ਪੜਚੋਲ ਕਰੋ
(Source: ECI/ABP News)
ਨਾਬਾਲਗ ਲੜਕੀ ਤੇ ਇੱਕ ਨੌਜਵਾਨ ਲੜਕੇ ਦੀ ਭੇਦ ਭਰੇ ਹਲਾਤਾਂ 'ਚ ਮੌਤ, ਪੁਲਿਸ ਜਾਂਚ ਸ਼ੁਰੂ
ਫਾਜ਼ਿਕਲਾ ਦੀ ਦਾਣਾ ਮੰਡੀ ਦੇ ਰਹਿਣ ਵਾਲੇ ਨੌਜਵਾਨ ਲੜਕੇ ਲੜਕੀ ਦੀ ਭੇਦ ਭਰੇ ਹਲਾਤਾਂ 'ਚ ਮੌਤ ਦੀ ਖਬਰ ਸਾਹਮਣੇ ਆਈ ਹੈ।
![ਨਾਬਾਲਗ ਲੜਕੀ ਤੇ ਇੱਕ ਨੌਜਵਾਨ ਲੜਕੇ ਦੀ ਭੇਦ ਭਰੇ ਹਲਾਤਾਂ 'ਚ ਮੌਤ, ਪੁਲਿਸ ਜਾਂਚ ਸ਼ੁਰੂ Crime in Fazilka, Punjab News, Minor Girl Died ਨਾਬਾਲਗ ਲੜਕੀ ਤੇ ਇੱਕ ਨੌਜਵਾਨ ਲੜਕੇ ਦੀ ਭੇਦ ਭਰੇ ਹਲਾਤਾਂ 'ਚ ਮੌਤ, ਪੁਲਿਸ ਜਾਂਚ ਸ਼ੁਰੂ](https://static.abplive.com/wp-content/uploads/sites/5/2019/12/03133207/murder.jpg?impolicy=abp_cdn&imwidth=1200&height=675)
ਸੰਕੇਤਕ ਤਸਵੀਰ
ਫਾਜ਼ਿਕਲਾ: ਫਾਜ਼ਿਕਲਾ ਦੀ ਦਾਣਾ ਮੰਡੀ ਦੇ ਰਹਿਣ ਵਾਲੇ ਨੌਜਵਾਨ ਲੜਕੇ ਲੜਕੀ ਦੀ ਭੇਦ ਭਰੇ ਹਲਾਤਾਂ 'ਚ ਮੌਤ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ਬਾਰੇ ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਦੋਵਾਂ ਨੇ ਫਾਹਾ ਲਾ ਕਿ ਆਤਮ ਹੱਤਿਆ ਕੀਤੀ ਹੈ।
ਪੁਲਿਸ ਨੇ ਮੌਕੇ ਤੇ ਪਹੁੰਚ ਕਿ ਦੋਨਾਂ ਮ੍ਰਿਤਕਾਂ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਮ੍ਰਿਤਕ ਲੜਕੀ 18 ਸਾਲਾਂ ਤੋਂ ਕੁਝ ਮਹੀਨੇ ਘੱਟ ਹੀ ਜਿਸ ਦਾ ਸਾਫ ਮਤਲਬ ਹੈ ਕਿ ਲੜਕੀ ਨਬਾਲਗ ਸੀ। ਉਧਰ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਲੜਕੀ ਦੀ ਮੰਗਣੀ ਅਬੋਹਰ ਦੇ ਰਹਿਣ ਵਾਲੇ ਨਾਲ ਲੜਕੇ ਨਾਲ ਕੀਤੀ ਗਈ ਸੀ। ਜਲਦੀ ਹੀ ਦੋਨਾਂ ਦਾ ਵਿਆਹ ਵੀ ਹੋਣ ਵਾਲਾ ਸੀ।
ਇਹ ਵੀ ਪੜ੍ਹੋ: ਭਾਰਤੀਆਂ ਨੂੰ ਐਚ-1 ਬੀ ਵੀਜ਼ਾਂ ਤੋਂ ਦੂਰ ਕਰਨ ਦੀ ਤਿਆਰੀ, ਅਮਰੀਕੀ ਸੰਸਦ ਦੇ ਦੋਨਾਂ ਸਦਨਾਂ 'ਚ ਬਿੱਲ ਪੇਸ਼
ਲੁਧਿਆਣਾ ਦੀ ਮੈਡੀਕਲ ਦੁਕਾਨ ਦੇ ਸਾਈਨ ਬੋਰਡ ਦੀ ਸੋਸ਼ਲ ਮੀਡੀਆ 'ਤੇ ਚਰਚਾ, ਜਾਣੋ ਕਿਉਂ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਧਰਮ
ਪੰਜਾਬ
ਲੁਧਿਆਣਾ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)