ਫਾਜ਼ਿਕਲਾ: ਫਾਜ਼ਿਕਲਾ ਦੀ ਦਾਣਾ ਮੰਡੀ ਦੇ ਰਹਿਣ ਵਾਲੇ ਨੌਜਵਾਨ ਲੜਕੇ ਲੜਕੀ ਦੀ ਭੇਦ ਭਰੇ ਹਲਾਤਾਂ 'ਚ ਮੌਤ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ਬਾਰੇ ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਦੋਵਾਂ ਨੇ ਫਾਹਾ ਲਾ ਕਿ ਆਤਮ ਹੱਤਿਆ ਕੀਤੀ ਹੈ।
ਪੁਲਿਸ ਨੇ ਮੌਕੇ ਤੇ ਪਹੁੰਚ ਕਿ ਦੋਨਾਂ ਮ੍ਰਿਤਕਾਂ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਮ੍ਰਿਤਕ ਲੜਕੀ 18 ਸਾਲਾਂ ਤੋਂ ਕੁਝ ਮਹੀਨੇ ਘੱਟ ਹੀ ਜਿਸ ਦਾ ਸਾਫ ਮਤਲਬ ਹੈ ਕਿ ਲੜਕੀ ਨਬਾਲਗ ਸੀ। ਉਧਰ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਲੜਕੀ ਦੀ ਮੰਗਣੀ ਅਬੋਹਰ ਦੇ ਰਹਿਣ ਵਾਲੇ ਨਾਲ ਲੜਕੇ ਨਾਲ ਕੀਤੀ ਗਈ ਸੀ। ਜਲਦੀ ਹੀ ਦੋਨਾਂ ਦਾ ਵਿਆਹ ਵੀ ਹੋਣ ਵਾਲਾ ਸੀ।
ਇਹ ਵੀ ਪੜ੍ਹੋ: ਭਾਰਤੀਆਂ ਨੂੰ ਐਚ-1 ਬੀ ਵੀਜ਼ਾਂ ਤੋਂ ਦੂਰ ਕਰਨ ਦੀ ਤਿਆਰੀ, ਅਮਰੀਕੀ ਸੰਸਦ ਦੇ ਦੋਨਾਂ ਸਦਨਾਂ 'ਚ ਬਿੱਲ ਪੇਸ਼
ਲੁਧਿਆਣਾ ਦੀ ਮੈਡੀਕਲ ਦੁਕਾਨ ਦੇ ਸਾਈਨ ਬੋਰਡ ਦੀ ਸੋਸ਼ਲ ਮੀਡੀਆ 'ਤੇ ਚਰਚਾ, ਜਾਣੋ ਕਿਉਂ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ