ਪੜਚੋਲ ਕਰੋ

ਅੰਮ੍ਰਿਤਸਰ ਇੰਪਰੂਵਮੈਂਟ ਦੇ ਨਵੇਂ ਚੇਅਰਮੈਨ ਦਮਨਦੀਪ ਸਿੰਘ ਨੇ ਸੰਭਾਲਇਆ ਅਹੁੱਦਾ

ਅੰਮ੍ਰਿਤਸਰ ਇੰਪਰੂਵਮੈਂਟ ਦੇ ਨਵੇਂ ਨਿਯੁਕਤ ਕੀਤੇ ਚੇਅਰਮੈਨ ਦਮਨਦੀਪ ਸਿੰਘ ਨੇ ਅੱਜ ਬਆਦ ਦੁਪਹਿਰ ਸੰਖੇਪ ਸਮਾਗਮ 'ਚ ਚੇਅਰਮੈਨ ਵਜੋਂ ਅਹੁੱਦਾ ਸੰਭਾਲ ਲਿਆ। ਦਮਨਦੀਪ ਨਵਜੋਤ ਸਿੰਘ ਸਿੱਧੂ ਦੇ ਨਜਦੀਕੀ ਕੌਂਸਲਰ ਹਨ।

ਅੰਮ੍ਰਿਤਸਰ: ਅੰਮ੍ਰਿਤਸਰ ਇੰਪਰੂਵਮੈਂਟ ਦੇ ਨਵੇਂ ਨਿਯੁਕਤ ਕੀਤੇ ਚੇਅਰਮੈਨ ਦਮਨਦੀਪ ਸਿੰਘ ਨੇ ਅੱਜ ਬਆਦ ਦੁਪਹਿਰ ਸੰਖੇਪ ਸਮਾਗਮ 'ਚ ਚੇਅਰਮੈਨ ਵਜੋਂ ਅਹੁੱਦਾ ਸੰਭਾਲ ਲਿਆ। ਦਮਨਦੀਪ ਨਵਜੋਤ ਸਿੰਘ ਸਿੱਧੂ ਦੇ ਨਜਦੀਕੀ ਕੌਂਸਲਰ ਹਨ।ਪੰਜਾਬ ਸਰਕਾਰ ਨੇ  ਬੀਤੇ ਕੱਲ੍ਹ ਦਿਨੇਸ਼ ਬੱਸੀ ਨੂੰ ਹਟਾ ਕੇ ਅੰਮ੍ਰਿਤਸਰ ਇੰਪਰੂਮੈਂਟ ਟਰੱਸਟ ਦਾ ਚੇਅਰਮੈਨ ਥਾਪਿਆ ਸੀ।

ਇਸ ਦੌਰਾਨ ਨਵਜੋਤ ਸਿੱਧੂ ਜਾਂ ਉਨਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਦੇ ਆਉਣ ਦੀ ਸੰਭਾਵਨ ਸੀ ਪਰ ਦੋਵਾਂ 'ਚੋਂ ਕੋਈ ਵੀ ਦਮਨਦੀਪ ਦੀ ਤਾਜਪੋਸ਼ੀ ਮੌਕੇ ਨਹੀਂ ਪੁੱਜੇ। ਜਦਕਿ ਅੰਮ੍ਰਿਤਸਰ ਦੇ ਵਿਧਾਇਕ ਸੁਨੀਲ ਦੱਤੀ, ਵਿਕਾਸ ਸੋਨੀ, ਮਮਤਾ ਦੱਤਾ, ਅਸ਼ਵਨੀ ਪੱਪੂ ਸਮੇਤ ਵੱਡੀ ਗਿਣਤੀ 'ਚ ਅੰਮ੍ਰਿਤਸਰ ਦੇ ਕੌਂਸਲਰ ਦਮਨਦੀਪ ਦੀ ਤਾਜਪੋਸ਼ੀ ਮੌਕੇ ਪੁੱਜੇ।

ਦਮਨਦੀਪ ਨੇ ਪਾਰਟੀ ਹਾਈਕਮਾਂਡ, ਸੀਐਮ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਤੇ ਡਿਪਟੀ ਸੀਐਮ ਓਪੀ ਸੋਨੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਨਗੇ ਤੇ ਉਨਾਂ ਦਾ ਹਰ ਕਦਮ ਸ਼ਹਿਰ ਦੇ ਵਿਕਾਸ ਲਈ ਉਠੇਗਾ ਤੇ ਸ਼ਹਿਰ ਦੇ ਵਿਕਾਸ ਲਈ ਹੀ ਉਨਾਂ ਦੀ ਕਲਮ ਚੱਲੇਗੀ।

ਦਮਨਦੀਪ ਦੀ ਤਾਜਪੋਸ਼ੀ 'ਤੇ ਪੁੱਜੇ ਵਿਧਾਇਕ ਸੁਨੀਲ ਦੱਤੀ ਨੇ ਕਿਹਾ-2022 'ਚ ਸੂਬੇ 'ਚ ਕਾਂਗਰਸ ਦੀ ਸਰਕਾਰ ਬਣੇਗੀ।ਸ਼ਹਿਰ 'ਚ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਬਦਲਣ ਦੀਆਂ ਚੱਲ ਰਹੀਆਂ ਗੱਲਾਂ ਨੂੰ ਅਫਵਾਹ ਕਰਾਰ ਦਿੰਦਿਆਂ ਵਿਧਾਇਕ ਸੁਨੀਲ ਦੱਤੀ ਨੇ ਕਿਹਾ ਮੇਅਰ ਰਿੰਟੂ ਆਪਣਾ ਕਾਰਜਕਾਲ ਪੂਰਾ ਕਰਨਗੇ ਬਾਕੀ ਸਭ ਬੇਬੁਨਿਆਦ ਗੱਲਾਂ ਹਨ।

ਦਮਨਦੀਪ ਨੂੰ ਚੇਅਰਮੈਨ ਨਿਯੁਕਤ ਕੀਤੇ ਜਾਣ 'ਤੇ ਸੁਨੀਲ ਦੱਤੀ ਨੇ ਕਿਹਾ ਕਿ ਜਦ ਸੱਤਾ ਬਦਲਦੀ ਹੈ ਕੁਝ ਤਬਦੀਲੀਆਂ ਹੁੰਦੀਆਂ ਹਨ ਤੇ ਉਸੇ ਤਹਿਤ ਹੀ ਦਮਨਦੀਪ ਨੂੰ ਚੇਅਰਮੈਨ ਲਾਇਆ ਗਿਆ ਹੈ, ਬਾਕੀ ਦਿਨੇਸ਼ ਬੱਸੀ ਨੇ ਵੀ ਵਧੀਆ ਕੰਮ ਕੀਤਾ ਹੈ।

 

 

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Advertisement
ABP Premium

ਵੀਡੀਓਜ਼

ਆਂਡਿਆਂ ਦੀ ਚੋਰੀ ਹੋਈ ਸੀਸੀਟੀਵੀ ਵਿੱਚ ਕੈਦ, ਕਾਰ ਭਜਾ ਕੇ ਹੋਏ ਫਰਾਰ ਆਂਡਾ ਚੋਰKhalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
Embed widget