ਪੜਚੋਲ ਕਰੋ

ਅੰਮ੍ਰਿਤਸਰ ਏਅਰਪੋਰਟ ਅਥਾਰਟੀ ਕੋਲੋਂ ਫਲਾਈਟਾਂ 'ਚ ਆਏ ਮੁਸਾਫ਼ਰਾਂ ਦਾ ਡਾਟਾ ਤਲਬ

ਇਸ ਤੋਂ ਇਲਾਵਾ ਮੈਡੀਕਲ ਕਾਲਜ ਅੰਮ੍ਰਿਤਸਰ ਵੱਲੋਂ ਬ੍ਰਿਟੇਨ ਤੋਂ ਦੋ ਦਿਨ ਪਹਿਲ‍ਾਂ ਆਈ ਫਲਾਈਟ 'ਚੋਂ ਕੋਵਿਡ ਪੌਜ਼ੇਟਿਵ ਆਏ 7 ਮੁਸਾਫਰਾਂ ਅਤੇ ਇੱਕ ਕਰੂ ਮੈਂਬਰ ਦੇ ਸੈਂਪਲ ਬਰਤਾਨੀਆਂ ਵੇਰੀਅੰਟ ਜਾਂਚ ਲਈ ਕੇਂਦਰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਤੇਜ਼ੀ ਨਾਲ ਕਾਰਵਾਈ ਮਗਰੋਂ ਪੁਣੇ ਭੇਜੇ ਜਾ ਰਹੇ ਹਨ। ਜਿੱਥੇ ਸਾਰੀ ਜਾਂਚ ਤੋਂ ਬਾਅਦ ਪਤਾ ਕੋਰੋਨਾ ਦੇ ਵੇਰਿਅੰਟ ਦਾ ਲੱਗੇਗਾ।

ਅੰਮ੍ਰਿਤਸਰ: 25 ਨਵੰਬਰ ਤੋਂ 22 ਦਸੰਬਰ ਤਕ ਲੰਡਨ ਤੋਂ ਅੰਮ੍ਰਿਤਸਰ ਪੁੱਜੀਆਂ ਸਾਰੀਆਂ ਸੱਤ ਫਲਾਈਟਾਂ 'ਚ ਆਏ ਮੁਸਾਫਰਾਂ ਦਾ ਡਾਟਾ ਸਿਵਲ ਸਰਜਨ ਦਫਤਰ ਵੱਲੋਂ ਅੰਮ੍ਰਿਤਸਰ ਏਅਰਪੋਰਟ ਅਥਾਰਟੀ ਕੋਲੋਂ ਸਰਕਾਰ ਦੀਆਂ ਹਦਾਇਤਾਂ 'ਤੇ ਮੰਗਿਆ ਗਿਆ ਹੈ। ਦੱਸ ਦਈਏ ਕਿ ਯੂਕੇ 'ਚ ਕੋਰੋਨਾ ਦੇ ਨਵੇਂ ਸਟ੍ਰੋਨ ਦੀ ਆਹਟ ਨਾਲ ਹੀ ਕਈ ਦੇਸ਼ਾਂ ਦੀਆਂ ਸਰਕਾਰਾਂ ਨੇ ਸਖ਼ਤੀ ਵਰਤਨੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਸਾਵਧਾਨੀ ਵਜੋਂ ਅੰਮ੍ਰਿਤਸਰ ਦੇ ਸਿਵਲ ਸਰਜਨ ਦਫ਼ਤਰ ਵੱਲੋਂ ਲੰਦਨ ਤੋਂ ਆਏ ਲੋਕਾਂ ਦਾ ਸਾਰਾ ਡਾਟਾ ਇਕੱਠਾ ਕਰਨ ਤੋਂ ਬਾਅਦ ਉਨ੍ਹਾਂ ਦੀ ਪੜਤਾਲ ਕੀਤੀ ਜਾਵੇਗੀ। ਹਾਲਾਂਕਿ ਉਨ੍ਹਾਂ ਸਾਰਿਆਂ ਦੀ ਬਕਾਇਦਾ ਏਅਰਪੋਰਟ 'ਤੇ ਜਾਂਚ ਤੇ ਰੈਪਿਡ ਟੈਸਟ ਕੀਤੇ ਗਏ ਪਰ ਹੁਣ ਸਰਕਾਰ ਦੇ ਹੁਕਮਾਂ ਮੁਤਾਬਕ ਸਿਹਤ ਵਿਭਾਗ ਵੱਲੋਂ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਮੈਡੀਕਲ ਕਾਲਜ ਅੰਮ੍ਰਿਤਸਰ ਵੱਲੋਂ ਬ੍ਰਿਟੇਨ ਤੋਂ ਦੋ ਦਿਨ ਪਹਿਲ‍ਾਂ ਆਈ ਫਲਾਈਟ 'ਚੋਂ ਕੋਵਿਡ ਪੌਜ਼ੇਟਿਵ ਆਏ 7 ਮੁਸਾਫਰਾਂ ਅਤੇ ਇੱਕ ਕਰੂ ਮੈਂਬਰ ਦੇ ਸੈਂਪਲ ਬਰਤਾਨੀਆਂ ਵੇਰੀਅੰਟ ਜਾਂਚ ਲਈ ਕੇਂਦਰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਤੇਜ਼ੀ ਨਾਲ ਕਾਰਵਾਈ ਮਗਰੋਂ ਪੁਣੇ ਭੇਜੇ ਜਾ ਰਹੇ ਹਨ। ਜਿੱਥੇ ਸਾਰੀ ਜਾਂਚ ਤੋਂ ਬਾਅਦ ਪਤਾ ਕੋਰੋਨਾ ਦੇ ਵੇਰਿਅੰਟ ਦਾ ਲੱਗੇਗਾ। Breaking- ਖੇਤੀ ਕਾਨੂੰਨ ਖਿਲਾਫ਼ ਕਾਂਗਰਸ ਦਾ ਮੋਰਚਾ, ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ਲੰਡਨ ਤੋਂ ਦੋ ਦਿਨ ਪਹਿਲਾਂ ਪਰਤੇ ਮੁਸਾਫਰਾਂ ਦੇ ਕੀਤੇ ਟੈਸਟਾਂ ਤੋਂ ਬਾਅਦ ਅੱਠ ਲੋਕ ਦੀ ਰਿਪੋਰਟ ਪੌਜ਼ੋਟਿਵ ਆਈ ਸੀ। ਅੰਮ੍ਰਿਤਸਰ ਦੇ ਸਿਵਲ ਸਰਜਨ ਡਾ. ਰਬਿੰਦਰ ਸਿੰਘ ਨੇ ਦੱਸਿਆ ਕਿ ਸਾਰਿਆਂ ਦਾ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਮੈਡੀਕਲ ਕਾਲਜ ਨੇ ਪੁਣੇ ਸੰਪਰਕ ਕਰ ਲਿਆ ਹੈ। ਸਿਵਲ ਸਰਜਨ ਮੁਤਾਬਕ ਇਸ ਫਲਾਈਟ 'ਚ ਅੰਮ੍ਰਿਤਸਰ ਦੇ ਰਹਿਣ ਵਾਲੇ 12 ਮੁਸਾਫਰ ਸੀ ਤੇ ਇੱਕ ਕੋਰੋਨਾ ਪੌਜ਼ੇਟਿਵ ਪਾਇਆ ਗਿਆ। ਬਾਕੀਆਂ ਦੀ ਰਿਪੋਰਟ ਨੈਗਟਿਵ ਹੋਣ ਤੋਂ ਬਾਅਦ ਉਨ੍ਹਾਂ ਨੂੰ ਹੋਮ ਕੁਆਰੰਟਾਈਨ ਕੀਤਾ ਜਾਵੇਗਾ। ਸਿਵਲ ਸਰਜਨ ਨੇ ਸਪੱਸ਼ਟ ਕੀਤਾ ਕਿ ਸ਼ੁਰੂਆਤੀ ਜਾਂਚ ਤੋਂ ਬਾਅਦ ਕਹਿਣਾ ਠੀਕ ਨਹੀਂ ਕਿ ਕੋਵਿਡ ਪੌਜ਼ੇਟਿਵ ਆਏ ਮੁਸਾਫਰਾਂ 'ਚ ਬ੍ਰਿਟੇਨ ਵੇਰੀਅੰਟ ਹੈ ਜਾਂ ਨਹੀਂ, ਇਸ ਬਾਰੇ ਪੁਣੇ ਤੋਂ ਆਉਣ ਵਾਲੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ। Money rain: ਜਦੋਂ ਰੁੱਖ ਤੋਂ ਹੋਣ ਲੱਗੀ 500-500 ਦੇ ਨੋਟਾਂ ਦੀ ਬਾਰਸ਼, ਵੇਖਣ ਵਾਲਿਆਂ ਦੇ ਉੱਡੇ ਹੋਸ਼ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget