ਪੜਚੋਲ ਕਰੋ

Farmer Protest: ਸਰਕਾਰ ਨੂੰ ਪਈ ਬਿਪਤਾ ! ਡੱਲੇਵਾਲ ਨੇ ਪਿਛਲੇ 73 ਘੰਟਿਆਂ ਤੋਂ ਨਹੀਂ ਪੀਤਾ ਪਾਣੀ, ਮੈਡੀਕਲ ਸਹੂਲਤ ਲੈਣ ਤੋਂ ਵੀ ਇਨਕਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਪਿੰਡ ਖਟਕੜ ਕਲਾਂ ਵਿਖੇ ਲੋਕਾਂ ਦੇ ਹੱਕਾਂ ਹਕੂਕਾਂ ਦੀ ਗੱਲ ਕਰਨ ਦਾ ਵਾਅਦਾ ਕਰਕੇ ਅਤੇ ਕਸਮ ਖਾ ਕੇ ਪੰਜਾਬ ਦੀ ਸੱਤਾ ਸੰਭਾਲਣ ਵਾਲੀ ਪੰਜਾਬ ਸਰਕਾਰ ਵੱਲੋਂ ਮੀਟਿੰਗ ਉੱਪਰ ਆਏ ਹੋਏ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਕੇ ਪਿੱਠ ਵਿੱਚ ਛੁਰਾਂ ਮਾਰਨ ਦਾ ਕੰਮ ਕੀਤਾ ਗਿਆ।

Farmer Protest:  ਸਰਕਾਰ ਨਾਲ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਵੱਲੋਂ ਪਾਣੀ ਪੀਣਾ ਬੰਦ ਕਰ ਦਿੱਤਾ ਗਿਆ। ਪਾਣੀ ਬੰਦ ਕੀਤੇ ਗਏ ਨੂੰ ਹੁਣ 73 ਘੰਟਿਆਂ ਤੋਂ ਵੱਧ ਦਾ ਸਮਾ ਹੋ ਚੁੱਕਿਆ ਹੈ। ਇਸ ਦੇ ਨਾਲ ਹੀ ਮੈਡੀਕਲ ਸੁਵਿਧਾ ਵੀ ਬੰਦ ਕਰ ਦਿੱਤੀ ਗਈ ਹੈ।

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਸੋਸ਼ਲ ਮੀਡੀਆ ਉੱਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਜਗਜੀਤ ਸਿੰਘ ਡੱਲੇਵਾਲ ਵੱਲੋ ਪਾਣੀ ਪੀਣਾ ਬੰਦ ਕੀਤੇ ਨੂੰ ਹੋਏ 73 ਘੰਟੇ, ਇਸ ਤੋਂ ਪਹਿਲਾਂ ਇੱਕ ਹੋਰ ਪੋਸਟ ਸਾਂਝੀ ਕੀਤੀ ਗਈ ਸੀ ਜਿਸ ਵਿੱਚ ਲਿਖਿਆ ਸੀ ਜਗਜੀਤ ਸਿੰਘ ਡੱਲੇਵਾਲ ਵੱਲੋਂ ਪਾਣੀ ਪੀਣਾ ਬੰਦ ਕਰਨ ਤੋਂ ਬਾਅਦ ਹੁਣ ਹਰ ਤਰ੍ਹਾਂ ਦੀ ਮੈਡੀਕਲ ਸਹਾਇਤਾ ਲੈਣੀ ਵੀ ਕੀਤੀ ਗਈ ਬੰਦ। ਇਸ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਚਿੰਤਾ ਖੜ੍ਹੀ ਹੋ ਗਈ ਹੈ।

ਇਸ ਨੂੰ ਲੈ ਕੇ  ਕਿਸਾਨ ਆਗੂਆਂ ਕਿਹਾ ਕਿ ਇਤਿਹਾਸ ਗਵਾਹ ਹੈ ਅੱਜ ਤੱਕ ਕਿਸੇ ਵੀ ਲੋਕਤੰਤਰਿਕ ਸਰਕਾਰ ਜਾਂ ਇਤਿਹਾਸ ਵਿੱਚ ਆਪਣੇ ਲੋਕਾਂ ਉੱਪਰ ਜੁਲਮ ਕਰਨ ਲਈ ਬਦਨਾਮ ਕਿਸੇ ਵੀ ਤਾਨਾਸ਼ਾਹ ਵੱਲੋਂ ਵੀ ਕਦੇ ਕਿਸੇ ਧਿਰ ਨੂੰ ਗੱਲਬਾਤ ਲਈ ਬੁਲਾ ਕੇ ਧੋਖੇ ਨਾਲ ਗ੍ਰਿਫਤਾਰ ਨਹੀਂ ਕੀਤਾ ਗਿਆ ਅਤੇ ਨਾਂ ਹੀ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਲੱਗੇ ਮੋਰਚੇ ਉੱਪਰ ਹਮਲਾ ਕੀਤਾ ਗਿਆ।

ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਪਿੰਡ ਖਟਕੜ ਕਲਾਂ ਵਿਖੇ ਲੋਕਾਂ ਦੇ ਹੱਕਾਂ ਹਕੂਕਾਂ ਦੀ ਗੱਲ ਕਰਨ ਦਾ ਵਾਅਦਾ ਕਰਕੇ ਅਤੇ ਕਸਮ ਖਾ ਕੇ ਪੰਜਾਬ ਦੀ ਸੱਤਾ ਸੰਭਾਲਣ ਵਾਲੀ ਪੰਜਾਬ ਸਰਕਾਰ ਵੱਲੋਂ ਮੀਟਿੰਗ ਉੱਪਰ ਆਏ ਹੋਏ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਕੇ ਪਿੱਠ ਵਿੱਚ ਛੁਰਾਂ ਮਾਰਨ ਦਾ ਕੰਮ ਕੀਤਾ ਗਿਆ।

ਕਿਸਾਨ ਆਗੂਆਂ ਨੇ ਕਿਹਾ ਕਿ ਮੋਰਚੇ ਉੱਪਰ ਹਮਲਾ ਕਰਕੇ 80, 80 ਸਾਲ ਦੇ ਬਜ਼ੁਰਗਾਂ ਉੱਪਰ ਜ਼ੁਲਮ ਕੀਤਾ ਗਿਆ। ਕਿਸਾਨ ਆਗੂਆਂ ਦੱਸਿਆ ਕਿ ਬਾਾਰਡਰਾਂ ਉੱਪਰ ਕਿਸਾਨਾਂ ਦੇ ਰਹਿਣ ਬਸੇਰਿਆ ਦਾ ਪੰਜਾਬ ਸਰਕਾਰ ਦੀ ਸ਼ਹਿ ਪ੍ਰਾਪਤ ਹੋਣ ਕਾਰਨ ਪੁਲਿਸ ਵੱਲੋਂ ਭੰਨਤੋੜ ਕਰਕੇ ਉਜਾੜਾ ਕੀਤਾ ਗਿਆ ਅਤੇ ਉਹਨਾਂ ਰਹਿਣ ਬਸੇਰਿਆਂ ਵਿੱਚ ਜੋ ਕਿਸਾਨਾਂ ਦਾ ਕੀਮਤੀ ਸਮਾਨ ਪਿਆ ਸੀ ਉਸ ਦੀ ਤੋੜ ਭੰਨ ਕੀਤੀ ਗਈ ਅਤੇ ਪੰਜਾਬ ਪੁਲਿਸ ਦੀ ਨਿਗਰਾਨੀ ਵਿੱਚ ਪ੍ਰਸ਼ਾਸਨ ਦੀ ਮਿਲੀ ਭੁਗਤ ਨਾਲ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕੀਮਤੀ ਸਮਾਨ ਫਰਿਜ,ਕੂਲਰ,ਏਸੀ, ਇਨਵਾਈਟਰ,ਬਿਸਤਰੇ ਮੰਜੇ ਆਦਿ ਲੱਖਾਂ ਰੁਪਏ ਦਾ ਸਾਮਾਨ ਗਾਇਬ ਹੋ ਰਿਹਾ । ਉਨ੍ਹਾਂ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਅਤੇ ਜੋ ਟਰੈਕਟਰ ਟਰਾਲੀਆਂ ਦਾ ਨੁਕਸਾਨ ਹੋਇਆ ਉਸ ਦੀ ਸਰਕਾਰ ਭਰਪਾਈ ਕਰੇ। 

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget