ਪੜਚੋਲ ਕਰੋ

ਅਕਾਲੀ ਦਲ ਦੀ ਨਸੀਹਤ, ਕਿਸਾਨ ਅੰਦੋਲਨ 'ਚ ਹੋਈ ਖੁਦਕੁਸ਼ੀ ਤੋਂ ਸਰਕਾਰ ਸਿੱਖੇ ਸਬਕ

ਚੀਮਾ ਨੇ ਕਿਹਾ ਕਿ ਉਨ੍ਹਾਂ ਦੇ ਖੁਦਕੁਸ਼ੀ ਨੋਟ ਤੋਂ ਸਾਬਤ ਹੁੰਦਾ ਹੈ ਕਿ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹਾਲਾਤ ਕਿੰਨੇ ਦਰਦਨਾਕ ਹੋਣਗੇ।

ਨਵੀਂ ਦਿੱਲੀ: ਦਿੱਲੀ ਬਾਰਡਰ 'ਤੇ ਪਿਛਲੇ ਕਰੀਬ 20 ਦਿਨ ਤੋਂ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਡਟੇ ਹੋਏ ਹਨ। ਅਜਿਹੇ 'ਚ ਕਿਸਾਨਾਂ ਦਾ ਦਰਦ ਨਾ ਸਹਿੰਦਿਆਂ ਖੇਤੀ ਕਾਨੂੰਨਾਂ ਦੇ ਰੋਸ ਵਜੋਂ ਸੰਤ ਬਾਬਾ ਰਾਮ ਸਿੰਘ ਸੀਂਗੜਾ ਵਾਲਿਆਂ ਵੱਲੋਂ ਖੁਦ ਨੂੰ ਗੋਲ਼ੀ ਮਾਰ ਕੇ ਆਤਮ ਹੱਤਿਆ ਕਰ ਲਈ ਗਈ। ਇਸ ਗੱਲ ਦਾ ਖੁਲਾਸਾ ਉਨ੍ਹਾਂ ਵੱਲੋਂ ਲਿਖੇ ਖੁਦਕੁਸ਼ੀ ਨੋਟ 'ਚ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਉਨ੍ਹਾਂ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਚੀਮਾ ਨੇ ਕਿਹਾ ਕਿ ਉਨ੍ਹਾਂ ਦੇ ਖੁਦਕੁਸ਼ੀ ਨੋਟ ਤੋਂ ਸਾਬਤ ਹੁੰਦਾ ਹੈ ਕਿ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹਾਲਾਤ ਕਿੰਨੇ ਦਰਦਨਾਕ ਹੋਣਗੇ। ਉਨ੍ਹਾਂ ਕਿਹਾ ਬਾਬਾ ਰਾਮ ਸਿੰਘ ਜੀ ਕਈ ਦਿਨਾਂ ਤੋਂ ਕੁੰਢਲੀ ਬਾਰਡਰ ਤੇ ਸੰਘਰਸ਼ ਚ ਡਟੇ ਕਿਸਾਨਾਂ ਦੀ ਉਹ ਸੇਵਾ ਕਰ ਰਹੇ ਸਨ। ਉਨ੍ਹਾਂ ਕਿਹਾ ਸੰਘਰਸ਼ ਕਰ ਰਹੇ ਕਿਸਾਨ ਕਿੰਨ੍ਹਾਂ ਮੁਸ਼ਕਿਲਾਂ ਚ ਡਟੇ ਹੋਏ ਹਨ। ਉਨ੍ਹਾਂ ਉਮੀਦ ਜਤਾਈ ਕਿ ਸਰਕਾਰ ਇਸ ਤੋਂ ਕੁਝ ਸਬਕ ਸਿੱਖੇਗੀ। ਉਨ੍ਹਾਂ ਲੋਕਾਂ ਨੂੰ ਇਸ ਮੌਕੇ ਅਮਨ ਸ਼ਾਂਤੀ ਬਣਾਏ ਰੱਖਣ ਦੀ ਵੀ ਅਪੀਲ ਕੀਤੀ। ਖੇਤੀ ਕਾਨੂੰਨਾਂ ਦੇ ਰੋਸ ਵਜੋਂ ਕੁੰਡਲੀ ਬਾਰਡਰ 'ਤੇ ਸੰਤ ਰਾਮ ਸਿੰਘ ਸੀਂਗੜਾ ਨੇ ਗੋਲ਼ੀ ਮਾਰ ਕੇ ਕੀਤੀ ਖੁਦਕੁਸ਼ੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਜਨਾਲਾ 'ਚ ਪ੍ਰੇਮ ਵਿਆਹ ਮਗਰੋਂ ਭੰਨਤੋੜ! ਮੁੰਡੇ ਦੇ ਪਿਓ ਨੇ ਪੈਰਾਂ 'ਚ ਰੱਖੀ ਆਪਣੀ ਪੱਗ
ਅਜਨਾਲਾ 'ਚ ਪ੍ਰੇਮ ਵਿਆਹ ਮਗਰੋਂ ਭੰਨਤੋੜ! ਮੁੰਡੇ ਦੇ ਪਿਓ ਨੇ ਪੈਰਾਂ 'ਚ ਰੱਖੀ ਆਪਣੀ ਪੱਗ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ ਦੇ SP 'ਤੇ ਜਿਨਸੀ ਸ਼ੋਸ਼ਣ ਅਤੇ ਗਰਭਪਾਤ ਦੇ ਦੋਸ਼, HC ਨੇ ਤਿੰਨ ਹਫਤੇ 'ਚ ਜਾਂਚ ਪੂਰੀ ਕਰਨ ਦੇ ਦਿੱਤੇ ਹੁਕਮ
ਪੰਜਾਬ ਦੇ SP 'ਤੇ ਜਿਨਸੀ ਸ਼ੋਸ਼ਣ ਅਤੇ ਗਰਭਪਾਤ ਦੇ ਦੋਸ਼, HC ਨੇ ਤਿੰਨ ਹਫਤੇ 'ਚ ਜਾਂਚ ਪੂਰੀ ਕਰਨ ਦੇ ਦਿੱਤੇ ਹੁਕਮ
ਲਿਵ-ਇਨ ਪਾਰਟਨਰ ਤੋਂ ਤੰਗ ਹੋ ਕੇ ਪੀਜੀ 'ਚ ਕੁੜੀ ਨੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਫੈਲੀ ਦਹਿਸ਼ਤ
ਲਿਵ-ਇਨ ਪਾਰਟਨਰ ਤੋਂ ਤੰਗ ਹੋ ਕੇ ਪੀਜੀ 'ਚ ਕੁੜੀ ਨੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਫੈਲੀ ਦਹਿਸ਼ਤ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
Embed widget