ਪੜਚੋਲ ਕਰੋ

ਵਿਦਿਆਰਥੀਆਂ ਦੇ ਤਮਾਮ ਹੱਕਾਂ ਅਤੇ ਹਿੱਤਾਂ ਲਈ ਸੜਕ ਤੋਂ ਸਦਨ ਤੱਕ ਲੜੇਗੀ ਸੀਵਾਈਐਸਐਸ

ਆਮ ਆਦਮੀ ਪਾਰਟੀ (ਆਪ) ਦੇ ਨੌਜਵਾਨ ਆਗੂ ਅਤੇ ਵਿਧਾਇਕ ਮੀਤ ਹੇਅਰ ਦੀ ਅਗਵਾਈ ਹੇਠ 'ਆਪ' ਨੇ ਚੰਡੀਗੜ੍ਹ ਅਤੇ ਪੰਜਾਬ ਲਈ ਆਪਣੇ ਵਿਦਿਆਰਥੀ ਵਿੰਗ ਸੀਵਾਈਐਸਐਸ (ਵਿਦਿਆਰਥੀ ਨੌਜਵਾਨ ਸੰਘਰਸ਼ ਕਮੇਟੀ) ਪੰਜਾਬ ਦੀ 12 ਮੈਂਬਰੀ ਸਟੇਟ ਕਮੇਟੀ ਦਾ ਐਲਾਨ ਕੀਤਾ ਹੈ। ਜਿਸ ਤਹਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਆਗੂ ਰੇਸ਼ਮ ਸਿੰਘ ਗੋਦਾਰਾ ਨੂੰ ਸੀਵਾਈਐਸਐਸ ਚੰਡੀਗੜ੍ਹ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਨੌਜਵਾਨ ਆਗੂ ਅਤੇ ਵਿਧਾਇਕ ਮੀਤ ਹੇਅਰ ਦੀ ਅਗਵਾਈ ਹੇਠ 'ਆਪ' ਨੇ ਚੰਡੀਗੜ੍ਹ ਅਤੇ ਪੰਜਾਬ ਲਈ ਆਪਣੇ ਵਿਦਿਆਰਥੀ ਵਿੰਗ ਸੀਵਾਈਐਸਐਸ (ਵਿਦਿਆਰਥੀ ਨੌਜਵਾਨ ਸੰਘਰਸ਼ ਕਮੇਟੀ) ਪੰਜਾਬ ਦੀ 12 ਮੈਂਬਰੀ ਸਟੇਟ ਕਮੇਟੀ ਦਾ ਐਲਾਨ ਕੀਤਾ ਹੈ। ਜਿਸ ਤਹਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਆਗੂ ਰੇਸ਼ਮ ਸਿੰਘ ਗੋਦਾਰਾ ਨੂੰ ਸੀਵਾਈਐਸਐਸ ਚੰਡੀਗੜ੍ਹ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਹੈ। ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ 'ਚ ਪੰਜਾਬ ਭਰ ਤੋਂ ਪੁੱਜੇ ਵਿਦਿਆਰਥੀਆਂ ਨਾਲ ਬੈਠਕ ਉਪਰੰਤ ਮੀਡੀਆ ਨੂੰ ਸੰਬੋਧਿਤ ਹੁੰਦਿਆਂ ਮੀਤ ਹੇਅਰ ਨੇ ਕਿਹਾ ਕਿ ਪਿਛਲੇ 2 ਦਹਾਕਿਆਂ ਤੋਂ ਸੂਬੇ ਦੇ ਵਿਦਿਆਰਥੀਆਂ ਦੇ ਮਸਲੇ ਹੱਲ ਹੋਣ ਦੀ ਥਾਂ ਜਟਿਲ ਹੋ ਰਹੇ ਹਨ।ਕਿਉਂਕਿ ਰਵਾਇਤੀ ਸੱਤਾਧਾਰੀ ਧਿਰਾਂ ਵਿਦਿਆਰਥੀਆਂ ਨੂੰ 'ਮਸਲ ਪਾਵਰ' ਲਈ ਹਥਿਆਰ ਵਾਂਗ ਵਰਤਦਿਆਂ ਰਹੀਆਂ ਹਨ। ਚੰਡੀਗੜ੍ਹ ਵਾਂਗ ਸੂਬੇ ਦੇ ਕਾਲਜਾਂ ਯੂਨੀਵਰਸਿਟੀਆਂ 'ਚ ਚੋਣਾਂ ਕਰਾਉਣ, ਘਰ-ਘਰ ਸਰਕਾਰੀ ਨੌਕਰੀ,  ਬੇਰੁਜ਼ਗਾਰੀ ਭੱਤੇ ਦੇ ਵਾਅਦਿਆਂ ਸਮੇਤ, ਐਸਸੀ ਅਤੇ ਘੱਟ ਗਿਣਤੀ ਵਿਦਿਆਰਥੀਆਂ ਦੇ ਅੰਡਰ ਮੈਟ੍ਰਿਕ ਅਤੇ ਪੋਸਟ ਮੈਟ੍ਰਿਕ ਵਜ਼ੀਫ਼ੇ ਦੇਣ ਤੋਂ ਵੀ ਚੁੱਕੀ ਹੈ। ਹੇਅਰ ਨੇ ਕਿਹਾ ਕਿ ਸਰਕਾਰ ਸਸਤੀ ਅਤੇ ਸਰਕਾਰੀ ਸਿੱਖਿਆ ਦੀ ਥਾਂ ਮਹਿੰਗੇ ਪ੍ਰਾਈਵੇਟ ਸਿੱਖਿਆ ਮਾਫ਼ੀਆ ਨੂੰ ਸ਼ਰੇਆਮ ਉਤਸ਼ਾਹਿਤ ਕਰ ਰਹੀ ਹੈ। ਭਾਰੀ ਫ਼ੀਸਾਂ ਅਤੇ ਮਹਿੰਗੀ ਪ੍ਰਾਈਵੇਟ ਸਿੱਖਿਆ ਕਾਰਨ ਆਮ ਘਰਾਂ, ਗ਼ਰੀਬਾਂ ਅਤੇ ਦਲਿਤਾਂ ਦੇ ਹੋਣਹਾਰ ਬੱਚਿਆਂ ਨੂੰ ਸਿੱਖਿਆ ਖ਼ਾਸ ਕਰਕੇ ਉੱਚ ਸਿੱਖਿਆ ਦੇ ਮੌਕਿਆਂ ਤੋਂ ਬਾਹਰ ਕਰ ਦਿੱਤਾ ਹੈ। ਮੀਤ ਹੇਅਰ ਨੇ ਕਿਹਾ ਕਿ ਸੀਵਾਈਐਸਐਸ ਵਿਦਿਆਰਥੀਆਂ ਦੇ ਤਮਾਮ ਹੱਕਾਂ ਅਤੇ ਹਿੱਤਾਂ ਲਈ ਸੜਕ ਤੋਂ ਸਦਨ ਤੱਕ ਦੀ ਲੜਾਈ ਲੜੇਗਾ ਕਿਉਂਕਿ ਆਮ ਆਦਮੀ ਪਾਰਟੀ ਨੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਤੱਕ ਪਹੁੰਚਾਇਆ ਹੈ।

ਟਾਪ ਹੈਡਲਾਈਨ

ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ ਲਈ ਅਲਰਟ ਜਾਰੀ; ਚੰਡੀਗੜ੍ਹ 'ਚ ਗਰਜ-ਚਮਕ ਦੀ ਚੇਤਾਵਨੀ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ ਲਈ ਅਲਰਟ ਜਾਰੀ; ਚੰਡੀਗੜ੍ਹ 'ਚ ਗਰਜ-ਚਮਕ ਦੀ ਚੇਤਾਵਨੀ
ਲੁਧਿਆਣਾ ਕੋਲ ਇੰਟਰਸਿਟੀ ਐਕਸਪ੍ਰੈਸ 'ਤੇ ਪਥਰਾਅ, ਖਿੜਕੀ ਦੇ 3 ਸ਼ੀਸ਼ੇ ਟੁੱਟੇ; ਯਾਤਰੀਆਂ ਤੇ ਸਟਾਫ ਵਿਚਾਲੇ ਮੱਚਿਆ ਹੜਕੰਪ
ਲੁਧਿਆਣਾ ਕੋਲ ਇੰਟਰਸਿਟੀ ਐਕਸਪ੍ਰੈਸ 'ਤੇ ਪਥਰਾਅ, ਖਿੜਕੀ ਦੇ 3 ਸ਼ੀਸ਼ੇ ਟੁੱਟੇ; ਯਾਤਰੀਆਂ ਤੇ ਸਟਾਫ ਵਿਚਾਲੇ ਮੱਚਿਆ ਹੜਕੰਪ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Embed widget