ਪੜਚੋਲ ਕਰੋ

ਦੁੱਧ ਦੇ ਭਾਅ ਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਮੁੜ ਹੋਏਗੀ ਡੇਅਰੀ ਫਾਰਮਰਜ਼ ਦੀ ਮੀਟਿੰਗ, ਕੱਲ੍ਹ ਨਹੀਂ ਬਣੀ ਸੀ ਕੋਈ ਸਹਿਮਤੀ

ਸੋਮਵਾਰ ਦੀ ਮੀਟਿੰਗ ਮਗਰੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੇ ਕਿਹਾ ਸੀ ਕਿ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐਫਏ) ਦੇ ਲੀਡਰਾਂ ਨਾਲ ਮੀਟਿੰਗ ਹੋਈ ਹੈ।

ਚੰਡੀਗੜ੍ਹ: ਅੱਜ ਦੁੱਧ ਦੇ ਭਾਅ ਤੇ ਹੋਰ ਮੰਗਾਂ ਨੂੰ ਲੈ ਕੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐਫਏ) ਦੇ ਲੀਡਰਾਂ ਦੀ ਮੀਟਿੰਗ ਮੁੜ ਤੋਂ ਪੰਜਾਬ ਸਰਕਾਰ ਨਾਲ ਹੋਏਗੀ। ਸੋਮਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਹੋਈ ਮੀਟਿੰਗ 'ਚ ਕੋਈ ਸਹਿਮਤੀ ਨਹੀਂ ਬਣੀ ਸੀ। ਮੀਟਿੰਗ ਵਿੱਚ ਕੋਈ ਸਿੱਟਾ ਨਹੀਂ ਨਿਕਲਿਆ ਇਸ ਲਈ ਅੱਜ ਸ਼ਾਮ ਚਾਰ ਵਜੇ ਮੁੜ ਮੀਟਿੰਗ ਹੋਵੇਗੀ।

ਸੋਮਵਾਰ ਦੀ ਮੀਟਿੰਗ ਮਗਰੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੇ ਕਿਹਾ ਕਿ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐਫਏ) ਦੇ ਲੀਡਰਾਂ ਨਾਲ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਸਹਿਮਤੀ ਨਹੀਂ ਬਣ ਸਕੀ, ਇਸ ਲਈ ਕੱਲ੍ਹ ਸ਼ਾਮ 4 ਵਜੇ ਦੁਬਾਰਾ ਮੀਟਿੰਗ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਹਰ ਪਹਿਲੂ ਨੂੰ ਗੰਭੀਰਤਾ ਨਾਲ ਘੋਖ ਰਹੀ ਹੈ।ਮੰਤਰੀ ਨੇ ਕਿਹਾ "ਅਸੀਂ ਹਰ ਮੰਗ 'ਤੇ ਚਰਚਾ ਕਰ ਰਹੇ ਹਾਂ। ਉਮੀਦ ਹੈ ਕਿ ਮਾਮਲਾ ਜਲਦੀ ਹੱਲ ਹੋ ਜਾਵੇਗਾ।" ਉਨ੍ਹਾਂ ਕਿਹਾ ਕਿ ਸਰਕਾਰ ਨੇ 20 ਰੁਪਏ ਪ੍ਰਤੀ ਕਿਲੋ ਫੈਟ ਰੇਟ ਵਧਾਇਆ ਹੈ।

ਉਧਰ, ਪੀਡੀਐਫਏ ਦੇ ਪ੍ਰਧਾਨ ਦਲਜੀਤ ਸਿੰਘ ਨੇ ਕਿਹਾ ਕਿ ਮੀਟਿੰਗ ਹਾਂ-ਪੱਖੀ ਰਹੀ ਪਰ ਕੋਈ ਨਤੀਜਾ ਨਹੀਂ ਨਿਕਲਿਆ। ਮੰਗਲਵਾਰ ਨੂੰ ਦੁਬਾਰਾ ਮਿਲਣਗੇ। ਉਨ੍ਹਾਂ ਕਿਹਾ ਕਿ ਬੈਠਕ 'ਚ ਸਰਕਾਰ ਨੇ ਕਿਹਾ ਕਿ ਅਸੀਂ ਜਿੱਥੋਂ ਪੈਸਾ ਇਕੱਠਾ ਕਰਨਾ ਹੈ, ਉਸ ਲਈ ਡਾਟਾ ਇਕੱਠਾ ਕਰਨਾ ਹੈ, ਇਸ ਲਈ ਕੁਝ ਸਮਾਂ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭਲਕੇ ਦੀ ਮੀਟਿੰਗ ਵਿੱਚ ਕੋਈ ਫੈਸਲਾ ਨਾ ਲਿਆ ਗਿਆ ਤਾਂ ਸੰਘਰਸ਼ ਦਾ ਇੱਕੋ ਇੱਕ ਰਸਤਾ ਬਚਿਆ ਹੈ।

ਦੱਸ ਦਈਏ ਕਿ ਦੁੱਧ ਉਤਪਾਦਕਾਂ ਵੱਲੋਂ ਫੇਜ਼-6 ਸਥਿਤ ਵੇਰਕਾ ਮਿਲਕ ਪਲਾਂਟ ਦਾ ਘਿਰਾਓ ਕਰਕੇ ਮੁਹਾਲੀ-ਚੰਡੀਗੜ੍ਹ ਮੁੱਖ ਸੜਕ ’ਤੇ ਚੱਕਾ ਜਾਮ ਕਰਕੇ ਸੂਬਾ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਮਿਲਕਫੈੱਡ ਦੇ ਐਮਡੀ ਕਮਲਦੀਪ ਸਿੰਘ ਸੰਘਾ ਨੂੰ ਗੱਲਬਾਤ ਕਰਕੇ ਮਸਲੇ ਦਾ ਹੱਲ ਕਰਨ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਸੀ। ਅਧਿਕਾਰੀ ਨੇ ਧਰਨੇ ਵਿੱਚ ਪਹੁੰਚ ਕੇ ਦੱਸਿਆ ਕਿ ਮਿਲਕਫੈੱਡ ਪਹਿਲਾਂ ਹੀ ਖ਼ਰੀਦ ਭਾਅ 20 ਰੁਪਏ ਪ੍ਰਤੀ ਕਿੱਲੋ ਫੈਟ ਵਧਾ ਚੁੱਕਾ ਹੈ। ਹੁਣ ਵੀ ਇਸ ’ਤੇ ਕੰਮ ਕੀਤਾ ਜਾ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝਦਿਲਜੀਤ ਨੇ ਭੰਗੜੇ ਤੇ ਗੀਤ ਨਾਲ ਕੀਤਾ ਕਮਾਲ , ਬਲਬੀਰ ਬੋਪਾਰਾਏ ਦਾ ਵੀ ਕੀਤਾ ਜ਼ਿਕਰਦਿਲਜੀਤ ਨੂੰ PM ਮੋਦੀ ਨੇ ਸੁਣਾਈ ਕਹਾਣੀ , ਜੱਦ ਭੁਚਾਲ ਨਾਲ ਹੋਇਆ ਗੁਰੂਘਰ ਨੂੰ ਨੁਕਸਾਨਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget