ਪੜਚੋਲ ਕਰੋ

ਕਿਸਾਨ ਅੰਦੋਲਨ 'ਚ ਸ਼ਰਾਰਤੀ ਅਨਸਰਾਂ ਦਾ ਖ਼ਤਰਾ, ਕੈਪਟਨ ਨੇ ਫੇਸਬੁੱਕ ਲਾਈਵ ਹੋ ਕੀਤਾ ਖ਼ਬਰਦਾਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਸੁਚੇਤ ਕੀਤਾ ਹੈ ਕਿ ਸ਼ਰਾਰਤੀ ਅਨਸਰ ਉਨ੍ਹਾਂ ਦੇ ਅੰਦੋਲਨ ਦਾ ਲਾਭ ਉਠਾਉਣ ਤੇ ਸੂਬੇ ਦਾ ਸ਼ਾਂਤਮਈ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਸੁਚੇਤ ਕੀਤਾ ਹੈ ਕਿ ਸ਼ਰਾਰਤੀ ਅਨਸਰ ਉਨ੍ਹਾਂ ਦੇ ਅੰਦੋਲਨ ਦਾ ਲਾਭ ਉਠਾਉਣ ਤੇ ਸੂਬੇ ਦਾ ਸ਼ਾਂਤਮਈ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਮੁੱਖ ਮੰਤਰੀ ਨੇ ਭਾਰਤ ਬੰਦ ਦੌਰਾਨ ਅਮਨ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸਾਨਾਂ ਨੇ ਦੋ ਮਹੀਨਿਆਂ ਤੋਂ ਪ੍ਰਦਰਸ਼ਨਾਂ ਦੇ ਨਾਲ ਹੀ ਅਮਨ ਬਰਕਰਾਰ ਰੱਖਿਆ ਹੋਇਆ ਹੈ। ਉਨ੍ਹਾਂ ਸੁਚੇਤ ਕੀਤਾ ਕਿ ਅਜਿਹੇ ਅੰਦੋਲਨਾਂ ਦੌਰਾਨ ਕਈ ਲੋਕ ਮੌਕੇ ਦਾ ਫ਼ਾਇਦਾ ਚੁੱਕਣ ਦੀ ਫਿਰਾਕ ਵਿੱਚ ਹੁੰਦੇ ਹਨ ਤਾਂ ਕਿ ਮਾਹੌਲ ਖਰਾਬ ਕੀਤਾ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਸੰਦੇਸ਼ ਦਿੰਦਿਆਂ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਦੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਕਿਸਾਨਾਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਕਿਸਾਨੀ ਦਾ ਦਰਦ ਸਮਝਣ ਦੀ ਅਪੀਲ ਕਰਦਿਆਂ ਉਮੀਦ ਜਤਾਈ ਕਿ ਖੇਤੀ ਕਾਨੂੰਨਾਂ ’ਤੇ ਬਣੀ ਪੇਚੀਦਗੀ ਦਾ ਜਲਦੀ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਚੱਲ ਰਹੇ ਅੰਦੋਲਨ ਵਿੱਚ ਪੰਜਾਬ ਦੇ ਕਿਸਾਨ ਸਭ ਤੋਂ ਅੱਗੇ ਰਹੇ ਹਨ ਤੇ ਠੰਢ ਵਧਣ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਲਈ ਜ਼ਰੂਰੀ ਹੈ ਕਿ ਇਸ ਦਾ ਹੱਲ ਜਲਦ ਕੱਢਿਆ ਜਾਵੇ। ਉਨ੍ਹਾਂ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਅੰਦੋਲਨ ਦੌਰਾਨ ਇੱਕ ਬਿਰਧ ਔਰਤ ਸਮੇਤ ਕੁਝ ਲੋਕਾਂ ਦੀ ਜਾਨ ਚਲੀ ਗਈ। ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਆਪਣੀ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ।

ਟਾਪ ਹੈਡਲਾਈਨ

ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ SGPC ਮੈਂਬਰ ਦਾ ਦੇਹਾਂਤ; ਸਦਮੇ 'ਚ ਡੁੱਬੇ ਸਿਆਸਤਦਾਨ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ SGPC ਮੈਂਬਰ ਦਾ ਦੇਹਾਂਤ; ਸਦਮੇ 'ਚ ਡੁੱਬੇ ਸਿਆਸਤਦਾਨ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮੈਡੀਕਲ ਅਫ਼ਸਰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ: 997 ਕੈਪਸੂਲ ਅਤੇ ਚਰਸ ਬਰਾਮਦ; ਤਲਾਸ਼ੀ ਦੌਰਾਨ 2 ਮੋਬਾਈਲ ਅਤੇ ਨਕਦੀ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮੈਡੀਕਲ ਅਫ਼ਸਰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ: 997 ਕੈਪਸੂਲ ਅਤੇ ਚਰਸ ਬਰਾਮਦ; ਤਲਾਸ਼ੀ ਦੌਰਾਨ 2 ਮੋਬਾਈਲ ਅਤੇ ਨਕਦੀ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget