ਪੜਚੋਲ ਕਰੋ

ਕਰਫਿਊ ਹਟਿਆ, ਲੌਕਡਾਊਨ ਨਹੀਂ, ਇਹ ਕੰਮ ਕੀਤੇ ਤਾਂ ਕੱਟੇਗਾ ਚਲਾਨ, ਕੈਪਟਨ ਦੀਆਂ ਸਖਤ ਹਦਾਇਤਾਂ

ਖਦਸ਼ੇ ਦੇ ਚੱਲਦਿਆਂ ਕੈਪਟਨ ਨੇ ਸਿਵਲ ਪ੍ਰਸ਼ਾਸਨ ਤੇ ਪੰਜਾਬ ਪੁਲਿਸ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਹਦਾਇਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਸਮਾਜਿਕ ਦੂਰੀ ਤੇ ਕੋਵਿਡ ਰੋਕਥਾਮ ਲਈ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਵਾਏ ਤੇ ਬਿਨਾਂ ਮਾਸਕ ਤੋਂ ਘਰਾਂ ’ਚੋਂ ਨਿਕਲਣ ਵਾਲਿਆਂ ਦੇ ਚਲਾਨ ਕੱਟੇ ਜਾਣ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ 'ਚ 82 ਫ਼ੀਸਦੀ ਕੋਰੋਨਾ ਮਰੀਜ਼ਾਂ ਦੇ ਠੀਕ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਫਿਊ ਨੂੰ ਲੌਕਡਾਊਨ 'ਚ ਤਬਦੀਲ ਕਰ ਦਿੱਤਾ ਗਿਆ ਹੈ।  ਇਸ ਦੇ ਨਾਲ ਹੀ ਲੋਕਾਂ ਨੂੰ ਨਿਯਮਾਂ ਸਮੇਤ ਘਰੋਂ ਬਾਹਰ ਨਿਕਲਣ ਦੀ ਢਿੱਲ ਵੀ ਦੇ ਦਿੱਤੀ ਗਈ ਹੈ ਪਰ ਇਸ ਦਰਮਿਆਨ ਇਹ ਖਦਸ਼ਾ ਵੀ ਬਣਿਆ ਹੋਇਆ ਕਿ ਜੇਕਰ ਲੋਕ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਕੋਰੋਨਾ ਹੋਰ ਵੀ ਵਧ ਸਕਦਾ ਹੈ। ਇਸੇ ਖਦਸ਼ੇ ਦੇ ਚੱਲਦਿਆਂ ਕੈਪਟਨ ਨੇ ਸਿਵਲ ਪ੍ਰਸ਼ਾਸਨ ਤੇ ਪੰਜਾਬ ਪੁਲਿਸ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਹਦਾਇਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਸਮਾਜਿਕ ਦੂਰੀ ਤੇ ਕੋਵਿਡ ਰੋਕਥਾਮ ਲਈ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਵਾਏ ਤੇ ਬਿਨਾਂ ਮਾਸਕ ਤੋਂ ਘਰਾਂ ’ਚੋਂ ਨਿਕਲਣ ਵਾਲਿਆਂ ਦੇ ਚਲਾਨ ਕੱਟੇ ਜਾਣ। ਮੁੱਖ ਮੰਤਰੀ ਨੇ ਕੋਵਿਡ-19 ਦੀ ਸਮੀਖਿਆ ਦੌਰਾਨ ਨਵੇਂ ਖ਼ਦਸ਼ੇ ਜ਼ਾਹਰ ਕੀਤੇ ਹਨ। ਉਨ੍ਹਾਂ ਕਿਹਾ ਕਿ ਢਿੱਲ ਦੌਰਾਨ ਲੋਕਾਂ 'ਚ ਆਪਸੀ ਰਲੇਵਾਂ ਵਧੇਗਾ, ਜਿਸ ਤੋਂ ਲਾਗ ਫੈਲਣ ਦੇ ਖ਼ਤਰੇ ਵੀ ਵਧਣਗੇ। ਕੈਪਟਨ ਨੇ ਦੱਸਿਆ ਕਿ ਹੁਣ ਨਵੀਂ ਰੂਪ ਰੇਖਾ ਅਨੁਸਾਰ ਇੱਕ ਪਿੰਡ ਜਾਂ ਵਾਰਡ ਵਿੱਚ 15 ਜਾਂ ਵੱਧ ਕੇਸਾਂ ਦੇ ਧੁਰੇ ਦੇ ਆਲੇ-ਦੁਆਲੇ ਦਾ ਇਕ ਖੇਤਰ ਜਾਂ ਨਾਲ ਲੱਗਦੇ ਪਿੰਡਾਂ/ਵਾਰਡਾਂ ਦੇ ਛੋਟੇ ਸਮੂਹ ਨੂੰ ਸੀਮਤ ਜ਼ੋਨ ਮੰਨਿਆ ਜਾਵੇਗਾ ਤੇ ਪਹੁੰਚ ਤੇ ਆਕਾਰ ਦੇ ਰੂਪ 'ਚ ਭੌਤਿਕ ਮਾਪਦੰਡਾਂ ਨਾਲ ਇਸ ਨੂੰ ਪ੍ਰਭਾਸ਼ਿਤ ਕੀਤਾ ਜਾਵੇਗਾ। ਕੈਪਟਨ ਦਾ ਵੱਡਾ ਦਾਅਵਾ, ਪੰਜਾਬ ਤੋਂ ਭੇਜੇ ਪਰਵਾਸੀ ਮਜ਼ਦੂਰ ਬਿਹਾਰ ਨੇ ਵੀ ਠੁਕਰਾਏ! ਸੀਮਤ ਜ਼ੋਨ (ਇਕ ਕਿਲੋਮੀਟਰ ਦੇ ਘੇਰੇ) ਦੇ ਆਲੇ-ਦੁਆਲੇ ਦੇ ਸਮਕੇਂਦਰੀ ਖੇਤਰ ਨੂੰ ਬਫਰ ਜ਼ੋਨ ਮੰਨਿਆ ਜਾਵੇਗਾ। ਵਿਦੇਸ਼ਾਂ ਤੋਂ ਆ ਰਹੇ ਐਨਆਰਆਈਸ ਕਾਰਨ ਵੀ ਕੋਰੋਨਾ ਵਧਣ ਦਾ ਖਤਰਾ ਹੈ। ਇਸ ਲਈ ਮੁੱਖ ਮੰਤਰੀ ਨੇ ਦੇਸ਼-ਵਿਦੇਸ਼ ’ਚੋਂ ਆ ਰਹੇ ਕਰੀਬ 80 ਹਜ਼ਾਰ ਪੰਜਾਬੀਆਂ ਨੂੰ ਏਕਾਂਤਵਾਸ ਕਰਨ ਬਾਰੇ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ’ਚੋਂ ਹੁਣ ਤੱਕ 2 ਲੱਖ ਪਰਵਾਸੀ ਮਜ਼ਦੂਰ ਆਪਣੇ ਸੂਬਿਆਂ 'ਚ ਵਾਪਸ ਜਾ ਚੁੱਕੇ ਹਨ। ਹਾਲਾਂਕਿ ਸਾਰਾ ਖਰਚਾ ਪੰਜਾਬ ਸਰਕਾਰ ਚੁੱਕ ਰਹੀ ਹੈ, ਬਾਵਜੂਦ ਇਸ ਦੇ ਦੂਸਰੇ ਸੂਬਿਆਂ ਵੱਲੋਂ ਬਹੁਤਾ ਹੁੰਗਾਰਾ ਨਹੀਂ ਭਰਿਆ ਜਾ ਰਿਹਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ

ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ

ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ

ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ

Embed widget