ਪੜਚੋਲ ਕਰੋ

ਜਲੰਧਰ ਦੀ ਮਕਸੂਦਾ ਮਿੰਡੀ 'ਚ ਫਿਰ ਇੱਕਠੀ ਹੋਈ ਭੀੜ, ਆਮ ਲੋਕ ਵੀ ਕਰ ਰਹੇ ਧੜਲੇ ਨਾਲ ਖਰੀਦਦਾਰੀ

ਜਲੰਧਰ ਦੇ ਜ਼ਿਲ੍ਹਾ ਮਕਸੂਦਾ ਦੀ ਸਬਜ਼ੀ ਮੰਡੀ ਵਿੱਚ ਕਰਫਿਊ ਦੇ ਵਿਚਕਾਰ ਸ਼ਨੀਵਾਰ ਸਵੇਰੇ ਦੁਬਾਰਾ ਖਰੀਦਦਾਰਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਹਾਲਾਂਕਿ, ਮੰਡੀ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਸਬਜ਼ੀ ਖਰੀਦਣ ਆਉਣ ਵਾਲੇ ਲੋਕਾਂ ਨੂੰ ਘੇਰੇ ਵਿੱਚ ਉਡੀਕ ਕਰਨ ਲਈ ਨਿਰਦੇਸ਼ ਦਿੱਤੇ।

ਜਲੰਧਰ: ਜਲੰਧਰ ਦੇ ਜ਼ਿਲ੍ਹਾ ਮਕਸੂਦਾ ਦੀ ਸਬਜ਼ੀ ਮੰਡੀ ਵਿੱਚ ਕਰਫਿਊ ਦੇ ਵਿਚਕਾਰ ਸ਼ਨੀਵਾਰ ਸਵੇਰੇ ਦੁਬਾਰਾ ਖਰੀਦਦਾਰਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਹਾਲਾਂਕਿ, ਮੰਡੀ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਸਬਜ਼ੀ ਖਰੀਦਣ ਆਉਣ ਵਾਲੇ ਲੋਕਾਂ ਨੂੰ ਘੇਰੇ ਵਿੱਚ ਉਡੀਕ ਕਰਨ ਲਈ ਨਿਰਦੇਸ਼ ਦਿੱਤੇ। ਇਸ ਦੇ ਬਾਵਜੂਦ, ਇਥੇ ਜ਼ਿਆਦਾ ਭੀੜ ਕਾਰਨ ਹਫੜਾ-ਦਫੜੀ ਮੱਚ ਗਈ। ਅੱਜ ਇਥੇ ਮੰਡੀ ਦੇ ਬਾਹਰ 2600 ਵਿਅਕਤੀਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ ਦੋ ਵਿਅਕਤੀਆਂ ਦੇ ਸਰੀਰ ਦਾ ਤਾਪਮਾਨ ਆਮ ਨਾਲੋਂ ਜ਼ਿਆਦਾ ਪਾਏ ਜਾਣ ਤੋਂ ਬਾਅਦ ਸਿਵਲ ਹਸਪਤਾਲ ਭੇਜਿਆ ਗਿਆ। ਦਰਅਸਲ, ਇੱਥੇ ਆਏ ਦਿਨ ਇਸੇ ਤਰ੍ਹਾਂ ਭੀੜ ਇਕੱਠੀ ਹੋ ਰਹੀ ਹੈ। ਜਲੰਧਰ ਵਿੱਚ ਪੁਲਿਸ ਦੇ ਨਾਲ ਨਾਲ ਸੀਆਰਪੀਐਫ ਦੀ ਤੈਨਾਤੀ ਦਾ ਵੀ ਕੋਈ ਬਹੁਤਾ ਅਸਰ ਇਨਾਂ ਲੋਕਾਂ ਤੇ ਨਹੀਂ ਦਿੱਖਦਾ। ਡਿਪਟੀ ਕਮਿਸ਼ਨਰ ਜਲੰਧਰ ਵੀ ਕੇ ਸ਼ਰਮਾ ਨੇ 5 ਆੜਤੀਆਂ ਦੇ ਲਾਇਸੈਂਸ ਰੱਦ ਕਰ ਦਿੱਤਾ ਹਨ, ਉਥੇ ਹੀ ਉਹ ਮੰਡੀ ਨੂੰ ਬੰਦ ਕਰਨ ਅਤੇ ਜੀਮੀਂਦਾਰਾ ਨੂੰ ਸਬਜ਼ੀ ਵੇਚਣ ਦੀ ਇਜ਼ਾਜ਼ਤ ਦੀ ਵੀ ਗੱਲ ਕਰ ਚੁੱਕੇ ਹਨ। ਇਸ ਦੇ ਬਾਵਜੂਦ ਵੀ ਲੋਕ ਬਾਜ਼ ਨਹੀਂ ਆ ਰਹੇ। ਸ਼ਨੀਵਾਰ ਸਵੇਰੇ ਜਦੋਂ ਸਬਜ਼ੀ ਮੰਡੀ ਖੁੱਲ੍ਹੀ, ਤਾਂ ਭੀੜ ਇੱਕਠੀ ਹੋ ਗਈ ਅਤੇ ਸਬਜ਼ੀਆਂ ਨੂੰ ਜ਼ਬਰਦਸਤ ਢੰਗ ਨਾਲ ਖਰੀਦਿਆ।ਜ਼ਿਕਰਯੋਗ ਗੱਲ ਇਹ ਹੈ ਕਿ ਪ੍ਰਸ਼ਾਸਨ ਵਲੋਂ ਸਿਰਫ ਰੇੜੀ ਅਤੇ ਫੜੀ ਵਿਕਰੇਤਾਵਾਂ ਨੂੰ ਥੋਕ ਵਿੱਚ ਸਬਜ਼ੀਆਂ ਖਰੀਦਣ ਦੀ ਆਗਿਆ ਹੈ, ਪਰ ਆਮ ਲੋਕ ਵੀ ਇਥੇ ਦੁਕਾਨਦਾਰੀ ਕਰਨ ਪਹੁੰਚ ਰਹੇ ਹਨ। ਸ਼ਨੀਵਾਰ ਨੂੰ ਮੰਡੀ ਵਿੱਚ ਸਿਹਤ ਵਿਭਾਗ ਦੀ ਟੀਮ ਵੀ ਮੁਸਤੈਦ ਦਿਖਾਈ ਦਿੱਤੀ। ਪੁਲਿਸ ਦੀ ਹਾਜ਼ਰੀ ਵਿੱਚ ਟੀਮ ਮਾਰਕੀਟ ਵਿੱਚ ਆਉਣ ਵਾਲੇ ਰੇੜੀ ਵਿਕਰੇਤਾਵਾਂ ਦੀ ਜਾਂਚ ਕਰ ਰਹੀ ਸੀ। ਹਰ ਕਿਸੇ ਦੇ ਸਰੀਰ ਦੇ ਤਾਪਮਾਨ ਦੀ ਜਾਂਚ ਕੀਤੀ ਜਾ ਰਹੀ ਸੀ।ਅੱਜ ਸ਼ਨੀਵਾਰ ਨੂੰ ਮਕਸੂਦਾ ਸਬਜ਼ੀ ਮੰਡੀ ਦੇ ਬਾਹਰ 2600 ਲੋਕਾਂ ਦੀ ਜਾਂਚ ਕੀਤੀ ਗਈ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget