ਪੜਚੋਲ ਕਰੋ

ਰਾਧੇ ਮਾਂ ਦੀਆਂ ਫਿਰ ਵਧ ਸਕਦੀਆਂ ਮੁਸ਼ਕਲਾਂ, ਆਵਾਜ਼ ਦੇ ਸੈਂਪਲ ਕੀਤੇ ਮੈਚ

ਇਮਰਾਨ ਖਾਨ ਜਲੰਧਰ: ਅਕਸਰ ਵਿਵਾਦਾਂ 'ਚ ਰਹਿਣ ਵਾਲੀ ਰਾਧੇ ਮਾਂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਗਲਤ ਗੱਲਾਂ ਕਰਨ ਤੇ ਧਮਕਾਉਣ ਦੇ ਇਲਜ਼ਾਮ ਲਾਉਣ ਵਾਲੇ ਸਮਾਜ ਸੇਵੀ ਸੁਰਿੰਦਰ ਮਿੱਤਲ ਵੱਲੋਂ ਪੁਲਿਸ ਨੂੰ ਦਿੱਤੇ ਆਵਾਜ਼ ਦੇ ਨਮੂਨੇ ਰਾਧੇ ਮਾਂ ਨਾਲ ਮਿਲ ਗਏ ਹਨ। ਇਸ ਦੇ ਨਾਲ ਹੀ ਕਪੂਰਥਲਾ ਦੇ ਪਿਛਲੇ ਐਸਐਸਪੀ ਸੰਦੀਪ ਸ਼ਰਮਾ ਵੀ ਕਸੂਤੇ ਘਿਰ ਗਏ ਹਨ। ਦਰਅਸਲ ਕਪੂਰਥਲਾ ਦੇ ਫਗਵਾੜਾ ਇਲਾਕੇ ਦੇ ਰਹਿਣ ਵਾਲੇ ਸਮਾਜ ਸੇਵੀ ਸੁਰਿੰਦਰ ਮਿੱਤਲ ਨੇ ਕੋਰਟ 'ਚ ਕੇਸ ਦਾਇਰ ਕਰਕੇ ਇਲਜ਼ਾਮ ਲਾਏ ਸੀ ਕਿ ਰਾਧੇ ਮਾਂ ਫੋਨ 'ਤੇ ਉਸ ਨਾਲ ਗਲਤ ਗੱਲਾਂ ਕਰਦੀ ਹੈ। ਉਸ ਨੂੰ ਭਸਮ ਕਰਨ ਦੀ ਧਮਕੀ ਦਿੰਦੀ ਹੈ। ਕਪੂਰਥਲਾ ਪੁਲਿਸ ਨੇ ਜਦੋਂ ਸੁਰਿੰਦਰ ਮਿੱਤਲ ਦੀ ਸ਼ਿਕਾਇਤ 'ਤੇ ਕੋਈ ਕਾਰਵਾਈ ਨਾ ਕੀਤੀ ਤਾਂ ਮਿੱਤਲ ਨੇ ਕੋਰਟ ਦਾ ਦਰਵਾਜ਼ਾ ਖੜਕਾਇਆ। ਅੱਜ ਸੁਣਵਾਈ ਦੌਰਾਨ ਕਪੂਰਥਲਾ ਦੇ ਐਸਐਸਪੀ ਸਤਿੰਦਰ ਸਿੰਘ ਨੇ ਹਾਈਕੋਰਟ 'ਚ ਫੋਰੈਂਸਿਕ ਰਿਪੋਰਟ ਪੇਸ਼ ਕੀਤੀ ਜਿਸ ਮੁਤਾਬਕ ਰਾਧੇ ਮਾਂ ਦੀ ਆਵਾਜ਼ ਦੇ ਸੈਂਪਲ ਉਨ੍ਹਾਂ ਸੈਂਪਲਾਂ ਨਾਲ ਮੇਲ ਖਾ ਗਏ ਜਿਹੜੇ ਸੁਰਿੰਦਰ ਮਿੱਤਲ ਵੱਲੋਂ ਦਿੱਤੇ ਗਏ ਸਨ। ਐਸਐਸਪੀ ਨੇ ਹਾਈਕੋਰਟ 'ਚ ਦੱਸਿਆ ਕਿ ਐਸਪੀ ਇੰਸਵੈਸਟੀਗਸ਼ਨ ਸਤਨਾਮ ਸਿੰਘ ਤੇ ਏਐਸਪੀ ਸੰਦੀਪ ਮਲਿਕ ਇੱਕ ਮਹੀਨੇ 'ਚ ਬਣਦੀ ਕਾਰਵਾਈ ਕਰਨਗੇ। ਹਾਈਕੋਰਟ 'ਚ 21 ਨਵੰਬਰ ਨੂੰ ਹੋਈ ਸੁਣਵਾਈ ਦੌਰਾਨ ਕੋਰਟ ਨੇ ਕਪੂਰਥਲਾ ਦੇ ਐਸਐਸਪੀ ਨੂੰ ਖੁਦ ਹਾਜ਼ਰ ਹੋ ਕੇ ਕੇਸ ਦੀ ਸਟੇਟਸ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਹਾਈਕੋਰਟ ਵੱਲੋਂ ਅਦਾਲਤੀ ਹੱਤਕ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਦੇ ਡੀਜੀਪੀ ਨੂੰ ਮਹੀਨੇ ਅੰਦਰ ਕਪੂਰਥਲਾ ਦੇ ਪਿਛਲੇ ਐਸਐਸਪੀ ਸੰਦੀਪ ਸ਼ਰਮਾ ਖਿਲਾਫ ਜਾਂਚ ਕਰਕੇ ਕਾਰਵਾਈ ਕਰਨ ਲਈ ਕਿਹਾ ਹੈ। ਕਪੂਰਥਲਾ ਦੇ ਪਿਛਲੇ ਐਸਐਸਪੀ ਸੰਦੀਪ ਸ਼ਰਮਾ ਨੇ ਹਾਈਕੋਰਟ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਕੋਰਟ ਦੇ ਪਿਛਲੇ ਹੁਕਮਾਂ ਦੀ ਕਾਪੀ ਨਹੀਂ ਮਿਲੀ। ਅੱਜ ਸ਼ਿਕਾਇਤਕਰਤਾ ਦੇ ਵਕੀਲ ਨੇ ਕੋਰਟ ਨੂੰ ਦੱਸਿਆ ਕਿ ਪਿਛਲੇ ਹੁਕਮਾਂ 'ਚ ਇਹ ਲਿਖਿਆ ਹੋਇਆ ਹੈ ਕਿ ਕੋਰਟ ਆਰਡਰ ਦੀ ਕਾਪੀ ਪੁਲਿਸ ਨੂੰ ਦਿੱਤੀ ਗਈ ਹੈ। ਹਾਈਕੋਰਟ ਵੱਲੋਂ ਅਗਲੇ ਦੋ ਮਹੀਨਿਆਂ 'ਚ ਦੋਵੇਂ ਰਿਪੋਰਟਾਂ ਪੇਸ਼ ਕਰਨ ਲਈ ਕਿਹਾ ਗਿਆ ਹੈ। ਇੱਕ ਰਿਪੋਰਟ 'ਚ ਰਾਧੇ ਮਾਂ ਖਿਲਾਫ ਜਾਂਚ ਤੇ ਦੂਜੀ 'ਚ ਸਾਬਕਾ ਐਸਐਸਪੀ ਦੀ ਜਾਂਚ ਬਾਰੇ ਰਿਪੋਰਟ ਮੰਗੀ ਗਈ ਹੈ। ਸੁਰਿੰਦਰ ਮਿੱਤਲ ਨੇ ਰਾਧੇ ਮਾਂ ਖਿਲਾਫ 2015 'ਚ ਕਪੂਰਥਲਾ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਰਾਧੇ ਮਾਂ ਉਸ ਨੂੰ ਫੋਨ ਕਰਕੇ ਕਹਿੰਦੀ ਹੈ ਕਿ ਮੈਂ ਤੈਨੂੰ ਪਸੰਦ ਕਰਦੀ ਹਾਂ। ਗੱਲਾਂ ਨਾ ਕਰਨ 'ਤੇ ਭਸਮ ਕਰਨ ਦੀ ਧਮਕੀ ਦਿੰਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
Rohit Sharma: ਰੋਹਿਤ ਸ਼ਰਮਾ ਦੀ ਨਿੱਜੀ ਜ਼ਿੰਦਗੀ 'ਚ ਮੱਚੀ ਤਰਥੱਲੀ, ਮਸ਼ਹੂਰ ਮਾਡਲ ਨੇ ਰਿਲੇਸ਼ਨਸ਼ਿਪ ਹੋਣ ਦਾ ਕੀਤਾ ਦਾਅਵਾ
ਰੋਹਿਤ ਸ਼ਰਮਾ ਦੀ ਨਿੱਜੀ ਜ਼ਿੰਦਗੀ 'ਚ ਮੱਚੀ ਤਰਥੱਲੀ, ਮਸ਼ਹੂਰ ਮਾਡਲ ਨੇ ਰਿਲੇਸ਼ਨਸ਼ਿਪ ਹੋਣ ਦਾ ਕੀਤਾ ਦਾਅਵਾ
Embed widget