Arshdeep Singh: ਕ੍ਰਿਕਟਰ ਅਰਸ਼ਦੀਪ ਸਿੰਘ ਬਣੇ ਨਸ਼ਾ ਮੁਕਤ ਪੰਜਾਬ ਮੁਹਿੰਮ ਦੇ ਬ੍ਰਾਂਡ ਅੰਬੈਸਡਰ, ਦੇਖੋ ਵੀਡੀਓ
Punjab News: ਪੰਜਾਬ ਪੁਲਿਸ ਨੇ ਆਪਣੀ ਮੁਹਿੰਮ ਨਸ਼ਾ ਮੁਕਤ ਪੰਜਾਬ ਲਈ ਕ੍ਰਿਕਟਰ ਅਰਸ਼ਦੀਪ ਸਿੰਘ ਨੂੰ ਬ੍ਰਾਂਡ ਅੰਬੈਸਡਰ ਬਣਾਇਆ ਹੈ। ਇਸ ਮੌਕੇ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ ਵੱਲੋਂ ਇੱਕ ਵੀਡੀਓ ਸੁਨੇਹਾ ਸਾਂਝਾ ਕੀਤਾ ਗਿਆ ਹੈ।
Drug Free Punjab Campaign: ਪੰਜਾਬ ਪੁਲਿਸ ਨੇ ਆਪਣੀ ਮੁਹਿੰਮ ਨਸ਼ਾ ਮੁਕਤ ਪੰਜਾਬ ਲਈ ਕ੍ਰਿਕਟਰ ਅਰਸ਼ਦੀਪ ਸਿੰਘ (Arshdeep Singh) ਨੂੰ ਬ੍ਰਾਂਡ ਅੰਬੈਸਡਰ ਬਣਾਇਆ ਹੈ। ਇਸ ਮੌਕੇ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ ਵੱਲੋਂ ਇੱਕ ਵੀਡੀਓ ਸੁਨੇਹਾ ਸਾਂਝਾ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਨਸ਼ਾ ਪੰਜਾਬ ਦੀ ਜਵਾਨੀ ਦਾ ਘਾਣ ਕਰ ਰਿਹਾ ਹੈ, ਇਸ ਨੂੰ ਨੱਥ ਪਾਉਣਾ ਜ਼ਰੂਰੀ ਹੈ। ਇਸ ਸੰਬੰਧੀ ਪੰਜਾਬ ਪੁਲਿਸ ਅਤੇ ਪੰਜਾਬ ਦੀ ਸਰਕਾਰਾਂ ਨਸ਼ਾ ਮੁਕਤ ਪੰਜਾਬ ਮੁਹਿੰਮ ਚਲਾ ਰਹੇ ਹਨ। ਉਨ੍ਹਾਂ ਨੇ ਸਾਰੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਮੁਹਿੰਮ ਦਾ ਹਿੱਸਾ ਬਣਿਆ ਜਾਵੇ ਅਤੇ ਹਰੇਕ ਪੰਜਾਬੀ ਨੂੰ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
Proud of our youth icon @arshdeepsinghh for inspiring us with his words & actions!
— DGP Punjab Police (@DGPPunjabPolice) July 17, 2024
You're a true champion & our brand ambassador for Punjab's youth! Together, we'll create a #NashaMuktPunjab, where our youth can thrive & flourish.@PunjabPoliceInd is committed to combating… pic.twitter.com/VK5ST5gj0p
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।