ਪੜਚੋਲ ਕਰੋ

Akali Dal: ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੂੰ ਮਿਲਿਆ ਗੁਰੂ ਦਾ ਸਾਥ, ਹੁਣ ਅਰਸ਼ਾਂ 'ਤੇ ਲੈ ਕੇ ਜਾਣਗੇ ਪਾਰਟੀ 

Akali Dal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖ਼ਾਹੀਆਂ ਕਰਾਰ ਦਿੱਤੇ ਜਾਣ ਤੋਂ ਬਾਅਦ ਪਾਰਟੀ ਦੀ ਕਾਰਜਕਾਰੀ ਤੌਰ 'ਤੇ ਵਾਂਗਡੋਰ ਸੀਨੀਅਰ ਲੀਡਰ ਬਲਵਿੰਦਰ ਸਿੰਘ ਭੂੰਦੜ ਨੂੰ ਦਿੱਤੀ ਗਈ ਸੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖ਼ਾਹੀਆਂ ਕਰਾਰ ਦਿੱਤੇ ਜਾਣ ਤੋਂ ਬਾਅਦ ਪਾਰਟੀ ਦੀ ਕਾਰਜਕਾਰੀ ਤੌਰ 'ਤੇ ਵਾਂਗਡੋਰ ਸੀਨੀਅਰ ਲੀਡਰ ਬਲਵਿੰਦਰ ਸਿੰਘ ਭੂੰਦੜ ਨੂੰ ਦਿੱਤੀ ਗਈ ਸੀ। ਜਿਸ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਅਕਾਲੀ ਦਲ ਨੇ ਹੁਣ ਕਾਰਜਕਾਰੀ ਪ੍ਰਧਾਨ ਲਈ ਇੱਕ ਸਲਾਹਕਾਰ ਵੀ ਨਿਯੁਕਤ ਕਰ ਦਿੱਤਾ ਹੈ। 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਰਬਾਰਾ ਸਿੰਘ ਗੁਰੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।

ਦਰਬਾਰਾ ਸਿੰਘ ਗੁਰੂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦੇ ਕੰਮਕਾਜ 'ਚ ਉਨ੍ਹਾਂ ਦੀ ਮਦਦ ਕਰਨਗੇ। ਦਰਬਾਰਾ ਸਿੰਘ ਗੁਰੂ ਸਾਬਕਾ IAS ਅਫਸਰ ਹਨ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵਿੱਚ ਉਹ ਪ੍ਰਿੰਸੀਪਲ ਸਕੱਤਰ ਵੀ ਰਹੇ ਸਨ । 

2012 ਅਤੇ 2017 ਵਿੱਚ ਦਰਬਾਰਾ ਸਿੰਘ ਗੁਰੂ ਨੇ ਭਦੌੜ ਹਲਕੇ ਤੋਂ ਅਕਾਲੀ ਦਲ ਦੀ ਟਿਕਟ ਤੋਂ ਚੋਣ ਲੜੀ ਸੀ ਪਰ ਉਹ ਜਿੱਤ ਨਹੀਂ ਸਕੇ ਸਨ । ਇਸ ਤੋਂ ਬਾਅਦ 2022 ਨੂੰ ਜਦੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਦੌੜ ਤੋਂ ਚੋਣ ਲੜਨ ਪਹੁੰਚੇ ਤਾਂ ਦਰਬਾਰਾ ਸਿੰਘ ਗੁਰੂ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।

 ਚਰਨਜੀਤ ਸਿੰਘ ਚੰਨੀ ਨੇ ਆਪ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਸੀ । ਪਰ ਉਸ ਤੋਂ ਬਾਅਦ ਦਰਬਾਰਾ ਸਿੰਘ ਗੁਰੂ ਮੁੜ ਤੋਂ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget