ਪੜਚੋਲ ਕਰੋ
ਪੰਜਾਬ ਦੀਆਂ ਜੇਲ੍ਹਾਂ ਦੀ ਰਾਖੀ ਕਰੇਗੀ CRPF, ਕੇਂਦਰ ਵੱਲੋਂ ਹੁਕਮ ਜਾਰੀ
ਹੁਕਮਾਂ ਮੁਤਾਬਕ ਅੰਮ੍ਰਿਤਸਰ, ਲੁਧਿਆਣਾ, ਬਠਿੰਡਾ ਦੀਆਂ ਜੇਲ੍ਹਾਂ 'ਚ ਸੀਆਰਪੀਐਫ ਤੈਨਾਤ ਕੀਤੀ ਜਾਏਗੀ। ਫੋਰਸ ਦਾ ਸਾਰਾ ਖਰਚਾ ਪੰਜਾਬ ਸਰਕਾਰ ਨੂੰ ਚੁੱਕਣਾ ਪਵੇਗਾ।

ਫਾਈਲ ਤਸਵੀਰ
ਚੰਡੀਗੜ੍ਹ: ਭਾਰਤੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਕੇਂਦਰੀ ਰਿਜ਼ਰਵ ਪੁਲਿਸ ਬਲ ਤੈਨਾਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਹਾਲਾਂਕਿ, ਇਹ ਹੁਕਮ ਬੀਤੇ ਦਿਨ ਜਾਰੀ ਹੋਏ ਹਨ, ਪਰ ਬਾਹਰ ਉਦੋਂ ਆਏ ਜਦ ਲੁਧਿਆਣਾ ਜੇਲ੍ਹ ਵਿੱਚ ਖੂਨੀ ਝੜਪ ਦੀਆਂ ਖ਼ਬਰਾਂ ਆ ਰਹੀਆਂ ਸਨ। ਹੁਕਮਾਂ ਮੁਤਾਬਕ ਅੰਮ੍ਰਿਤਸਰ, ਲੁਧਿਆਣਾ, ਬਠਿੰਡਾ ਦੀਆਂ ਜੇਲ੍ਹਾਂ 'ਚ ਸੀਆਰਪੀਐਫ ਤੈਨਾਤ ਕੀਤੀ ਜਾਏਗੀ। ਫੋਰਸ ਦਾ ਸਾਰਾ ਖਰਚਾ ਪੰਜਾਬ ਸਰਕਾਰ ਨੂੰ ਚੁੱਕਣਾ ਪਵੇਗਾ। ਇਨ੍ਹਾਂ ਜੇਲ੍ਹਾਂ ਵਿੱਚ ਖ਼ਤਰਨਾਕ ਗੈਂਗਸਟਰ ਤੇ ਹੋਰ ਗੰਭੀਰ ਮੁਜਰਮ ਬੰਦ ਹਨ।
Before You Go
Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
ਟ੍ਰੈਂਡਿੰਗ ਟੌਪਿਕ





















