ਪੜਚੋਲ ਕਰੋ

ਕੈਪਟਨ ਦੀ ਪੱਗ ਲੱਥਣ ਮਗਰੋਂ ਰੁੱਖਾਂ ਦੀ ਸ਼ਾਮਤ, ਮਹਿਕਮੇ ਨੇ ਚਲਾਇਆ ਕੁਹਾੜਾ

ਹਲਕਾ ਦਾਖਾ ’ਚ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੱਗ ਲੱਥਣ ਮਗਰੋਂ ਸੜਕਾਂ ਕਿਨਾਰੇ ਰੁੱਖਾਂ ਦੀ ਸ਼ਾਮਤ ਆ ਗਈ ਹੈ। ਜੰਗਲਾਤ ਮਹਿਕਮੇ ਤੇ ਪੀਡਬਲਿਊਡੀ ਦੇ ਮੁਲਾਜ਼ਮਾਂ ਨੇ ਦਰੱਖਤਾਂ ਨੂੰ ਛਾਂਗਣਾ ਸ਼ੁਰੂ ਕੀਤਾ। ਦਿਲਚਸਪ ਹੈ ਕਿ ਪਹਿਲਾਂ ਵੀ ਹਾਦਸੇ ਤਾਂ ਵਾਪਰਦੇ ਸੀ ਪਰ ਮਹਿਕਮੇ ਦਾ ਕਦੇ ਇੱਧਰ ਧਿਆ ਨਹੀਂ ਗਿਆ ਸੀ। ਕੈਪਟਨ ਨਾਲ ਹਾਦਸਾ ਵਾਪਰਣ ਮਗਰੋਂ ਅਫਸਰਾਂ ਨੂੰ ਹੱਥਾਂ-ਪੈਰਾਂ ਦੀ ਪੈ ਗਈ।

ਚੰਡੀਗੜ੍ਹ: ਹਲਕਾ ਦਾਖਾ ’ਚ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੱਗ ਲੱਥਣ ਮਗਰੋਂ ਸੜਕਾਂ ਕਿਨਾਰੇ ਰੁੱਖਾਂ ਦੀ ਸ਼ਾਮਤ ਆ ਗਈ ਹੈ। ਜੰਗਲਾਤ ਮਹਿਕਮੇ ਤੇ ਪੀਡਬਲਿਊਡੀ ਦੇ ਮੁਲਾਜ਼ਮਾਂ ਨੇ ਦਰੱਖਤਾਂ ਨੂੰ ਛਾਂਗਣਾ ਸ਼ੁਰੂ ਕੀਤਾ। ਦਿਲਚਸਪ ਹੈ ਕਿ ਪਹਿਲਾਂ ਵੀ ਹਾਦਸੇ ਤਾਂ ਵਾਪਰਦੇ ਸੀ ਪਰ ਮਹਿਕਮੇ ਦਾ ਕਦੇ ਇੱਧਰ ਧਿਆ ਨਹੀਂ ਗਿਆ ਸੀ। ਕੈਪਟਨ ਨਾਲ ਹਾਦਸਾ ਵਾਪਰਣ ਮਗਰੋਂ ਅਫਸਰਾਂ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਜੰਗਲਾਤ ਮਹਿਕਮੇ ਦੇ ਅਫ਼ਸਰਾਂ ਦੀ ਚੰਗੀ ਕਲਾਸ ਲਾਈ। ਹੁਣ ਹਲਕਾ ਦਾਖਾ ਵਿੱਚ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੜ ਰੋਡ ਸ਼ੋਅ ਕਰਨ ਲਈ ਆ ਰਹੇ ਹਨ। ਇਸ ਲਈ ਹੁਣ ਪ੍ਰਸ਼ਾਸਨ ਤੇ ਜੰਗਲਾਤ ਵਿਭਾਗ ਪੱਬਾਂ ਭਾਰ ਹੈ। ਦਰੱਖਤਾਂ ਦੀਆਂ ਲੰਬੀਆਂ ਟਾਹਣੀਆਂ ਜੰਗਲਾਤ ਮਹਿਕਮੇ ਤੇ ਪੀਡਬਲਿਊਡੀ ਦੇ ਮੁਲਾਜ਼ਮਾਂ ਵੱਲੋਂ ਛਾਂਗ ਦਿੱਤੀਆਂ ਗਈਆਂ ਹਨ। ਇਹ ਰੋਡ ਸ਼ੋਅ ਪਿੰਡ ਲਤਾਲਾ ਤੋਂ ਸ਼ੁਰੂ ਹੋ ਕੇ ਦੇਰ ਸ਼ਾਮ ਪਿੰਡ ਰੂੰਮੀ ’ਚ ਖਤਮ ਹੋਵੇਗਾ। ਇਸ ਰੂਟ ’ਚ ਆਉਣ ਵਾਲੇ ਕਿਸੇ ਪਿੰਡ ਦੀ ਰੋਡ ’ਤੇ ਇੱਕ ਵੀ ਝੰਡੇ ਜਾਂ ਬੈਨਰ ਨੂੰ ਵੀ ਨਹੀਂ ਰਹਿਣ ਦਿੱਤਾ ਗਿਆ। ਦਰਅਸਲ ਪਿਛਲੇ ਦਿਨੀਂ ਹਲਕਾ ਦਾਖਾ ’ਚ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੱਗ ਲੱਥ ਗਈ ਸੀ। ਇਹ ਘਟਨਾ ਕੈਮਰੇ ਵਿੱਚ ਕੈਦ ਹੋ ਗਈ ਸੀ। ਮੀਡੀਆ ਵਿੱਚ ਗੱਲ ਆਉਣ ਮਗਰੋਂ ਅਫਸਰਾਂ ਨੂੰ ਹੱਥਾਂ-ਪੈਰਾਂ ਦੀ ਪੈ ਗਈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget