ਪੜਚੋਲ ਕਰੋ

ਸਿੱਧੂ ਮੂਸੇਵਾਲਾ ਦੇ ਕਾਤਲ ਪੁਲਿਸ ਦੀ ਗ੍ਰਿਫ਼ਤ 'ਚੋਂ ਫ਼ਰਾਰ ਹੋ ਰਹੇ ਪਰ ਮੁੱਖ ਮੰਤਰੀ ਗੁਜਰਾਤ ਦੀਆਂ ਸਟੇਜਾਂ 'ਤੇ ਭੰਗੜੇ ਪਾ ਰਹੇ: ਦਲਜੀਤ ਚੀਮਾ

ਮੁੱਖ ਮੰਤਰੀ ਗੁਜਰਾਤ ਦੇ ਦੌਰੇ 'ਤੇ ਹਨ। ਉੱਧਰ ਸਿੱਧੂ ਮੂਸੇਵਾਲਾ ਦੇ ਕਾਤਲ ਪੁਲਿਸ ਦੀ ਗ੍ਰਿਫ਼ਤ ਵਿੱਚੋਂ ਫ਼ਰਾਰ ਹੋ ਰਹੇ ਹਨ ਪਰ ਮੁੱਖ ਮੰਤਰੀ ਉਥੇ ਸਟੇਜਾਂ ਤੇ ਜਾ ਕੇ ਭੰਗੜੇ ਪਾ ਰਹੇ ਹਨ।

ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੂੰ ਛੱਡ ਕੇ ਪੰਜਾਬ ਦੇ ਲੋਕਾਂ ਦਾ ਪੈਸਾ ਆਪਣੇ ਟੂਰਾਂ ਤੇ ਬਰਬਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਹਾਲਤ ਬੜੀ ਤਰਸਯੋਗ ਬਣੀ ਹੋਈ ਹੈ। ਮੁੱਖ ਮੰਤਰੀ ਗੁਜਰਾਤ ਦੇ ਦੌਰੇ 'ਤੇ ਹਨ। ਉੱਧਰ ਸਿੱਧੂ ਮੂਸੇਵਾਲਾ ਦੇ ਕਾਤਲ ਪੁਲਿਸ ਦੀ ਗ੍ਰਿਫ਼ਤ ਵਿੱਚੋਂ ਫ਼ਰਾਰ ਹੋ ਰਹੇ ਹਨ ਪਰ ਮੁੱਖ ਮੰਤਰੀ ਉਥੇ ਸਟੇਜਾਂ ਤੇ ਜਾ ਕੇ ਭੰਗੜੇ ਪਾ ਰਹੇ ਹਨ।

ਚੀਮਾ ਨੇ ਪੰਜਾਬ ਦੇ ਹਸਪਤਾਲਾਂ ਦੀ ਮਾੜੀ ਹਾਲਤ ਬਾਰੇ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਦਾ ਦਿੱਲੀ ਮਾਡਲ ਕਿੱਥੇ ਹੈ। ਅੱਜ ਔਰਤ ਦੀ ਡਿਲੀਵਰੀ  ਬਾਹਰ ਹੋ ਰਹੀ ਹੈ। ਡਾ. ਚੀਮਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਭ੍ਰਿਸ਼ਟਾਚਾਰ ਵਧ ਗਿਆ ਹੈ। ਜੋ ਉਨ੍ਹਾਂ ਦੀ ਸਰਕਾਰ ਵੇਲੇ ਸੁਵਿਧਾ ਕੇਂਦਰ ਬਣਾਏ ਗਏ ਸਨ, ਅੱਜ ਉੱਥੇ ਹੋਰ ਹੀ ਡਰਾਮੇ ਚੱਲ ਰਹੇ ਹਨ। ਲੋਕ ਆਪਣੇ ਸਰਟੀਫਿਕੇਟ ਬਣਾਉਣ ਲਈ ਖੱਜਲ-ਖੁਆਰ ਹੋ ਰਹੇ ਹਨ। 

ਪਟਿਆਲਾ ਹਸਪਤਾਲ ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਉੱਥੇ ਐਕਸਰੇ ਲਈ ਫ਼ਿਲਮਾਂ ਖ਼ਤਮ ਹੋ ਗਈਆਂ ਹਨ। ਲੋਕਾਂ ਨੂੰ ਆਪਣੇ ਐਂਡ੍ਰਾਇਡ ਫੋਨ ਲਿਆਉਣ ਲਈ ਕਿਹਾ ਗਿਆ ਹੈ। ਜਿਸ ਤਰ੍ਹਾਂ ਭਗਵੰਤ ਮਾਨ ਹੁਣ ਭੰਗੜੇ ਪਾ ਰਹੇ ਹਨ, ਇਸੇ ਤਰ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਭੰਗੜੇ ਪਾਉਂਦੇ ਸੀ ਪਰ ਅੱਜ ਉਹ ਲੱਭਦੇ ਨਹੀਂ।

ਇਸ ਦੌਰਾਨ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਬੋਲਦੇ ਹੋਏ ਚੀਮਾ ਨੇ ਕਿਹਾ ਕਿ ਹਾਲੇ ਉਸ ਬਾਰੇ ਕੁਝ ਕਹਿਣਾ ਉਚਿਤ ਨਹੀਂ ਕਿਉਂਕਿ ਹਾਲੇ ਉਨ੍ਹਾਂ ਨੂੰ ਵਿਚਰਨ ਦਾ ਮੌਕਾ ਦੇਣਾ ਚਾਹੀਦਾ ਹੈ। ਕਿਸੇ ਨੂੰ ਇੰਨੀ ਕਾਹਲੀ ਨਹੀਂ ਕਰਨੀ ਚਾਹੀਦੀ। ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰ ਤੇ ਰਾਜ ਸਰਕਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਅੰਮ੍ਰਿਤਪਾਲ ਦੀ ਜਗ੍ਹਾ ਦੂਸਰੇ ਪਾਸੇ ਵੱਲ ਧਿਆਨ ਦੇਣਾ ਚਾਹੀਦਾ ਹੈ ਕਿ ਅੱਜ ਕੋਰਟ ਨੂੰ ਇਹ ਕਹਿਣਾ ਪੈ ਗਿਆ ਹੈ ਕਿ ਨਾਜਾਇਜ਼ ਮਾਈਨਿੰਗ ਦੇਸ਼ ਲਈ ਖ਼ਤਰਾ ਬਣ ਗਈ ਹੈ। ਡਰੋਨ ਦੇ ਰਸਤੇ ਡਰੱਗ ਤੇ ਹਥਿਆਰ ਪੰਜਾਬ ਆ ਰਹੇ ਹਨ ਤੇ ਮੁੱਖ ਮੰਤਰੀ ਭੰਗੜੇ ਪਾ ਕੇ ਇਹ ਸਾਬਤ ਕਰਨਾ ਚਾਹੁੰਦੇ ਹਨ ਕਿ ਪੰਜਾਬ ਖ਼ੁਸ਼ਹਾਲ ਹੋ ਗਿਆ ਹੈ।         

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget