ਪੜਚੋਲ ਕਰੋ

ਕਰਫਿਊ ਨੂੰ ਲੈ ਕੇ ਪੰਜਾਬ ਸਰਕਾਰ ਦੇ ਨਵੇਂ ਆਦੇਸ਼

ਕੋਰੋਨਾਵਾਇਰਸ ਕਾਰਨ ਜਿੱਥੇ ਦੇਸ਼ ਵਿਆਪੀ ਲੌਕਡਾਉਨ ਹੈ, ਉੱਥੇ ਹੀ ਪੰਜਾਬ ਭਰ 'ਚ ਇਸ ਮਹਾਮਾਰੀ ਨਾਲ ਲੜਨ ਲਈ ਕਰਫਿਊ ਲੱਗਾ ਹੋਇਆ ਹੈ। ਇਸ ਚੌਣਤੀ ਭਰੇ ਸਮੇਂ ਵਿਚਾਲੇ ਪੰਜਾਬ ਸਰਕਾਰ ਨੇ ਨਵੇਂ ਨਿਯਮ ਜਾਰੀ ਕੀਤੇ ਹਨ।

ਰੌਬਟ ਦੀ ਰਿਪੋਰਟ
ਚੰਡੀਗੜ੍ਹ: ਕੋਰੋਨਾਵਾਇਰਸ ਕਾਰਨ ਜਿੱਥੇ ਦੇਸ਼ ਵਿਆਪੀ ਲੌਕਡਾਉਨ ਹੈ, ਉੱਥੇ ਹੀ ਪੰਜਾਬ ਭਰ 'ਚ ਇਸ ਮਹਾਮਾਰੀ ਨਾਲ ਲੜਨ ਲਈ ਕਰਫਿਊ ਲੱਗਾ ਹੋਇਆ ਹੈ। ਇਸ ਚੌਣਤੀ ਭਰੇ ਸਮੇਂ ਵਿਚਾਲੇ ਪੰਜਾਬ ਸਰਕਾਰ ਨੇ ਨਵੇਂ ਨਿਯਮ ਜਾਰੀ ਕੀਤੇ ਹਨ। ਜਿਵੇਂ ਕਿ ਪੰਜਾਬ 'ਚ ਗਰਮੀ ਹੌਲੀ-ਹੌਲੀ ਜ਼ੋਰ ਫੜ ਰਹੀ ਹੈ, ਐਸੇ ਹਾਲਾਤ 'ਚ ਪੰਜਾਬ ਸਰਕਾਰ ਨੇ AC, ਕੂਲਰ ਤੇ ਪੱਖੇ ਸੇਲ ਤੇ ਸਰਵਿਸ ਵਾਲੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ।
ਨਵਾਂ ਵਿਦਿਅਕ ਸਾਲ ਸ਼ੁਰੂ ਹੋ ਰਿਹਾ ਹੈ, ਇਸ ਲਈ ਸਕੂਲ ਕਾਲਜ ਦੀਆਂ ਕਿਤਾਬਾਂ ਨੂੰ ਵੀ ਜ਼ਰੂਰੀ ਵਸਤਾਂ ਦੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਹੈ। ਢਾਬਾ ਮਾਲਕ ਸੀਲਬੰਦ ਸਾਮਾਨ ਦਾ ਆਰਡਰ ਪੂਰਾ ਕਰ ਸਕਦੇ ਹਨ ਪਰ ਉੱਥੇ ਬੈਠ ਕੇ ਖਾਣ ਦੀ ਆਗਿਆ ਨਹੀਂ ਹੋਵੇਗੀ। ਕਾਂਨਟੇਂਨਮੈਂਟ ਜ਼ੋਨ ਵਿੱਚ ਕੋਈ ਗਤੀਵਿਧੀ ਦੀ ਆਗਿਆ ਨਹੀਂ ਹੋਵੇਗੀ। ਉੱਥੇ ਕੋਈ ਹਰ ਇੱਕ ਫੈਸਲਾ ਡੀਸੀ ਦੀ ਮਰਜ਼ੀ ਨਾਲ ਹੋਵੇਗਾ। ਦੱਸ ਦਈਏ ਕਿ ਕੇਂਦਰ ਸਰਕਾਰ ਨੇ 20 ਅਪ੍ਰੈਲ ਤੋਂ ਤਾਲਾਬੰਦੀ ਦੀਆਂ ਸ਼ਰਤਾਂ ਵਿੱਚ ਕੁਝ ਰਿਆਇਤਾਂ ਦਿੱਤੀਆਂ ਹਨ। ਪੰਜਾਬ ਸਰਕਾਰ ਨੇ ਉਦਯੋਗਾਂ ਨੂੰ ਮੁੜ ਲੀਹ ‘ਤੇ ਲਿਆਉਣ ਦੀ ਤਿਆਰੀ ਵੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿੱਚ ਮਜ਼ਦੂਰਾਂ ਦੀ ਘਾਟ ਹੈ। ਇਸ ਘਾਟ ਨੂੰ ਦੂਰ ਕਰਨ ਲਈ ਰਾਜ ਸਰਕਾਰ ਉਦਯੋਗਾਂ ਨੂੰ 8 ਦੀ ਬਜਾਏ 12 ਘੰਟੇ ਕੰਮ ਕਰਨ ਦੀ ਆਗਿਆ ਦੇਣ ਦੀ ਤਿਆਰੀ ਕਰ ਰਹੀ ਹੈ। ਇਹ ਮੰਗ ਪੰਜਾਬ ਦੇ ਸਨਅਤਕਾਰਾਂ ਨੇ ਪੰਜਾਬ ਲੇਬਰ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ ਕੇ ਜੰਜੂਆ ਨਾਲ ਵੀਡੀਓ ਕਾਨਫਰੰਸ ਦੌਰਾਨ ਉਠਾਈ ਸੀ।
ਮਜ਼ਦੂਰਾਂ ਦੇ ਘਰ ਪਰਤਣ ਤੇ ਕੋਰੋਨਾ ਵਾਇਰਸ ਕਾਰੋਬਾਰੀਆਂ ਨੂੰ ਮਜ਼ਦੂਰਾਂ ਦੀ ਘਾਟ ਹੋਣ ਦਾ ਡਰ ਦੇ ਰਿਹਾ ਹੈ। ਪੀਐਚਡੀ ਚੈਂਬਰ ਦੀ ਪੰਜਾਬ ਇਕਾਈ ਦੇ ਚੇਅਰਮੈਨ ਕਰਨ ਗਿਲਹੋਤਰਾ ਨੇ ਕਿਹਾ ਕਿ ਰਾਜ ਵਿੱਚ ਕਣਕ ਦੀ ਕਟਾਈ ਸ਼ੁਰੂ ਹੋ ਗਈ ਹੈ। ਖੇਤੀਬਾੜੀ ਸੈਕਟਰ ਵਿੱਚ ਮਜ਼ਦੂਰਾਂ ਦੀ ਵੱਧ ਰਹੀ ਜ਼ਰੂਰਤ ਦੇ ਕਾਰਨ, ਕੁਝ ਹਫਤਿਆਂ ਤੋਂ ਉਦਯੋਗ ਵਿੱਚ ਮਜ਼ਦੂਰਾਂ ਦੀ ਘਾਟ ਹੋਣ ਦੀ ਸੰਭਾਵਨਾ ਹੈ।ਅਜਿਹੀ ਸਥਿਤੀ ਵਿੱਚ, 12 ਘੰਟੇ ਕੰਮ ਕਰਨ ਤੇ ਵਿਚਾਰ ਕੀਤਾ ਗਿਆ ਹੈ। ਵੱਡੇ ਉਦਯੋਗਾਂ ਵਿੱਚ ਜਿੱਥੇ ਕਰਮਚਾਰੀਆਂ ਦੀ ਰਿਹਾਇਸ਼ ਉਦਯੋਗਿਕ ਵਿਹੜੇ ਵਿੱਚ ਹੋਵੇਗੀ, ਉਥੇ 12 ਘੰਟੇ ਕੰਮ ਕਰਨਾ ਕਰਮਚਾਰੀ ਅਤੇ ਮਾਲਕ ਦੋਵਾਂ ਦੇ ਹਿੱਤ ਵਿੱਚ ਹੋਵੇਗਾ।

ਟਾਪ ਹੈਡਲਾਈਨ

Punjab News: ਸਿਆਸੀ ਜਗਤ 'ਚ ਪਸਰਿਆ ਮਾਤਮ, ਅਕਾਲੀ ਆਗੂ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌਤ: ਜਾਣੋ ਕਿਵੇਂ ਵਾਪਰਿਆ ਹਾਦਸਾ...
ਸਿਆਸੀ ਜਗਤ 'ਚ ਪਸਰਿਆ ਮਾਤਮ, ਅਕਾਲੀ ਆਗੂ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌਤ: ਜਾਣੋ ਕਿਵੇਂ ਵਾਪਰਿਆ ਹਾਦਸਾ...
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Embed widget