ਪੜਚੋਲ ਕਰੋ

ਸ਼ਰਮਨਾਕ! ਦਲਿਤ ਪਰਿਵਾਰ ਨਾਲ ਕੁੱਟਮਾਰ ਕਰ ਪਿਲਾਇਆ ਪੇਸ਼ਾਬ

ਇੱਕ ਜਿੰਮੀਦਾਰ ਪਰਿਵਾਰ ਵੱਲੋਂ ਦਲਿਤ ਪਰਿਵਾਰ ਦੇ ਮੁਖੀ ਨਾਲ ਕਥਿਤ ਤੌਰ 'ਤੇ ਕੁੱਟਮਾਰ ਕੀਤੀ ਗਈ ਤੇ ਉਸ ਤੋਂ ਬਾਅਦ ਪੇਸ਼ਾਬ ਪਿਲਾਇਆ ਗਿਆ।

ਤਰਨ ਤਾਰਨ: ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਰਸੂਲਪੁਰ ਤੋਂ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਜਿੰਮੀਦਾਰ ਪਰਿਵਾਰ ਵੱਲੋਂ ਦਲਿਤ ਪਰਿਵਾਰ ਦੇ ਮੁਖੀ ਨਾਲ ਕਥਿਤ ਤੌਰ 'ਤੇ ਕੁੱਟਮਾਰ ਕੀਤੀ ਗਈ ਤੇ ਉਸ ਤੋਂ ਬਾਅਦ ਪੇਸ਼ਾਬ ਪਿਲਾਇਆ ਗਿਆ। ਮਾਮਲਾ ਸਾਹਮਣੇ ਆਉਣ 'ਤੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਪਰ ਪੁਲਿਸ ਵੱਲੋਂ ਸਬੰਧਤ ਲੋਕਾਂ ਖਿਲਾਫ ਕਾਰਵਾਈ ਨਾ ਕੀਤੇ ਜਾਣ 'ਤੇ ਹੁਣ ਐਸਸੀ-ਐਸਟੀ ਕਮਿਸ਼ਨ ਨੇ ਨੋਟਿਸ ਲਿਆ ਹੈ। ਹਾਸਲ ਜਾਣਕਾਰੀ ਮੁਤਾਬਕ ਜਿੰਮੀਦਾਰ ਪਰਿਵਾਰ ਨੇ ਪਹਿਲਾਂ ਦਲਿਤ ਪਰਿਵਾਰ ਦੀ ਬੀਜੀ ਹੋਈ ਫ਼ਸਲ ਵਾਹੀ ਤੇ ਫਿਰ ਪਰਿਵਾਰ ਦੇ ਮੁਖੀ ਨੂੰ ਅਗਵਾ ਕਰਕੇ ਉਸ ਨਾਲ ਕੁੱਟਮਾਰ ਕੀਤੀ। ਫਿਰ ਜ਼ਬਰੀ ਉਸ ਨੂੰ ਪੇਸ਼ਾਬ ਪਿਲਾਇਆ ਗਿਆ। ਪੰਜਾਬ ਐਸਸੀ ਕਮਿਸ਼ਨ ਦੇ ਤਿੰਨ ਮੈਬਰਾਂ ਨੇ ਪਿੰਡ ਰਸੂਲਪੁਰ ਪਹੁੰਚ ਕੇ ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਨੂੰ ਉਕਤ ਜਿੰਮੀਦਾਰ ਪਰਿਵਾਰ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਨੂੰ ਕਿਹਾ ਹੈ। ਕਮਿਸ਼ਨ ਨੇ ਮੁਲਜ਼ਮਾਂ ਦੀ ਤੁਰੰਤ ਗ੍ਰਿਫਤਾਰੀ ਦੇ ਆਦੇਸ਼ ਵੀ ਦਿੱਤੇ ਹਨ। ਉਧਰ, ਪੁਲਿਸ ਨੂੰ ਵੀ 29 ਜੁਲਾਈ ਨੂੰ ਸਾਰੇ ਕੇਸ ਦੀ ਤਫਸੀਲ ਲੈ ਕੇ ਚੰਡੀਗੜ੍ਹ ਕਮਿਸ਼ਨ ਦੇ ਦਫਤਰ ਤਲਬ ਹੋਣ ਦੇ ਹੁਕਮ ਦਿੱਤੇ ਗਏ ਹਨ। ਇਹ ਵੀ ਪੜ੍ਹੋ:  ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget