ਪੜਚੋਲ ਕਰੋ

650 ਪੰਜਾਬਣਾਂ ਨੇ ਇਕੱਠੀਆਂ ਨੱਚ ਕੇ ਹਲਾਈ ਧਰਤੀ

ਅੰਮ੍ਰਿਤਸਰ: ਅੱਜ ਅੰਮ੍ਰਿਤਸਰ ਦੇ ਟ੍ਰਿਲੀਅਮ ਮਾਲ ਵਿੱਚ ਇੱਕ ਡਾਂਸ ਅਕੈਡਮੀ ਵੱਲੋਂ ਸਮੂਹਿਕ ਫੈਨ ਡਾਂਸ ਕਰਵਾਇਆ ਗਿਆ। ਇਸ ਵਿੱਚ ਹਰ ਉਮਰ ਦੀਆਂ ਮਹਿਲਾਵਾਂ ਤੇ ਮੁਟਿਆਰਾਂ ਨੇ ਇਕੱਠਿਆਂ ਫੈਨ ਡਾਂਸ ਕੀਤਾ। ਇਸ ਡਾਂਸ ਦਾ ਮਕਸਦ ਵਿਸ਼ਵ ਰਿਕਾਰਡ ਬਣਾਉਣਾ ਸੀ। ਪ੍ਰਬੰਧਕਾਂ ਦਾ ਕਹਿਣਾ ਹੈ ਕੇ ਉਨ੍ਹਾਂ ਇਹ ਕੋਸ਼ਿਸ਼ ਨਵਾਂ ਵਿਸ਼ਵ ਰਿਕਾਰਡ ਬਣਾਉਣ ਲਈ ਕੀਤੀ ਹੈ। ਇਸ ਤੋਂ ਪਹਿਲਾਂ ਦਰਜ ਕੀਤੇ ਗਏ ਫੈਨ ਡਾਂਸ ਦੇ ਰਿਕਾਰਡ ਵਿੱਚ ਅਮਰੀਕਾ ਦੀਆਂ 252 ਔਰਤਾਂ ਨੇ ਇਕੱਠਿਆਂ ਡਾਂਸ ਕੀਤਾ ਸੀ। ਇਸ ਫੈਨ ਡਾਂਸ ਦੇ ਪ੍ਰਬੰਧਕ ਪੰਕਜ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਡਾਂਸ ਦੀ ਤਿਆਰੀ ਲਈ ਬਹੁਤ ਮਿਹਨਤ ਕੀਤੀ ਗਈ। ਉਨ੍ਹਾਂ ਸਭ ਤੋਂ ਪਹਿਲਾਂ ਵੱਖ-ਵੱਖ ਉਮਰ ਦੀਆਂ ਘਰੇਲੂ ਔਰਤਾਂ ਨੂੰ ਇਸ ਲਈ ਪ੍ਰੇਰਿਆ ਤੇ ਬਾਅਦ ਵਿੱਚ ਉਨ੍ਹਾਂ ਨੂੰ ਡਾਂਸ ਦੀ ਟ੍ਰੇਨਿੰਗ ਵੀ ਦਿੱਤੀ। ਅੱਜ ਇਹ ਸਾਰੀਆਂ ਮਹਿਲਾਵਾਂ ਤੇ ਮੁਟਿਆਰਾਂ ਬੜੀ ਹੀ ਲਗਨ ਨਾਲ ਇਹ ਨਵਾਂ ਵਿਸ਼ਵ ਰਿਕਾਰਡ ਬਣਾਉਣ ਲਈ ਇੱਥੇ ਪਹੁੰਚੀਆਂ। ਇਸ ਤੋਂ ਪਹਿਲਾਂ ਇਸੇ ਹੀ ਡਾਂਸ ਅਕੈਡਮੀ ਵੱਲੋਂ ਖਾਲਸਾ ਕਾਲਜ ਦੀ ਗਰਾਉਂਡ ਵਿੱਚ 8600 ਬੱਚਿਆਂ ਵੱਲੋਂ ਇਕੱਠਿਆਂ ਡਾਂਸ ਕਰਕੇ ਰਿਕਾਰਡ ਕਾਇਮ ਕੀਤਾ ਜਾ ਚੁੱਕਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ABP Premium

ਵੀਡੀਓਜ਼

Rata Tata ਆਪਣੇ ਪਿੱਛੇ ਛੱਡ ਗਏ ਕਿੰਨੀ ਜਾਇਦਾਦ, ਕੌਣ ਬਣੇਗਾ ਉਨ੍ਹਾਂ ਦਾ ਉੱਤਰਾਧਿਕਾਰੀ?ਦਿਲਜੀਤ ਦੋਸਾਂਝ ਨੇ ਲਾਈਵ ਸ਼ੋਅ 'ਚ ਰਤਨ ਟਾਟਾ ਨੂੰ ਦਿੱਤੀ ਸ਼ਰਧਾਂਜਲੀFaridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

'ਜਨਾਬ! ਮੇਰੀ ਪਤਨੀ ਆਪਣੇ ਬੁਆਏਫ੍ਰੈਂਡ ਨਾਲ ਹੋਟਲ ਵਿੱਚ ਹੈ'... ਪੁਲਸ ਨੇ ਮਾਰਿਆ ਛਾਪਾ ਤਾਂ ਮਿਲੀਆਂ ਕਈ ਵਿਆਹੀਆਂ ਕੁੜੀਆਂ

Embed widget