ਪੜਚੋਲ ਕਰੋ

ਹਰਮਨਪ੍ਰੀਤ ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਣ ਹਰਮਨਪ੍ਰੀਤ ਕੌਰ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀ ਚੱਕੀ ਵਿਚਕਾਰ ਫਸ ਗਈ ਹੈ। ਹਰਮਨ ਨੂੰ ਰੇਲਵੇ ਦੀ ਨੌਕਰੀ ਛੱਡਣ ਕਾਰਨ ਵਿਭਾਗ ਵੱਲੋਂ 27 ਲੱਖ ਦਾ ਜੁਰਮਾਨਾ ਲੱਗਿਆ ਹੈ, ਹਰਮਨ ਦਾ ਫਾਈਨ ਮੁਆਫ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰ ਦੇ ਰੇਲ ਮੰਤਰੀ ਪਿਊਸ਼ ਗੋਇਲ ਨੂੰ ਪੱਤਰ ਲਿਖਿਆ ਹੈ। ਮੁੱਖ ਮੰਤਰੀ ਨੇ ਕਿਹਾ, ਰੇਲਵੇ ਨੂੰ ਪੰਜਾਬ ਦੀ ਹੋਣਹਾਰ ਖਿਡਾਰਨ ਨਾਲ ਅਜਿਹਾ ਨਹੀਂ ਕਰਨਾ ਚਾਹੀਦਾ,ਹਰਮਨਪ੍ਰੀਤ ਸੈਂਟਰ ਦੀ ਨੌਕਰੀ ਕਿਸੇ ਪ੍ਰਾਈਵੇਟ ਨੌਕਰੀ ਲਈ ਨਹੀਂ ਬਲਕਿ ਆਪਣੇ ਸੂਬੇ ਪੰਜਾਬ ਸਰਕਾਰ ਦੀ ਨੌਕਰੀ ਲਈ ਛੱਡ ਰਹੀ ਹੈ। ਕ੍ਰਿਕਟ ਵਿੱਚ ਨਾਮਣਾ ਖੱਟਣ ਵਾਲੀ ਖਿਡਾਰਣ ਇਨਾਮ ਦੀ ਹੱਕਦਾਰ ਹੈ ਪਰ ਇਹ ਜ਼ੁਰਮਾਨਾ ਉਸ ਲਈ ਸਜ਼ਾ ਹੋਵੇਗੀ। ਮੁੱਖ ਮੰਤਰੀ ਨੇ ਚਿੱਠੀ 'ਚ ਰੇਲਵੇ ਮੰਤਰੀ ਨੂੰ ਬੇਨਤੀ ਕਰਦਿਆਂ ਕਿਹਾ ਕਿ ਹਰਮਨਪ੍ਰੀਤ ਨੂੰ ਨੀਤੀਆਂ ਤੋਂ ਰਾਹਤ ਦਿੱਤੀ ਜਾਵੇ ਤੇ ਰੇਲਵੇ ਦੇ ਅਹੁਦੇ ਤੋਂ ਅਸਤੀਫ਼ਾ ਮਨਜ਼ੂਰ ਕੀਤਾ ਜਾਵੇ .. ਹਰਮਨਪ੍ਰੀਤ ਕਹਿੰਦੀ ਹੈ ਕਿ ਇਸ ਉਲਝਣ ਕਾਰਨ ਨਾ ਉਹ ਰੇਲਵੇ ਦੀ ਮੁਲਾਜ਼ਮ ਹੈ ਤੇ ਨਾ ਹੀ ਪੰਜਾਬ ਪੁਲਿਸ ਦੀ, ਪਿਛਲੇ ਪੰਜ ਮਹੀਨੇ ਤੋਂ ਰੇਲਵੇ ਨੇ ਹਰਮਨ ਦੀ ਤਨਖਾਹ ਵੀ ਰੋਕ ਦਿੱਤੀ ਹੈ। ਮਹਿਲਾ ਵਿਸ਼ਵ ਕੱਪ 2017 'ਚ ਲਾਜਵਾਬ ਪ੍ਰਦਰਸ਼ਨ ਕਰਨ ਤੋਂ ਬਾਅਦ ਹਰਮਨਪ੍ਰੀਤ ਨੂੰ ਪੰਜਾਬ ਸਰਕਾਰ ਨੇ ਡੀਐਸਪੀ ਦੀ ਨੌਕਰੀ ਆਫ਼ਰ ਕੀਤੀ ਸੀ।ਹਰਮਨਪ੍ਰੀਤ 2014 ਤੋਂ ਪੱਛਮੀ ਰੇਲਵੇ ਦੀ ਨੌਕਰੀ ਕਰ ਰਹੀ ਹੈ। ਰੇਲਵੇ ਨੇ 2017 'ਚ ਤਰੱਕੀ ਦੇ ਕੇ ਹਰਮਨ ਨੂੰ ਆਫਿਸ ਸੁਪਰਡੈਂਟ ਬਣਾ ਦਿੱਤਾ ਸੀ। ਰੇਲਵੇ ਨਾਲ ਹਰਮਨਪ੍ਰੀਤ ਦਾ 5 ਸਾਲ ਦਾ ਕਰਾਰ ਸੀ। ਪਰ ਪੰਜਾਬ ਸਰਕਾਰ ਵੱਲੋਂ ਨੌਕਰੀ ਮਿਲਣ ਤੋਂ ਬਾਅਦ ਹਰਮਨ ਨੇ ਰੇਲਵੇ ਨੂੰ ਅਸਤੀਫਾ ਭੇਜ ਦਿੱਤਾ। ਵਿਭਾਗ ਦਾ ਪੱਖ ਹੈ ਕਿ ਕਰਾਰ ਮੁਤਾਬਕ ਹਰਮਨਪ੍ਰੀਤ ਨੂੰ ਸਮਾਂ ਪੂਰਾ ਕਰਨਾ ਹੋਵੇਗਾ ਜਾਂ 27 ਲੱਖ ਰੁਪਏ ਜ਼ੁਰਮਾਨਾ ਦੇਣਾ ਪਵੇਗਾ। ਰੇਲਵੇ ਨੇ ਹਰਮਨਪ੍ਰੀਤ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ। ਪੰਜਾਬ ਦੇ ਮੋਗਾ ਦੇ ਰਹਿਣ ਵਾਲੀ ਹਰਮਨਪ੍ਰੀਤ ਕੌਰ ਬੀਤੇ ਵਰ੍ਹੇ ਇੰਗਲੈਂਡ 'ਚ ਖੇਡੇ ਗਏ ਮਹਿਲਾ ਵਿਸ਼ਵ ਕੱਪ ਦੌਰਾਨ ਸੁਰਖੀਆਂ 'ਚ ਆਈ ਸੀ। ਹਰਮਨਪ੍ਰੀਤ ਨੇ ਸੈਮੀਫਾਈਨਲ ਮੁਕਾਬਲੇ 'ਚ ਆਸਟ੍ਰੇਲੀਆ ਖਿਲਾਫ਼ ਨਾਬਾਦ 171 ਦੌੜਾਂ ਦੀ ਪਾਰੀ ਖੇਡ ਕੇ ਭਾਰਤ ਨੂੰ ਫਾਈਨਲ 'ਚ ਪਹੁੰਚਾਇਆ ਸੀ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget