ਪੜਚੋਲ ਕਰੋ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ ਤੇ ਡੱਲੇਵਾਲ 'ਤੇ ਕੋਈ ਤਾਕਤ ਨਹੀਂ ਵਰਤੀ ਜਾਣੀ ਚਾਹੀਦੀ। ਸੁਪਰੀਮ ਕੋਰਟ ਨੇ ਇਹ ਹੁਕਮ ਸ਼ੰਭੂ ਸਰਹੱਦ ਖੋਲ੍ਹਣ ਸਬੰਧੀ ਚੱਲ ਰਹੇ ਕੇਸ ਦੀ ਸੁਣਵਾਈ ਦੌਰਾਨ ਦਿੱਤੇ।

Farmer Protest: ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ (Jagjit Singh Dallewal) ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰਾਂ ਨੂੰ ਉਸ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਕਿਹਾ ਕਿ ਉਨ੍ਹਾਂ ਨੂੰ ਖਾਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਅਹਿਮ ਹੈ।

ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ ਤੇ ਡੱਲੇਵਾਲ 'ਤੇ ਕੋਈ ਤਾਕਤ ਨਹੀਂ ਵਰਤੀ ਜਾਣੀ ਚਾਹੀਦੀ। ਸੁਪਰੀਮ ਕੋਰਟ ਨੇ ਇਹ ਹੁਕਮ ਸ਼ੰਭੂ ਸਰਹੱਦ ਖੋਲ੍ਹਣ ਸਬੰਧੀ ਚੱਲ ਰਹੇ ਕੇਸ ਦੀ ਸੁਣਵਾਈ ਦੌਰਾਨ ਦਿੱਤੇ। ਇਸ ਦੌਰਾਨ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੇ ਆਪਣੀ ਅੰਤ੍ਰਿਮ ਰਿਪੋਰਟ ਵੀ ਸੌਂਪੀ। ਮਾਮਲੇ ਦੀ ਅਗਲੀ ਸੁਣਵਾਈ 17 ਦਸੰਬਰ ਨੂੰ ਹੋਵੇਗੀ।

ਜ਼ਿਕਰ ਕਰ ਦਈਏ ਕਿ ਡੱਲੇਵਾਲ ਦੇ ਮਰਨ ਵਰਤ ਨੂੰ ਤੋੜਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ। ਐਡਵੋਕੇਟ ਵਾਸੂ ਰੰਜਨ ਨੇ ਪਟੀਸ਼ਨ 'ਚ ਕਿਹਾ ਕਿ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ।  ਇਸੇ ਦੌਰਾਨ ਅੰਬਾਲਾ ਦੇ ਡੀਸੀ ਨੇ ਸੰਗਰੂਰ ਦੇ ਡੀਸੀ ਨੂੰ ਪੱਤਰ ਭੇਜ ਕੇ ਡੱਲੇਵਾਲ ਦੇ ਮਰਨ ਵਰਤ ਕਾਰਨ ਅੰਬਾਲਾ ਵਿੱਚ ਵਿਗੜ ਰਹੀ ਅਮਨ-ਕਾਨੂੰਨ ’ਤੇ ਚਿੰਤਾ ਪ੍ਰਗਟਾਈ ਹੈ। ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਦੇਣ ਲਈ ਕਿਹਾ ਹੈ।

ਦਿਲ ਦਾ ਦੌਰਾ ਪੈਣ ਦਾ ਖ਼ਤਰਾ

ਜ਼ਿਕਰ ਕਰ ਦਈਏ ਕਿ ਡੱਲੇਵਾਲ ਦੇ ਮਰਨ ਵਰਤ ਦਾ ਅੱਜ ਸ਼ੁੱਕਰਵਾਰ 18ਵਾਂ ਦਿਨ ਹੈ। ਉਸ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਡੱਲੇਵਾਲ ਕੈਂਸਰ ਦਾ ਵੀ ਮਰੀਜ਼ ਹੈ। ਵੀਰਵਾਰ ਨੂੰ ਅਮਰੀਕਾ ਤੋਂ ਆਏ ਕੈਂਸਰ ਮਾਹਿਰਾਂ ਤੇ ਸਰਕਾਰੀ ਡਾਕਟਰਾਂ ਦੀ ਟੀਮ ਨੇ ਉਸ ਦੀ ਜਾਂਚ ਕੀਤੀ ਜਿਸ ਤੋਂ ਬਾਅਦ ਕਿਹਾ ਗਿਆ ਕਿ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਦਾ ਵਜ਼ਨ ਕਰੀਬ 12 ਕਿਲੋ ਘਟ ਗਿਆ ਹੈ। ਗੁਰਦੇ ਦੇ ਨੁਕਸਾਨ ਦਾ ਖਤਰਾ ਹੈ। ਉਸ ਨੂੰ ਦਿਲ ਦਾ ਦੌਰਾ ਵੀ ਪੈ ਸਕਦਾ ਹੈ। ਇਸ ਤੋਂ ਇਲਾਵਾ ਉਸ ਦੇ ਲੀਵਰ ਨਾਲ ਵੀ ਸਮੱਸਿਆ ਹੋ ਸਕਦੀ ਹੈ। ਉਸ ਦਾ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਲਗਾਤਾਰ ਘੱਟ ਰਿਹਾ ਹੈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?

Punjab News: ਪੰਥ ਦੇ ਗੁਨਾਹਗਾਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ, ਹੁਣ ਜਾਵੇਗੀ ਅਕਾਲੀ ਦਲ ਦੀ ਪ੍ਰਧਾਨਗੀ !

Farmers Protest: 10 ਮਹੀਨਿਆਂ ਦੇ ਧਰਨੇ ਮਗਰੋਂ ਕਿਸਾਨ ਹੋ ਗਏ ਤੱਤੇ...ਬੋਲੇ..ਲੋਕੋ ਹੁਣ ਤਾਂ ਖਨੌਰੀ ਤੇ ਸ਼ੰਭੂ ਬਾਰਡਰ ਪਹੁੰਚੋ

ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਅਖਾੜੇ ਦਾ ਮਾਮਲਾ ਪਹੁੰਚਿਆ ਹਾਈਕੋਰਟ, ਜਾਣੋ ਆਖਰ ਕਿਉਂ ਉੱਠ ਰਹੇ ਇਤਰਾਜ਼
ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਅਖਾੜੇ ਦਾ ਮਾਮਲਾ ਪਹੁੰਚਿਆ ਹਾਈਕੋਰਟ, ਜਾਣੋ ਆਖਰ ਕਿਉਂ ਉੱਠ ਰਹੇ ਇਤਰਾਜ਼
Advertisement
ABP Premium

ਵੀਡੀਓਜ਼

ਪੁਲਸ ਦੇ ਸਾਮਣੇ ਹੋ ਗਿਆ ਧੱਕਾ, ਕਾਗਜ ਖੋਹ ਕੇ ਭੱਜ ਗਏ ਸਿਆਸੀ ਗੁੰਡੇ|Patiala|Nagar Nigam Electionਅਕਾਲੀ ਦਲ 'ਤੇ ਸ਼ਿਕੰਜਾ, ਹਰਿਆਣਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨKhanauri Border : ਕੜਾਕੇ ਦੀਆਂ ਠੰਡ ਦੀਆਂ ਰਾਤਾਂ, ਸੜਕਾਂ ਤੇ ਰਾਤਾਂ ਗੁਜਾਰ ਰਹੇ ਕਿਸਾਨKhanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?
Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?
Punjab News: ਪੰਥ ਦੇ ਗੁਨਾਹਗਾਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ, ਹੁਣ ਜਾਵੇਗੀ ਅਕਾਲੀ ਦਲ ਦੀ ਪ੍ਰਧਾਨਗੀ !
Punjab News: ਪੰਥ ਦੇ ਗੁਨਾਹਗਾਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ, ਹੁਣ ਜਾਵੇਗੀ ਅਕਾਲੀ ਦਲ ਦੀ ਪ੍ਰਧਾਨਗੀ !
Farmers Protest: 10 ਮਹੀਨਿਆਂ ਦੇ ਧਰਨੇ ਮਗਰੋਂ ਕਿਸਾਨ ਹੋ ਗਏ ਤੱਤੇ...ਬੋਲੇ..ਲੋਕੋ ਹੁਣ ਤਾਂ ਖਨੌਰੀ ਤੇ ਸ਼ੰਭੂ ਬਾਰਡਰ ਪਹੁੰਚੋ
Farmers Protest: 10 ਮਹੀਨਿਆਂ ਦੇ ਧਰਨੇ ਮਗਰੋਂ ਕਿਸਾਨ ਹੋ ਗਏ ਤੱਤੇ...ਬੋਲੇ..ਲੋਕੋ ਹੁਣ ਤਾਂ ਖਨੌਰੀ ਤੇ ਸ਼ੰਭੂ ਬਾਰਡਰ ਪਹੁੰਚੋ
ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਅਖਾੜੇ ਦਾ ਮਾਮਲਾ ਪਹੁੰਚਿਆ ਹਾਈਕੋਰਟ, ਜਾਣੋ ਆਖਰ ਕਿਉਂ ਉੱਠ ਰਹੇ ਇਤਰਾਜ਼
ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਅਖਾੜੇ ਦਾ ਮਾਮਲਾ ਪਹੁੰਚਿਆ ਹਾਈਕੋਰਟ, ਜਾਣੋ ਆਖਰ ਕਿਉਂ ਉੱਠ ਰਹੇ ਇਤਰਾਜ਼
Delhi Schools Bomb Threat: ਦਿੱਲੀ ਦੇ ਕਈ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ 'ਚ ਨਹੀਂ ਮਿਲਿਆ ਕੁੱਝ ਸ਼ੱਕੀ

Energy Drink ਪੀਣ ਨਾਲ ਸਰੀਰ 'ਤੇ ਹੁੰਦਾ ਕੀ ਅਸਰ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ

BSNL ਦਾ ਜ਼ਬਰਦਸਤ ਪਲਾਨ! 6 ਮਹੀਨਿਆਂ ਤੱਕ ਫ੍ਰੀ 'ਚ ਚੱਲੇਗਾ ਇੰਟਰਨੈਟ, ਇਦਾਂ ਚੁੱਕੋ ਫਾਇਦਾ

ਸਰਦੀਆਂ 'ਚ Room Heater ਬਣ ਸਕਦਾ ਜਾਨਲੇਵਾ! ਵਰਤਣ ਵੇਲੇ ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ

Embed widget