ਪੜਚੋਲ ਕਰੋ

ਸਿੱਖ ਨਸਲਕੁਸ਼ੀ 'ਤੇ ਗੱਲ ਕਰਨ UNO ਗਏ ਦਲ ਖ਼ਾਲਸਾ ਚੀਫ਼ ਦਾ ਪਾਸਪੋਰਟ ਜ਼ਬਤ

ਬੀਤੇ ਦਿਨੀਂ ਯੂਨਾਈਟਿਡ ਨੇਸ਼ਨਜ਼ ਵੱਲੋਂ ਨਸਲਕੁਸ਼ੀ ਦੀ ਰੋਕਥਾਮ ਸਬੰਧੀ ਕਰਵਾਏ ਇੱਕ ਸਮਾਗਮ ਵਿੱਚ ਹਿੱਸਾ ਲੈਣ ਬੈਂਕੌਕ ਗਏ ਦਲ ਖ਼ਾਲਸਾ ਦੇ ਮੁਖੀ ਦਾ ਭਾਰਤ ਪਰਤਣ 'ਤੇ ਪਾਸਪੋਰਟ ਜ਼ਬਤ ਕਰ ਲਿਆ ਗਿਆ ਹੈ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਬੀਤੀ 28 ਨੂੰ ਉਹ ਯੂ.ਐੱਨ. ਦੀ ਇਸ ਮੀਟਿੰਗ ਲਈ ਭਾਰਤ ਤੋਂ ਗਏ ਸਨ ਤੇ 2 ਦਿਨਾਂ ਬਾਅਦ ਉੱਥੋਂ ਵਾਪਸ ਆਉਣ 'ਤੇ ਦਿੱਲੀ ਹਵਾਈ ਅੱਡੇ 'ਤੇ ਉਨ੍ਹਾਂ ਦਾ ਪਾਸਪੋਰਟ ਜ਼ਬਤ ਕਰ ਲਿਆ ਗਿਆ। ਇਸ ਦਾ ਕਾਰਨ ਪੁੱਛੇ ਜਾਣ 'ਤੇ ਚੀਮਾ ਨੂੰ ਦੱਸਿਆ ਗਿਆ ਕਿ ਚੰਡੀਗੜ੍ਹ ਪਾਸਪੋਰਟ ਦਫ਼ਤਰ ਹੀ ਇਸ ਬਾਰੇ ਸਹੀ ਜਾਣਕਾਰੀ ਦੇ ਸਕਦਾ ਹੈ। ਚੀਮਾ ਨੇ ਕਿਹਾ ਕਿ ਉਹ ਉੱਥੇ ਸਿੱਖ ਨਸਲਕੁਸ਼ੀ ਬਾਰੇ ਗੱਲ ਕਰਨ ਗਏ ਸਨ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਕਤਲੇਆਮ ਨੂੰ ਕਿੰਨਾ ਸਮਾਂ ਬੀਤ ਗਿਆ ਪਰ ਹਾਲੇ ਤਕ ਨਿਆਂ ਨਹੀਂ ਮਿਲਿਆ। ਚੀਮਾ ਨੇ ਕਿਹਾ ਕਿ ਸਮਾਗਮ ਵਿੱਚ ਪੂਰੀ ਦੁਨੀਆਂ ਤੋਂ ਧਾਰਮਕ ਆਗੂਆਂ, ਫ਼ਿਲਮੀ ਅਦਾਕਾਰਾਂ ਤੇ ਹੋਰਨਾਂ ਪਬਲਿਕ ਸੈਲੀਬ੍ਰਿਟੀਜ਼ ਦਾ ਨਸਲਕੁਸ਼ੀ ਰੋਕਣ ਵਿੱਚ ਯੋਗਦਾਨ ਵਿਸ਼ੇ 'ਤੇ ਚਰਚਾ ਕੀਤੀ ਗਈ ਸੀ। ਦਲ ਖ਼ਾਲਸਾ ਦੇ ਮੁਖੀ ਨੇ ਕਿਹਾ ਕਿ ਜੇਕਰ ਦੇਸ਼ ਤੋਂ ਜਾਣ ਸਮੇਂ ਉਸ ਨੂੰ ਨਹੀਂ ਰੋਕਿਆ ਗਿਆ ਤਾਂ ਵਾਪਸੀ ਵੇਲੇ ਅਜਿਹਾ ਵਿਹਾਰ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਸਪੋਰਟ ਨਹੀਂ ਦਿੱਤਾ ਤੇ ਨਾਗਰਿਕਾਂ ਦੇ ਹੱਕ ਬਹਾਲ ਨਹੀਂ ਕੀਤੇ ਜਾਂਦੇ ਤਾਂ ਉਹ ਇਸ ਬਾਰੇ ਸੰਯੁਕਤ ਰਾਸ਼ਟਰ ਨੂੰ ਪੱਤਰ ਲਿਖਣਗੇ। ਚੀਮਾ ਨੇ ਕਿਹਾ ਕਿ ਉਹ ਵਕੀਲ ਹੈ ਤੇ ਮਨੁੱਖੀ ਅਧਿਕਾਰਾਂ ਦੀ ਗੱਲ ਕਰਦਾ ਹੈ ਤੇ ਇਸੇ ਲਈ ਉਹ ਜੱਗੀ ਜੌਹਲ ਦਾ ਪੱਖ ਵੀ ਰੱਖਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ ਦੇ ਬੁਆਏਫ੍ਰੈਂਡ ਨੇ ਧੀ ਦਾ ਕੀਤਾ ਕਤਲ: ਜਾਨੋਂ ਮਾਰਨ ਤੋਂ ਬਾਅਦ ਲਾਸ਼ ਨੂੰ ਸੂਟਕੇਸ ਵਿੱਚ ਪਾ ਜੰਗਲ 'ਚ ਸੁੱਟਿਆ; ਮੁਲਜ਼ਮ ਨੇ ਕੀਤਾ ਖੁਲਾਸਾ...
ਪੰਜਾਬ 'ਚ ਵੱਡੀ ਵਾਰਦਾਤ, ਮਾਂ ਦੇ ਬੁਆਏਫ੍ਰੈਂਡ ਨੇ ਧੀ ਦਾ ਕੀਤਾ ਕਤਲ: ਜਾਨੋਂ ਮਾਰਨ ਤੋਂ ਬਾਅਦ ਲਾਸ਼ ਨੂੰ ਸੂਟਕੇਸ ਵਿੱਚ ਪਾ ਜੰਗਲ 'ਚ ਸੁੱਟਿਆ; ਮੁਲਜ਼ਮ ਨੇ ਕੀਤਾ ਖੁਲਾਸਾ...
ਲੁਧਿਆਣਾ ਤੋਂ ਵੈਸ਼ਣੋ ਦੇਵੀ ਜਾ ਰਹੀ ਰੇਲ 'ਚ ਵਾਪਰਿਆ ਭਿਆਨਕ ਹਾਦਸਾ, ਟਾਇਲਟ ਟੁੱਟਿਆ, ਡੱਬੇ ਹੋਏ ਵੱਖ; ਇਧਰ-ਉਧਰ ਭੱਜੇ ਲੋਕ
ਲੁਧਿਆਣਾ ਤੋਂ ਵੈਸ਼ਣੋ ਦੇਵੀ ਜਾ ਰਹੀ ਰੇਲ 'ਚ ਵਾਪਰਿਆ ਭਿਆਨਕ ਹਾਦਸਾ, ਟਾਇਲਟ ਟੁੱਟਿਆ, ਡੱਬੇ ਹੋਏ ਵੱਖ; ਇਧਰ-ਉਧਰ ਭੱਜੇ ਲੋਕ
ਵੱਡੀ ਖ਼ਬਰ! ਤੜਕਸਾਰ ਪਿਕਅੱਪ ਅਤੇ ਟਰਾਲੇ ਦੀ ਭਿਆਨਕ ਟੱਕਰ, ਇੱਕੋ ਹੀ ਪਰਿਵਾਰ ਦੇ 8 ਜੀਆਂ ਦੀ ਮੌਤ
ਵੱਡੀ ਖ਼ਬਰ! ਤੜਕਸਾਰ ਪਿਕਅੱਪ ਅਤੇ ਟਰਾਲੇ ਦੀ ਭਿਆਨਕ ਟੱਕਰ, ਇੱਕੋ ਹੀ ਪਰਿਵਾਰ ਦੇ 8 ਜੀਆਂ ਦੀ ਮੌਤ
ਜਲੰਧਰ 'ਚ ਪੁਲਿਸ ਮੁਕਾਬਲੇ 'ਚ ਨੌਜਵਾਨ ਢੇਰ, ਚੱਲੀਆਂ ਤਾੜਤਾੜ ਗੋਲੀਆਂ; ਮੱਚੀ ਹਫੜੀ-ਦਫੜੀ
ਜਲੰਧਰ 'ਚ ਪੁਲਿਸ ਮੁਕਾਬਲੇ 'ਚ ਨੌਜਵਾਨ ਢੇਰ, ਚੱਲੀਆਂ ਤਾੜਤਾੜ ਗੋਲੀਆਂ; ਮੱਚੀ ਹਫੜੀ-ਦਫੜੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
Embed widget