹਿਣ ਕਰਕੇ ਮੀਟਿੰਗ ਬੇਸਿੱਟਾ ਰਹੀ ਸੀ। ਸੀਨੀਅਰ ਅਫਸਰ ਅੱਜ ਫਿਰ ਮੀਟਿੰਗ ਕਰ ਰਹੇ ਹਨ।

ਟਾਪ ਹੈਡਲਾਈਨ

Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget