ਪੜਚੋਲ ਕਰੋ

Punjab News: ਦਲਵੀਰ ਗੋਲਡੀ ਮੁੜ ਕਾਂਗਰਸ 'ਚ ਹੋਏ ਸ਼ਾਮਲ, ਬਾਜਵਾ ਨੇ ਕੀਤਾ ਸੀ ਵਿਰੋਧ, ਖਹਿਰਾ ਨੂੰ ਟਿਕਟ ਮਿਲਣ ਤੋਂ ਬਾਅਦ ਛੱਡੀ ਪਾਰਟੀ

ਹਾਲਾਂਕਿ, ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਬਿਆਨ ਦਿੱਤਾ ਸੀ ਕਿ ਉਨ੍ਹਾਂ ਨੂੰ ਪੁੱਛੇ ਬਿਨਾਂ ਪਾਰਟੀ ਵਿੱਚ ਇੱਕ ਪੱਤਾ ਵੀ ਨਹੀਂ ਹਿੱਲਦਾ ਪਰ ਹੁਣ ਦਲਵੀਰ ਗੋਲਡੀ ਮੁੜ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

Punjab News: ਸਾਬਕਾ ਕਾਂਗਰਸੀ ਵਿਧਾਇਕ ਅਤੇ ਨੌਜਵਾਨ ਆਗੂ ਦਲਬੀਰ ਗੋਲਡੀ (Dalvir Goldy) ਫਿਰ ਤੋਂ ਪੰਜਾਬ ਕਾਂਗਰਸ ਵਿੱਚ ਵਾਪਸ ਆ ਗਏ ਹਨ। ਇਸ ਲਈ ਪਿਛਲੇ ਕਈ ਦਿਨਾਂ ਤੋਂ ਯਤਨ ਕੀਤੇ ਜਾ ਰਹੇ ਸਨ, ਪਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪਾਰਟੀ ਮੁਖੀ ਅਮਰਿੰਦਰ ਸਿੰਘ ਰਾਜਾ ਵੜਿੰਗ ਇੱਕਮਤ ਨਹੀਂ ਸਨ ਪਰ ਹੁਣ ਦੋਵਾਂ ਸਾਹਮਣੇ ਉਹ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਦੱਸ ਦਈਏ ਕਿ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਸ਼ਨਿੱਚਰਵਾਰ ਨੂੰ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਦੀ ਮੌਜੂਦਗੀ ਵਿੱਚ ਮੁੜ ਕਾਂਗਰਸ ’ਚ ਸ਼ਾਮਲ ਹੋਏ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ।

ਵੜਿੰਗ ਨੇ ਐਕਸ ਪੋਸਟ ਸਾਂਝੀ ਕਰਦਿਆਂ ਕਿਹਾ, “ਛੋਟੇ ਭਰਾ ਗੋਲਡੀ ਜੀ ਦਾ ਪਾਰਟੀ ਵਿਚ ਤਹਿ ਦਿਲੋਂ ਸਵਾਗਤ ਹੈ। ਉਹ ਅੱਜ ਜਨਰਲ ਸਕੱਤਰ ਅਤੇ ਸੂਬਾ ਇੰਚਾਰਜ ਭੁਪੇਸ਼ ਬਘੇਲ ਜੀ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਜੀ ਦੀ ਮੌਜੂਦਗੀ ਵਿੱਚ ਰਸਮੀ ਤੌਰ ’ਤੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।’’

ਦਲਵੀਰ ਗੋਲਡੀ ਪਿਛਲੇ ਸਾਲ ਮਈ ਵਿਚ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਸਨ। 2024 ਦੀਆਂ ਲੋਕ ਸਭਾ ਚੋਣਾਂ ਲਈ ਸੰਗਰੂਰ ਲੋਕ ਸਭਾ ਸੀਟ ਤੋਂ ਪਾਰਟੀ ਟਿਕਟ ਨਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ ਗੋਲਡੀ ਕੁਝ ਮਹੀਨਿਆਂ ਬਾਅਦ ਆਮ ਆਦਮੀ ਪਾਰਟੀ ਤੋਂ ਵੀ ਵੱਖ ਹੋ ਗਿਆ ਸੀ।

ਦੱਸ ਦਈਏ ਕਿ ਦਲਬੀਰ ਗੋਲਡੀ ਨੇ ਧੂਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਚੋਣ ਲੜੀ ਸੀ ਤੇ ਹਾਰ ਗਏ ਸਨ। ਬਾਅਦ ਵਿੱਚ, ਸੰਗਰੂਰ ਲੋਕ ਸਭਾ ਤੋਂ ਸੀਟ ਨਾ ਮਿਲਣ ਕਾਰਨ, ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪਰ ਇੱਥੇ ਵੀ ਉਸਦਾ ਜਲਦੀ ਹੀ ਮੋਹ ਭੰਗ ਹੋ ਗਿਆ।
ਪਿਛਲੀ ਵਾਰ ਚਾਰ ਸੀਟਾਂ 'ਤੇ ਹੋਈਆਂ ਉਪ ਚੋਣਾਂ ਦੌਰਾਨ ਗੋਲਡੀ ਨੇ ਗਿੱਦੜਬਾਹਾ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਲਈ ਪ੍ਰਚਾਰ ਕੀਤਾ ਸੀ, ਜਿਸ ਤੋਂ ਇਹ ਪੁਸ਼ਟੀ ਹੋਈ ਸੀ ਕਿ ਉਹ ਜਲਦੀ ਹੀ ਕਾਂਗਰਸ ਵਿੱਚ ਵਾਪਸ ਆ ਸਕਦੇ ਹਨ।

ਹਾਲਾਂਕਿ, ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਬਿਆਨ ਦਿੱਤਾ ਸੀ ਕਿ ਉਨ੍ਹਾਂ ਨੂੰ ਪੁੱਛੇ ਬਿਨਾਂ ਪਾਰਟੀ ਵਿੱਚ ਇੱਕ ਪੱਤਾ ਵੀ ਨਹੀਂ ਹਿੱਲਦਾ ਪਰ ਹੁਣ ਦਲਵੀਰ ਗੋਲਡੀ ਮੁੜ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਟਾਪ ਹੈਡਲਾਈਨ

ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget