ਪੜਚੋਲ ਕਰੋ

ਗੁਰੂਆਂ-ਪੀਰਾਂ ਦੀ ਧਰਤੀ ਪੰਜਾਬ 'ਚ ਨਹੀਂ ਔਰਤਾਂ ਸੁਰੱਖਿਅਤ, ਰੋਜ਼ਾਨਾ ਦੋ ਬਲਾਤਕਾਰ

ਗੁਰੂਆਂ-ਪੀਰਾਂ ਦੀ ਧਰਤੀ ਪੰਜਾਬ 'ਚ ਔਰਤਾਂ ਸੁਰੱਖਿਅਤ ਨਹੀਂ ਹਨ। ਸੂਬੇ ’ਚ ਰੋਜ਼ਾਨਾ 2 ਤੋਂ ਵੱਧ ਔਰਤਾਂ ਨਾਲ ਬਲਾਤਕਾਰ ਹੁੰਦੇ ਹਨ ਤੇ ਸੱਤ ਔਰਤਾਂ ਛੇੜਛਾੜ, ਦਹੇਜ ਹਿੰਸਾ, ਘਰੇਲੂ ਹਿੰਸਾ ਦਾ ਸ਼ਿਕਾਰ ਹੁੰਦੀਆਂ ਹਨ। ਉਂਝ ਇਹ ਅੰਕੜਾ ਪੁਲਿਸ ਦਾ ਹੈ ਤੇ ਅਨੇਕਾਂ ਕੇਸ ਅਜਿਹੇ ਹਨ ਜਿਹੜੇ ਰਿਕਾਡਰ ਵਿੱਚ ਆਉਂਦੇ ਹੀ ਨਹੀਂ।

ਚੰਡੀਗੜ੍ਹ: ਗੁਰੂਆਂ-ਪੀਰਾਂ ਦੀ ਧਰਤੀ ਪੰਜਾਬ 'ਚ ਔਰਤਾਂ ਸੁਰੱਖਿਅਤ ਨਹੀਂ ਹਨ। ਸੂਬੇ ’ਚ ਰੋਜ਼ਾਨਾ 2 ਤੋਂ ਵੱਧ ਔਰਤਾਂ ਨਾਲ ਬਲਾਤਕਾਰ ਹੁੰਦੇ ਹਨ ਤੇ ਸੱਤ ਔਰਤਾਂ ਛੇੜਛਾੜ, ਦਹੇਜ ਹਿੰਸਾ, ਘਰੇਲੂ ਹਿੰਸਾ ਦਾ ਸ਼ਿਕਾਰ ਹੁੰਦੀਆਂ ਹਨ। ਉਂਝ ਇਹ ਅੰਕੜਾ ਪੁਲਿਸ ਦਾ ਹੈ ਤੇ ਅਨੇਕਾਂ ਕੇਸ ਅਜਿਹੇ ਹਨ ਜਿਹੜੇ ਰਿਕਾਡਰ ਵਿੱਚ ਆਉਂਦੇ ਹੀ ਨਹੀਂ। ਪੁਲਿਸ ਦੇ ਅੰਕੜਿਆਂ ਮੁਤਾਬਕ ਸੂਬੇ ਵਿੱਚ ਸਾਲ 2012 ਤੋਂ 15 ਜੂਨ 2019 ਤੱਕ ਬਲਾਤਕਾਰ ਦੇ 6,060 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਜਦਕਿ ਇਸੇ ਸਮੇਂ ਦੌਰਾਨ ਦਹੇਜ ਲਈ ਤਸ਼ੱਦਦ ਢਾਹੁਣ, ਘਰੇਲੂ ਹਿੰਸਾ ਤੇ ਜਿਸਮਾਨੀ ਛੇੜਛਾੜ ਦੀਆਂ 19 ਹਜ਼ਾਰ ਦੇ ਕਰੀਬ ਘਟਨਾਵਾਂ ਵਾਪਰ ਚੁੱਕੀਆਂ ਹਨ। ਦਹੇਜ ਤੇ ਜਿਸਮਾਨੀ ਛੇੜਛਾੜ ਦੀਆਂ ਘਟਨਾਵਾਂ ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਜਲੰਧਰ ਤੇ ਬਠਿੰਡਾ ਵਿੱਚ ਜ਼ਿਆਦਾ ਵਾਪਰੀਆਂ ਹਨ। ਜਬਰ-ਜਨਾਹ ਦੀਆਂ ਘਟਨਾਵਾਂ ਮਾਲਵੇ ਦੇ ਜ਼ਿਲ੍ਹਿਆਂ ਲੁਧਿਆਣਾ ਸ਼ਹਿਰ, ਪਟਿਆਲਾ, ਸੰਗਰੂਰ ਤੇ ਬਠਿੰਡਾ ਵਿੱਚ ਸਭ ਤੋਂ ਜ਼ਿਆਦਾ ਵਾਪਰੀਆਂ ਹਨ। ਲੁਧਿਆਣਾ (ਦਿਹਾਤੀ) ਤੇ ਪਠਾਨਕੋਟ ਦੋ ਅਜਿਹੇ ਜ਼ਿਲ੍ਹੇ ਹਨ ਜਿੱਥੇ ਜਬਰ ਜਨਾਹ ਦੀਆਂ ਘਟਨਾਵਾਂ ਹੋਰਨਾਂ ਜ਼ਿਲ੍ਹਿਆਂ ਦੇ ਮੁਕਾਬਲੇ ਬਹੁਤ ਘੱਟ ਵਾਪਰੀਆਂ ਹਨ। ਪੰਜਾਬ ਵਿੱਚ 2012 ਦੌਰਾਨ ਬਲਾਤਕਾਰ ਦੀਆਂ 680, ਸਾਲ 2013 ਦੌਰਾਨ 888, ਸਾਲ 2014 ਦੌਰਾਨ 981 ਅਤੇ ਸਾਲ 2015 ਦੌਰਾਨ 800 ਦੇ ਕਰੀਬ, 2016 ਦੌਰਾਨ 783, 2017 ਦੌਰਾਨ 682, ਸਾਲ 2018 ਦੌਰਾਨ 839 ਤੇ ਸਾਲ 2019 ਦੌਰਾਨ 15 ਜੂਨ ਤੱਕ 407 ਘਟਨਾਵਾਂ ਵਾਪਰ ਚੁੱਕੀਆਂ ਹਨ।

ਟਾਪ ਹੈਡਲਾਈਨ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
ਵਿਜੀਲੈਂਸ ਨੇ RTO ਦਫਤਰ 'ਤੇ ਮਾਰਿਆ ਛਾਪਾ, ਗਊ ਸੈਸ ਦਾ ਰਿਕਾਰਡ ਫਰੋਲਿਆ; ਜਾਣੋ ਪੂਰਾ ਮਾਮਲਾ
ਵਿਜੀਲੈਂਸ ਨੇ RTO ਦਫਤਰ 'ਤੇ ਮਾਰਿਆ ਛਾਪਾ, ਗਊ ਸੈਸ ਦਾ ਰਿਕਾਰਡ ਫਰੋਲਿਆ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ
ਪੰਜਾਬ SIR ਮੁਹਿੰਮ ਸ਼ੁਰੂ: ਪਹਿਲੇ ਦਿਨ BLOs ਨੇ ਘਰ-ਘਰ ਵੰਡੇ ਵੋਟਰ ਫਾਰਮ, ਜਾਣੋ ਅੱਗੇ ਦੀ ਪੂਰੀ ਪ੍ਰਕਿਰਿਆ
ਪੰਜਾਬ SIR ਮੁਹਿੰਮ ਸ਼ੁਰੂ: ਪਹਿਲੇ ਦਿਨ BLOs ਨੇ ਘਰ-ਘਰ ਵੰਡੇ ਵੋਟਰ ਫਾਰਮ, ਜਾਣੋ ਅੱਗੇ ਦੀ ਪੂਰੀ ਪ੍ਰਕਿਰਿਆ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ
ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ
ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ
ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ
Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ
Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ
Embed widget