ਪੜਚੋਲ ਕਰੋ

ਜੁਲਮ ਦੀ ਇੰਤਹਾਂ ਅੱਗੇ ਹਾਰਿਆ ਨੌਜਵਾਨ, ਪਲਾਸ ਨਾਲ ਖਿੱਚਿਆ ਸੀ ਲੱਤਾਂ ਦਾ ਮਾਸ, ਪੀਜੀਆਈ 'ਚ ਮੌਤ

ਬੀਤੇ ਦਿਨੀਂ ਸੰਗਰੂਰ ਜ਼ਿਲੇ 'ਚ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਜਗਮੇਲ ਸਿੰਘ ਨਾਲ ਬਹਿਸਬਾਜ਼ੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਉਸ ਨੂੰ 3 ਘੰਟੇ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਸੀ। ਪੀੜਤ ਵਿਅਕਤੀ ਨੂੰ ਜੀਆਈ ਦਾਖਲ ਕਰਵਾਇਆ ਗਿਆ ਸੀ।

ਸੰਗਰੂਰ: ਬੀਤੇ ਦਿਨੀਂ ਸੰਗਰੂਰ ਜ਼ਿਲੇ 'ਚ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਜਗਮੇਲ ਸਿੰਘ ਨਾਲ ਬਹਿਸਬਾਜ਼ੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਉਸ ਨੂੰ 3 ਘੰਟੇ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਸੀ। ਪੀੜਤ ਵਿਅਕਤੀ ਨੂੰ ਜੀਆਈ ਦਾਖਲ ਕਰਵਾਇਆ ਗਿਆ ਸੀ, ਹੁਣ ਖ਼ਬਰ ਆਈ ਹੈ ਕਿ ਜਗਮੇਲ ਦੀ ਪੀਜੀਆਈ 'ਚ ਇਲਾਜ ਦੌਰਾਨ ਮੌਤ ਹੋ ਗਈ ਹੈ। ਘਟਨਾ ਪਿੰਡ ਚੰਗਾਲੀਵਾਲਾ ਦੀ ਹੈ। ਇਸ ਬਾਰੇ ਜਗਮੇਲ ਸਿੰਘ ਨੇ ਕਿਹਾ ਕਿ ਉਸ ਦੀ 21 ਅਕਤੂਬਰ ਨੂੰ ਰਿੰਕੂ ਤੇ ਜੁਗਨੂੰ ਨਾਲ ਲੜਾਈ ਹੋਈ ਸੀ। ਇਸ ਤੋਂ ਬਾਅਦ ਉਨ੍ਹਾਂ 'ਚ ਆਪਸੀ ਸਮਝੌਤਾ ਵੀ ਹੋ ਗਿਆ ਸੀ। ਜਗਮਾਲ ਸਿੰਘ ਦੀ ਪਤਨੀ ਮਨਜੀਤ ਕੌਰ ਨੇ ਕਿਹਾ ਕਿ 7 ਨਵੰਬਰ ਨੂੰ ਰਿੰਕੂ, ਲੱਕੀ ਤੇ ਬੀਟਾ ਉਸ ਕੋਲ ਆਏ ਤੇ ਉਸ ਨੂੰ ਦੱਸਿਆ ਕਿ ਲਾਡੀ ਨੇ ਉਸ ਨੂੰ ਕਿਹਾ ਸੀ ਕਿ ਉਹ ਦਵਾਈ ਲੈ ਆਵੇ। ਰਿੰਕੂ ਤੇ ਬੀਟਾ ਉਸ ਨੂੰ ਮੋਟਰਸਾਈਕਲ 'ਤੇ ਬਿਠਾ ਕੇ ਰਿੰਕੂ ਦੇ ਘਰ ਲੈ ਗਏ, ਜਿੱਥੇ ਅਮਰਜੀਤ ਸਿੰਘ ਪਹਿਲਾਂ ਹੀ ਮੌਜੂਦ ਸੀ। ਉੱਥੇ ਉਸ ਨੂੰ ਘੰਟਿਆਂਬੱਧੀ ਕੁੱਟਿਆ ਗਿਆ। ਮਨਜੀਤ ਕੌਰ ਨੇ ਕਿਹਾ ਕਿ ਉਸ ਸਮੇਂ ਘਰ ਦੇ 'ਚ ਮੌਜੂਦ ਨਹੀਂ ਸੀ ਜਿਸ ਸਮੇਂ ਇਹ ਘਟਨਾ ਵਾਪਰੀ। ਮਨਜੀਤ ਕੌਰ ਦੀ ਮੰਗ ਪਰਿਵਾਰ ਨੂੰ ਸਰਕਾਰੀ ਨੌਕਰੀ ਤੇ ਪੱਚੀ ਲੱਖ ਰੁਪਿਆ ਮੁਆਵਜ਼ੇ ਦੇ ਤੌਰ ਤੇ ਸਰਕਾਰ ਵੱਲੋਂ ਦਿੱਤਾ ਜਾਵੇ। ਮੁਲਜ਼ਮਾਂ 'ਤੇ ਇਲਜ਼ਾਮ ਲਾਇਆ ਹੈ ਕਿ ਉਨ੍ਹਾਂ ਨੇ ਨਾ ਸਿਰਫ ਪੀੜਤ ਨੂੰ ਬੰਨ੍ਹਿਆ ਅਤੇ ਡਾਂਗਾਂ ਨਾਲ ਕੁੱਟਿਆ, ਬਲਕਿ ਉਸ ਨੌਜਵਾਨ ਦੀਆਂ ਲੱਤਾਂ ਦਾ ਮਾਸ ਵੀ ਪਲਾਸ ਨਾਲ ਖਿੱਚਿਆ। ਪੀੜਤ ਨੂੰ ਪਿਸ਼ਾਬ ਪੀਣ ਲਈ ਮਜਬੂਰ ਕੀਤਾ ਗਿਆ। ਬਾਅਦ 'ਚ ਲਾਡੀ ਨਾਂ ਦੇ ਸਾਥੀ ਨੇ ਮੌਕੇ 'ਤੇ ਪਹੁੰਚ ਉਸ ਨੂੰ ਮੁਲਜ਼ਮਾਂ ਤੋਂ ਬਚਾਇਆ। ਐਸਐਸਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਪੁਲਿਸ ਨੇ 10 ਨਵੰਬਰ ਨੂੰ ਪੀੜਤ ਦੇ ਬਿਆਨ ਲਏ ਸਨ, ਪਰ ਪੀੜਤ ਪੂਰੀ ਤਰ੍ਹਾਂ ਹੋਸ਼ 'ਚ ਨਹੀਂ ਸੀ। ਹੁਣ ਪੀੜਤ ਦੇ ਬਿਆਨ ਦਰਜ ਕਰਨ ਲਈ ਕੇਸ ਦਰਜ ਕੀਤਾ ਗਿਆ ਹੈ। ਤਿੰਨ ਨੌਜਵਾਨਾਂ ਰਿੰਕੂ ਸਿੰਘ, ਅਮਰਜੀਤ ਸਿੰਘ ਤੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂਕਿ ਇੱਕ ਮੁਲਜ਼ਮ ਬਿੰਦਰ ਅਜੇ ਵੀ ਫਰਾਰ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget