ਪੜਚੋਲ ਕਰੋ

22 ਦਿਨਾਂ ਦੀ ਕੰਜਕ ਦਾ ਆਪਣੇ ਘਰ 'ਚ ਹੋਇਆ ਬੇਰਹਿਮ ਕਤਲ !

ਚੰਡੀਗੜ੍ਹ : ਇੱਕ ਪਾਸੇ ਜਿੱਥੇ ਔਰਤ ਨੇ ਸਿੱਧ ਕਰ ਕੇ ਦਿਖਾਇਆ ਹੈ ਕਿ ਉਹ ਕਿਸੇ ਵੀ ਕੰਮ ਵਿੱਚ ਮਰਦਾਂ ਨਾਲੋਂ ਪਿੱਛੇ ਨਹੀਂ ਉੱਥੇ ਹੀ ਦੂਜੇ ਪਾਸੇ ਹਾਲੇ ਵੀ ਲੋਕਾਂ ਦੀਆਂ ਕੁੜੀਆਂ ਪ੍ਰਤੀ ਸੋਚ ਨਹੀਂ ਬਦਲੀ। ਹਾਲੇ ਵੀ ਲੋਕ ਕੁੜੀ ਨਹੀਂ ਮੁੰਡਾ ਹੀ ਚਾਹੁੰਦੇ ਹਨ। ਇਸੇ ਸੋਚ ਕਾਰਨ ਬਰਨਾਲਾ ਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮੁੰਡੇ ਦੀ ਚਾਹਤ ਰੱਖਣ ਵਾਲੀ ਦਾਦੀ ਕਮਲੇਸ਼ ਕੌਰ ਨੇ ਆਪਣੀ 22 ਦਿਨਾਂ ਦੀ ਬੱਚੀ ਮਨਦੀਪ ਕੌਰ ਦਾ ਕਤਲ ਕਰ ਦਿੱਤਾ। ਬੱਚੀ ਦੇ ਕਤਲ ਬਾਰੇ ਅਕਾਲੀ ਦਲ ਦੇ ਆਗੂ ਹਰਪਾਲ ਇੰਦਰ ਸਿੰਘ ਰਾਹੀ ਨੇ ਕਿਹਾ ਕਿ ਉਨ੍ਹਾਂ ਨੇ ਬੱਚੀ ਦੇ ਲਾਪਤਾ ਹੋਣ ਦੀ ਸੂਰਤ ਵਿੱਚ ਪਹਿਲਾਂ ਭਾਲ ਲਈ ਪੁਲਿਸ ਵਿੱਚ ਸ਼ਿਕਾਇਤ ਕਰਵਾਈ। ਪਰ ਜਦੋਂ ਪੁਲਿਸ ਨੂੰ ਕੁੜੀ ਨਾ ਮਿਲੀ ਤਾਂ ਸ਼ੱਕ ਦੀ ਸੂਈ ਘਰ ਆਈ। ਫਿਰ ਘਰ ਵਿੱਚ ਜਾਂਚਣ 'ਤੇ ਲੜਕੀ ਦੀ ਲਾਸ਼ ਬੈੱਡ ਵਿੱਚ ਮਿਲੀ। ਫਿਰ ਪੁੱਛ ਪੜਤਾਲ ਕਰਨ 'ਤੇ ਪਤਾ ਲੱਗਾ ਕਿ ਬੱਚੀ ਦੀ ਦਾਦੀ ਕਮਲੇਸ਼ ਕੌਰ ਨੇ ਹੀ ਲੜਕੀ ਨੂੰ ਬੈੱਡ ਵਿੱਚ ਬੰਦ ਕਰ ਕੇ ਮਾਰ ਦਿੱਤਾ ਸੀ। ਬਰਨਾਲਾ ਸਿਟੀ ਦੇ ਡੀਐੱਸਪੀ ਰਾਜੇਸ਼ ਛਿੱਬਰ ਨੇ ਕਿਹਾ ਕਿ ਬੱਚੀ ਮਨਜੀਤ ਕੌਰ ਦੇ ਦਾਦੇ ਵੱਲੋਂ ਆਪਣੀ ਘਰਵਾਲੀ ਕਮਲੇਸ਼ ਕੌਰ ਦੇ ਖ਼ਿਲਾਫ਼ ਧਾਰਾ 302 ਦਾ ਪਰਚਾ ਦਰਜ ਕਰਵਾ ਦਿੱਤਾ। ਉਨ੍ਹਾਂ ਕਿਹਾ ਕਿ ਦਾਦੇ ਨੂੰ ਪਤਾ ਲੱਗ ਚੁੱਕਾ ਸੀ ਕਿ ਉਸ ਦੀ ਘਰ ਵਾਲੀ ਨੇ ਪੋਤੀ ਦਾ ਗਲ਼ਾ ਘੁੱਟ ਕੇ ਮਾਰ ਕੇ ਘਰ ਦੇ ਬੈੱਡ ਵਿੱਚ ਸੁੱਟ ਦਿੱਤਾ। ਡੀਐੱਸਪੀ ਨੇ ਕਿਹਾ ਕਿ ਇਸ ਦੀ ਵਜ੍ਹਾ ਇਹ ਸੀ ਕਿ ਦਾਦੀ ਦੇ ਵੀ ਦੋ ਕੁੜੀਆਂ ਸਨ ਤੇ ਉਸ ਦੀ ਲੜਕੀ ਦੇ ਵੀ ਦੋ ਕੁੜੀਆਂ ਸਨ। ਇਸ ਕਰ ਕੇ ਕੁੜੀਆਂ ਤੋਂ ਦੁਖੀ ਹੋਕੇ ਉਸ ਨੇ ਕਤਲ ਕਰ ਦਿੱਤਾ। 141 ਇਸ ਸਬੰਧੀ ਮੁਲਜ਼ਮ ਕਮਲੇਸ਼ ਕੌਰ ਨੇ ਕਿਹਾ ਕਿ ਸਾਡੇ ਘਰ ਵਿੱਚ ਇਕੱਲੀਆਂ ਕੁੜੀਆਂ ਸਨ। ਸਾਡੇ ਖ਼ਾਨਦਾਨ ਵਿੱਚ ਕੁੜੀਆਂ ਹੋ ਕਾਰਨ ਦੁਖੀ ਹੋਕੇ ਉਸ ਨੇ ਘਰ ਵਿੱਚ ਸੁੱਤੀ ਪਈ ਆਪਣੀ ਪੋਤੀ ਨੂੰ ਬੈੱਡ ਵਿੱਚ ਬੰਦ ਕਰ ਕੇ ਮਾਰ ਦਿੱਤਾ। ਮ੍ਰਿਤਕ ਬੱਚੀ ਦਾ ਪਿਤਾ ਪ੍ਰਿਤਪਾਲ ਸਿੰਘ ਮੇਲਿਆਂ 'ਚ ਐਨਕਾਂ ਅਤੇ ਹੋਰ ਸਮਾਨ ਵੇਚ ਕੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ। ਇਸ ਕੰਮ 'ਚ ਉਸ ਦਾ ਹੱਥ ਉਸ ਦਾ ਛੋਟਾ ਭਰਾ ਵੀ ਵਟਾਉਂਦਾ ਸੀ। ਪ੍ਰਿਤਪਾਲ ਸਿੰਘ ਦੇ ਇਹ ਪਹਿਲੀ ਸੰਤਾਨ ਸੀ। ਜਦੋਂਕਿ ਉਸ ਦਾ ਭਰਾ ਅਜੇ ਕੁਆਰਾ ਹੈ। ਜਿਸ ਸਮੇਂ ਇਹ ਕਾਂਡ ਹੋਇਆ ਉਸ ਸਮੇਂ ਇਹ ਦੋਵੇਂ ਭਰਾ ਵੀ ਘਰ ਤੋਂ ਬਾਹਰ ਕੰਮ ਲਈ ਗਏ ਹੋਏ ਸਨ। ਇਸ ਸੰਬੰਧੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਬੱਚੀ ਦੀ ਮੌਤ ਪਰਿਵਾਰਕ ਮੈਂਬਰਾਂ ਦੀ ਮਿਲੀਭੁਗਤ ਦਾ ਨਤੀਜਾ ਹੋ ਸਕਦਾ ਹੈ। ਕਮਲੇਸ਼ ਨੇ ਬੱਚੀ ਨੂੰ ਮਾਰਨ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ ਹੈ। ਪਰ ਇਸ ਦੀ ਅਸਲ ਤਸਵੀਰ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ ਕਿ ਬੱਚੀ ਦੀ ਮੌਤ ਪਿੱਛ ਹੋਰ ਕੌਣ ਜ਼ਿੰਮੇਵਾਰ ਸਨ। ਕੁੜੀ ਮਾਰਨ ਦੀ ਸੋਚ ਸਿਰਫ਼ ਗ਼ਰੀਬਾਂ ਵਿੱਚ ਹੀ ਬਲਕਿ ਅਮੀਰਾਂ ਵਿੱਚ ਵੀ ਪਾਈ ਜਾਂਦੀ ਹੈ। ਲੜਕੀ ਨੂੰ ਮਾਰਨ ਦੇ ਤਰੀਕੇ ਵੱਖ ਹੋ ਸਕਦੇ ਹਨ ਪਰ ਮਨਸ਼ਾ ਇੱਕ ਹੀ ਹੁੰਦੀ ਹੈ। ਇੱਥੇ ਵੱਡਾ ਸੁਆਲ ਇਹ ਹੈ ਕਿ ਅੱਜ ਵੀ ਸਮਾਜ ਕੁੜੀਆਂ ਨੇ ਕਿਉਂ ਨਹੀਂ ਸਵੀਕਾਰ ਕਰ ਰਿਹਾ। ਕਿਉਂ ਘਰ ਵਿੱਚ ਕੁੜੀ ਦੇ ਜਨਮ 'ਤੇ ਲੋਕ ਅਸੁਰੱਖਿਅਤ ਮਹਿਸੂਸ ਕਰਨ ਲੱਗਦੇ ਹਨ। ਕੁੜੀਆਂ ਦੇ ਕਤਲ ਲਈ ਸਿਰਫ਼ ਪਰਿਵਾਰ ਜ਼ਿੰਮੇਵਾਰ ਹੈ ਜਾਂ ਫਿਰ ਸਮਾਜ ਤੇ ਮੌਜੂਦਾ ਪ੍ਰਬੰਧ ਵੀ ਜ਼ਿੰਮੇਵਾਰ ਹੈ। ਜਿਸ ਨੇ ਲੜਕੀ ਨੂੰ ਮਾਨ ਸਨਮਾਨ ਤੇ ਬਰਾਬਰ ਦੇ ਮੌਕੇ ਦੇਣੇ ਹੁੰਦੇ ਹਨ।

ਟਾਪ ਹੈਡਲਾਈਨ

Punjab News : ਪੰਜਾਬ CM ਦੇ OSD ਰਾਜਬੀਰ ਘੁੰਮਣ CBI ਜਾਂਚ ਖ਼ਿਲਾਫ਼ ਹਾਈਕੋਰਟ ਪੁੱਜੇ, ਕਾਰਵਾਈ 'ਤੇ ਰੋਕ ਦੀ ਮੰਗ
Punjab News : ਪੰਜਾਬ CM ਦੇ OSD ਰਾਜਬੀਰ ਘੁੰਮਣ CBI ਜਾਂਚ ਖ਼ਿਲਾਫ਼ ਹਾਈਕੋਰਟ ਪੁੱਜੇ, ਕਾਰਵਾਈ 'ਤੇ ਰੋਕ ਦੀ ਮੰਗ
Punjab Power Cut : ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut, ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
Punjab Power Cut : ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut, ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget