ਪੜਚੋਲ ਕਰੋ

ਪੰਜਾਬ 'ਚ ਕਲਾਸ-A ਦੇ ਗੈਂਗਸਟਰ ਵਾਲੀਆਂ ਜੇਲ੍ਹਾਂ ਦੀ ਸੁਰੱਖਿਆ ਕਰੇਗੀ CRPF

ਇਸ ਸੁਰੱਖਿਆ ਲਈ ਪੰਜਾਬ ਸਰਕਾਰ ਸੀਆਰਪੀ ਕੰਪਨੀਆਂ ਦੀ ਕੇਂਦਰ ਸਰਕਾਰ ਨੂੰ ਹਰ ਮਹੀਨੇ ਇੱਕ ਕਰੋੜ ਰੁਪਏ ਦੀ ਰਕਮ ਅਦਾ ਕਰੇਗੀ।

ਚੰਡੀਗੜ੍ਹ: ਪੰਜਾਬ ਵਿੱਚ ਹੁਣ ਸੀਆਰਪੀਐੱਫ ਜੇਲ੍ਹਾਂ ਦੀ ਸੁਰੱਖਿਆ ਕਰੇਗੀ। ਪੰਜਾਬ ਸਰਕਾਰ ਨੇ ਕੇਂਦਰ ਕੋਲ ਇਹ ਮੰਗ ਰੱਖੀ ਸੀ ਜਿਸ ਨੂੰ ਹੁਣ ਮੰਨ ਲਿਆ ਗਿਆ ਹੈ। ਕੇਂਦਰ ਸਰਕਾਰ ਤੋਂ ਜਲਦ ਤਿੰਨ ਸੀਆਰਪੀਐੱਫ ਕੰਪਨੀਆਂ ਪੰਜਾਬ ਵਿੱਚ ਪਹੁੰਚ ਰਹੀਆਂ ਹਨ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੀਆਂ ਉਨ੍ਹਾਂ ਜੇਲ੍ਹਾਂ ਦੀ ਸੁਰੱਖਿਆ ਲਈ ਸੀਆਰਪੀਐੱਫ ਦੇ ਜਵਾਨ ਤਾਇਨਾਤ ਕੀਤੇ ਜਾਣਗੇ ਜਿਨ੍ਹਾਂ ਵਿੱਚ A ਕਲਾਸ ਦੇ ਗੈਂਗਸਟਰ ਕੈਦ ਹਨ। ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੀ ਸੀਆਰਪੀਐਫ ਦੀ ਮੰਗ ਨੂੰ ਮਨਜ਼ੂਰੀ ਮਿਲ ਗਈ ਹੈ। ਦੱਸ ਦੇਈਏ ਇਸ ਸੁਰੱਖਿਆ ਲਈ ਪੰਜਾਬ ਸਰਕਾਰ ਸੀਆਰਪੀ ਕੰਪਨੀਆਂ ਦੀ ਕੇਂਦਰ ਸਰਕਾਰ ਨੂੰ ਹਰ ਮਹੀਨੇ ਇੱਕ ਕਰੋੜ ਰੁਪਏ ਦੀ ਰਕਮ ਅਦਾ ਕਰੇਗੀ, ਯਾਨੀ ਪੰਜਾਬ ਸਰਕਾਰ ਸਾਲਾਨਾ 12 ਕਰੋੜ ਰੁਪਏ ਕੇਂਦਰ ਸਰਕਾਰ ਨੂੰ ਦਏਗੀ।

ਟਾਪ ਹੈਡਲਾਈਨ

ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Embed widget