ਪੜਚੋਲ ਕਰੋ

ਅਕਾਲੀ ਦਲ ਵੱਲੋਂ ਲੁਧਿਆਣਾ ਤੋਂ ਡਾ. ਦਲਜੀਤ ਚੀਮਾ 'ਤੇ ਦਾਅ ਖੇਡਣ ਦੀ ਤਿਆਰੀ!

ਅਕਾਲੀ ਲੀਡਰ ਬਿਕਰਮ ਮਜੀਠੀਆ ਤੋਂ ਬਾਅਦ ਲੁਧਿਆਣਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਲਈ ਡਾ. ਦਲਜੀਤ ਸਿੰਘ ਚੀਮਾ ਦਾ ਨਾਂ ਗੂੰਝਣ ਲੱਗਾ ਹੈ। ਅੱਜ ਡਾ. ਚੀਮਾ ਨੂੰ ਜਦੋਂ ਇਸ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਦਾ ਜੋ ਵੀ ਫੈਸਲਾ ਹੋਵੇਗਾ, ਉਹ ਸਿਰ ਮੱਥੇ ਮਨਜ਼ੂਰ ਕੀਤਾ ਜਾਵੇਗਾ। ਉਂਝ ਉਨ੍ਹਾਂ ਨੇ ਸਪਸ਼ਟ ਕੀਤਾ ਕਿ ਲੁਧਿਆਣਾ ਤੋਂ ਚੋਣ ਲੜਨ ਦੀ ਕੋਈ ਇੱਛਾ ਨਹੀਂ ਪਰ ਜੇ ਪਾਰਟੀ ਦਾ ਹੁਕਮ ਹੋਇਆ ਤਾਂ ਉਹ ਪਿੱਛੇ ਨਹੀਂ ਹਟਣਗੇ। ਡਾ. ਚੀਮਾ ਲੁਧਿਆਣਾ ਦੇ ਹਲਕਾ ਅਬਜ਼ਰਵਰ ਹਨ।

ਚੰਡੀਗੜ੍ਹ: ਅਕਾਲੀ ਲੀਡਰ ਬਿਕਰਮ ਮਜੀਠੀਆ ਤੋਂ ਬਾਅਦ ਲੁਧਿਆਣਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਲਈ ਡਾ. ਦਲਜੀਤ ਸਿੰਘ ਚੀਮਾ ਦਾ ਨਾਂ ਗੂੰਝਣ ਲੱਗਾ ਹੈ। ਅੱਜ ਡਾ. ਚੀਮਾ ਨੂੰ ਜਦੋਂ ਇਸ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਦਾ ਜੋ ਵੀ ਫੈਸਲਾ ਹੋਵੇਗਾ, ਉਹ ਸਿਰ ਮੱਥੇ ਮਨਜ਼ੂਰ ਕੀਤਾ ਜਾਵੇਗਾ। ਉਂਝ ਉਨ੍ਹਾਂ ਨੇ ਸਪਸ਼ਟ ਕੀਤਾ ਕਿ ਲੁਧਿਆਣਾ ਤੋਂ ਚੋਣ ਲੜਨ ਦੀ ਕੋਈ ਇੱਛਾ ਨਹੀਂ ਪਰ ਜੇ ਪਾਰਟੀ ਦਾ ਹੁਕਮ ਹੋਇਆ ਤਾਂ ਉਹ ਪਿੱਛੇ ਨਹੀਂ ਹਟਣਗੇ। ਡਾ. ਚੀਮਾ ਲੁਧਿਆਣਾ ਦੇ ਹਲਕਾ ਅਬਜ਼ਰਵਰ ਹਨ। ਯਾਦ ਰਹੇ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਹਲਕਿਆਂ ਬਠਿੰਡਾ, ਫਿਰੋਜ਼ਪੁਰ ਤੇ ਲੁਧਿਆਣਾ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਹੋਣਾ ਬਾਕੀ ਹੈ। ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਤੇ ਫਿਰੋਜ਼ਪੁਰ ਤੋਂ ਸੁਖਬੀਰ ਬਾਦਲ ਦੇ ਨਾਵਾਂ ਦੀ ਚਰਚਾ ਹੈ। ਲੁਧਿਆਣਾ ਤੋਂ ਪਹਿਲਾਂ ਮਜੀਠੀਆ ਦੇ ਨਾਂ ਦੀ ਚਰਚਾ ਸੀ ਪਰ ਉਨ੍ਹਾਂ ਸਪਸ਼ਟ ਕਰ ਦਿੱਤਾ ਹੈ ਕਿ ਉਹ ਚੋਣ ਨਹੀਂ ਲੜ ਰਹੇ। ਦਰਅਸਲ ਲੋਕ ਸਭਾ ਚੋਣਾਂ ਲਈ ਲੁਧਿਆਣਾ ਸੀਟ ’ਤੇ ਕਾਂਗਰਸ ਤੇ ਪੀਡੀਏ ਦੇ ਉਮੀਦਵਾਰਾਂ ਨੇ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ ਪਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਨਾਂ ’ਤੇ ਹਾਲੇ ਵੀ ਭੰਬਲਭੂਸਾ ਬਣਿਆ ਹੋਇਆ ਹੈ। ਲੁਧਿਆਣਾ ਵਿੱਚ ਸੀਨੀਅਰ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਦਾ ਨਾਂ ਸਾਹਮਣੇ ਆਇਆ ਸੀ। ਇਸ ਮਗਰੋਂ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਤੇ ਫਿਰ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਨਾਂ ਚਰਚਾ ਵਿੱਚ ਸੀ। ਇਸ ਤੋਂ ਬਾਅਦ ਹੁਣ ਦਲਜੀਤ ਸਿੰਘ ਚੀਮਾ ਦਾ ਨਾਂ ਚਰਚਾ ਵਿਚ ਹੈ। ਪੈਨਲ ਵਿੱਚ ਹੁਣ ਦੋ ਆਗੂਆਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਵਿੱਚ ਦਲਜੀਤ ਚੀਮਾ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਸ਼ਾਮਲ ਹਨ। 2014 ਵਿੱਚ ਮਨਪ੍ਰੀਤ ਸਿੰਘ ਇਯਾਲੀ ਲੋਕ ਸਭਾ ਚੋਣ ਲੜੇ ਸਨ ਤੇ ਤੀਜੇ ਨੰਬਰ ’ਤੇ ਰਹੇ ਸਨ। ਇਸ ਵਾਰ ਲੁਧਿਆਣਾ ਹਲਕੇ ਵਿੱਚ ਅਕਾਲੀ ਦਲ ਦਾ ਕੋਈ ਮੌਜੂਦਾ ਵਿਧਾਇਕ ਵੀ ਨਹੀਂ। ਅਜਿਹੇ ਵਿਚ ਲੋਕ ਸਭਾ ਚੋਣ ਲੜਨ ਵਾਲੇ ਅਕਾਲੀ ਦਲ ਦੇ ਉਮੀਦਵਾਰ ਨੂੰ ਕਾਫ਼ੀ ਮਿਹਨਤ ਕਰਨੀ ਪਵੇਗੀ ਫਿਰ ਵੀ ਹਾਲੇ ਤਕ ਸ਼੍ਰੋਮਣੀ ਅਕਾਲੀ ਦਲ ਆਪਣੇ ਉਮੀਦਵਾਰ ਬਾਰੇ ਫ਼ੈਸਲਾ ਨਹੀਂ ਲੈ ਸਕਿਆ।

ਟਾਪ ਹੈਡਲਾਈਨ

ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget