ਪੜਚੋਲ ਕਰੋ

ਮੁੱਖ ਮੰਤਰੀ ਚੰਨੀ ਦਾ ਵਿਰੋਧ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੁਲਿਸ ਨੇ ਘੜੀਸ-ਘੜੀਸ ਬੱਸਾਂ 'ਚ ਸੁੱਟਿਆ

ਜਿਵੇਂ -ਜਿਵੇਂ 2022 ਦੀਆਂ ਚੋਣਾਂ ਨਜ਼ਦੀਕ ਆ ਗਈਆਂ ਹਨ ਤਾਂ ਆਮ ਲੋਕਾਂ ਨੂੰ ਇਹ ਸਬਜ਼ਬਾਗ ਦਿਖਾਏ ਜਾ ਰਹੇ ਹਨ ਜਦੋਂਕਿ ਉਹ ਕਈ ਕਈ ਸਾਲਾਂ ਤੋਂ ਕੰਮ ਕਰ ਰਹੇ ਹਨ ਪਰ ਮੀਟਿੰਗਾਂ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਅਜੇ ਪੱਕਾ ਨਹੀਂ ਕੀਤਾ ਜਾ ਰਿਹਾ।

ਮਾਨਸਾ : ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ (Charanjit Singh Channi) ਨੇ ਸਰਦੂਲਗੜ੍ਹ ਹਲਕੇ ‘ਚ ਰੱਖੀ ਰੈਲੀ ’ਚ ਜਦੋਂ ਹੀ ਬੋਲਣਾ ਸ਼ੁਰੂ ਕੀਤਾ ਨਾਲ ਹੀ ਕੱਚੇ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਰੋਸ ਜਤਾਉਣਾ ਸ਼ੁਰੂ ਕਰ ਦਿੱਤਾ। ‘ਚੰਨੀ ਸਰਕਾਰ’ ਖ਼ਿਲਾਫ਼ ਲੱਗਦੇ ਨਾਅਰੇ ਸੁਣ ਪੁਲਿਸ ਮੁਲਾਜ਼ਮਾਂ ’ਚ ਹਫ਼ੜਾ ਦਫ਼ੜੀ ਮੱਚ ਗਈ ਅਤੇ ਇਨ੍ਹਾਂ ਇਕੱਠੇ ਹੋ  ਠੇਕਾ ਸੰਘਰਸ਼ ਮੋਰਚਾ ਪੰਜਾਬ ਦੇ ਇਕੱਠੇ ਹੋਏ ਮੁਲਾਜ਼ਮਾਂ ਨੂੰ ਪੁਲਿਸ ਨੇ ਚੁੱਕ ਕੇ ਬੱਸਾ ’ਚ ਭਰਨਾ ਸ਼ੁਰੂ ਕਰ ਦਿੱਤਾ ਜਦੋਂਕਿ ਉਕਤ ਮੁਲਾਜ਼ਮ ਸੜਕ ’ਤੇ ਹੀ ਲਿਟ ਗਏ। ਇਸ ਦੌਰਾਨ ਇਨ੍ਹਾਂ ਕੱਚੇ ਮੁਲਾਜ਼ਮਾਂ ਨੇ ਜਿੱਥੇ ਆਪਣਾ ਰੋਸ ਜਤਾਉਂਦੇ ਹੋਏ ਨਾਅਰੇਬਾਜ਼ੀ ਕਰਨੀ ਜਾਰੀ ਰੱਖੀ ਉਥੇ ਹੀ ਪੁਲਿਸ ਮੁਲਾਜ਼ਮਾਂ ਵਲੋਂ ਇਨ੍ਹਾਂ ਨੂੰ ਘੜੀਸ ਘੜੀਸ ਜਾਂ ਕਈਆਂ ਨੂੰ ਚੁੱਕ ਕੇ ਇਨ੍ਹਾਂ ਵੈਨਾਂ ’ਚ ਚੜ੍ਹਾਇਆ ਗਿਆ।

ਜ਼ਿਕਰਯੋਗ ਹੈ ਕਿ ਉਥੇ ਮੌਜੂਦ ਕੱਚੇ ਮੁਲਾਜ਼ਮਾਂ ਨੇ ਕਿਹਾ ਕਿ ਜਿਵੇਂ -ਜਿਵੇਂ 2022 ਦੀਆਂ ਚੋਣਾਂ ਨਜ਼ਦੀਕ ਆ ਗਈਆਂ ਹਨ ਤਾਂ ਆਮ ਲੋਕਾਂ ਨੂੰ ਇਹ ਸਬਜ਼ਬਾਗ ਦਿਖਾਏ ਜਾ ਰਹੇ ਹਨ ਜਦੋਂਕਿ ਉਹ ਕਈ ਕਈ ਸਾਲਾਂ ਤੋਂ ਕੰਮ ਕਰ ਰਹੇ ਹਨ ਪਰ ਮੀਟਿੰਗਾਂ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਅਜੇ ਪੱਕਾ ਨਹੀਂ ਕੀਤਾ ਜਾ ਰਿਹਾ। ਉਲਟਾ ਜਦ ਉਹ ਆਪਣੀ ਅਵਾਜ਼ ਉਠਾਉਣ ਦੀ ਕੋਸ਼ਿਸ ਕਰਦੇ ਹਨ ਤਾਂ ਉਨ੍ਹਾਂ ਨੂੰ ਪੁਲਿਸ ਮੁਲਾਜ਼ਮ ਸੜਕਾਂ ’ਤੇ ਘੜੀਸਦੇ ਹਨ ਜਾਂ ਉਨ੍ਹਾਂ ਦੇ ਮੂੰਹ ਬੰਦ ਕਰਕੇ ਵੈਨਾਂ ’ਚ ਬੰਦ ਕਰ ਦਿੰਦੇ ਹਨ। ਇਸ ਦੌਰਾਨ ਅੱਜ ਕਈ ਰੋਸ ਜਤਾ ਰਹੇ ਕੱਚੇ ਮੁਲਾਜ਼ਮਾਂ ਦੀਆਂ ਪੱਗਾਂ ਵੀ ਲੱਥ ਗਈਆਂ ਪਰ ਉਨ੍ਹਾਂ ਨੇ ਆਪਣਾ ਵਿਰੋਧ ਜਾਰੀ ਰੱਖਿਆ। 

ਇਹ ਵੀ ਪੜ੍ਹੋ: Snake Bite Tips: ਜੇਕਰ ਸੱਪ ਡੰਗੇ ਤਾਂ ਇਸ ਤਰ੍ਹਾਂ ਕਰੋ ਬਚਾ, ਭੁੱਲ ਕੇ ਵੀ ਨਾ ਕਰੋ ਇਹ ਕੰਮ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget