ਪੜਚੋਲ ਕਰੋ

ਪੰਜਾਬ 'ਚ ਪਹਿਲੀ ਵਾਰ ਹੋਵੇਗਾ ਸਾਈਕਲਿੰਗ ਦਾ ਮਹਾਂਕੁੰਭ

ਹੁਸ਼ਿਆਰਪੁਰ: ਪੰਜਾਬ ਵਿੱਚ ਪਹਿਲੀ ਵਾਰ ਸਾਈਕਲਿੰਗ ਦਾ ਮਹਾਂਕੁੰਭ ਕਰਾਇਆ ਜਾ ਰਿਹਾ ਹੈ। ਇਸ ਵਿੱਚ ਦੇਸ਼ ਭਰ ਦੇ ਕਰੀਬ 150 ਕੌਮੀ ਤੇ ਕੌਮਾਂਤਰੀ ਸਾਈਕਲਿਸਟ ਹਿੱਸਾ ਲੈ ਰਹੇ ਹਨ। ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ 10 ਮਾਰਚ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਈਕਲ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ 'ਹੁਸ਼ਿਆਰਪੁਰ ਰਾਈਡ ਐਂਡ ਰਨ' ਈਵੈਂਟ ਕਰਾਇਆ ਜਾ ਰਿਹਾ ਹੈ। ਇਸ ਵਿੱਚ 120 ਕਿਲੋਮੀਟਰ ਦੀ ਪ੍ਰੋਫੈਸ਼ਨਲ ਸਾਈਕਲਿੰਗ ਰੇਸ ਕਰਾਈ ਜਾਏਗੀ। ਸਾਈਕਲਿੰਗ ਈਵੈਂਟ ਲਈ 5 ਲੱਖ ਰੁਪਏ ਤੇ ਹਾਫ ਮੈਰਾਥਨ ਲਈ 2 ਲੱਖ ਰੁਪਏ ਤੱਕ ਦੇ ਇਨਾਮ ਰੱਖੇ ਹਨ। ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਵਿੱਚ ਇਹ ਪਹਿਲਾ ਸਰਟੀਫਾਇਡ ਰੋਡ ਈਵੈਂਟ ਹੋਵੇਗਾ। ਇਸ ਤੋਂ ਬਾਅਦ ਹੁਸ਼ਿਆਰਪੁਰ ਜ਼ਿਲ੍ਹਾ ਅੰਤਰਰਾਸ਼ਟਰੀ, ਸੈਰ-ਸਪਾਟਾ ਤੇ ਸਾਈਕਲਿੰਗ ਦੇ ਖੇਤਰ ਵਿੱਚ ਮੋਹਰੀ ਜ਼ਿਲ੍ਹਾ ਬਣ ਜਾਏਗਾ। ਉਨ੍ਹਾਂ ਦੱਸਿਆ ਕਿ ਸਾਈਕਲਿੰਗ ਰੇਸ ਤੋਂ ਇਲਾਵਾ 21 ਕਿਲੋਮੀਟਰ, 10 ਕਿਲੋਮੀਟਰ ਤੇ 5 ਕਿਲੋਮੀਟਰ ਹਾਫ ਮੈਰਾਥਨ ਵੀ ਕਰਵਾਈ ਜਾ ਰਹੀ ਹੈ। ਇਸ ਵਿੱਚ ਕਰੀਬ 12 ਹਜ਼ਾਰ ਤੋਂ ਵੱਧ ਨੌਜਵਾਨ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਹਾਫ ਮੈਰਾਥਨ ਲਈ ਸੇਵਾ ਕੇਂਦਰ, ਐਚਡੀਐਫਸੀ ਬੈਂਕ ਦੀਆਂ ਸਾਰੀਆਂ ਬਰਾਂਚਾਂ, ਪੰਜਾਬ ਬਾਈਕਰਜ਼ ਸਟੋਰ, ਹੁਸ਼ਿਆਰਪੁਰ ਤੇ ਵੈਬਸਾਈਟ www.HoshiarpurRideAndRun.com 'ਤੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। 21 ਕਿਲੋਮੀਟਰ ਹਾਫ ਮੈਰਾਥਨ ਲਈ 400 ਰੁਪਏ ਜਦਕਿ 10 ਅਤੇ 5 ਕਿਲੋਮੀਟਰ ਲਈ 200 ਰੁਪਏ ਫੀਸ ਰੱਖੀ ਗਈ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਪੱਤਰਕਾਰਾਂ ਲਈ ਕੋਈ ਫ਼ੀਸ ਨਹੀਂ ਹੈ। ਹਾਫ ਮੈਰਾਥਨ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 5 ਮਾਰਚ ਹੈ।

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget