ਪੜਚੋਲ ਕਰੋ

ਪੰਜਾਬ 'ਚ ਕਬੱਡੀ ਖੇਡਣ ਆਏਗੀ ਪਾਕਿਸਤਾਨੀ ਟੀਮ?

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਾਸ਼ਟਰੀ ਕੱਬਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਪਾਕਿਸਤਾਨ ਦੀ ਟੀਮ ਵੀ ਹਿੱਸਾ ਲਵੇਗੀ। ਇਸ ਲਈ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਤੋਂ ਇਜਾਜ਼ਤ ਮੰਗੀ ਹੈ।

ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਾਸ਼ਟਰੀ ਕੱਬਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਪਾਕਿਸਤਾਨ ਦੀ ਟੀਮ ਵੀ ਹਿੱਸਾ ਲਵੇਗੀ। ਇਸ ਲਈ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਤੋਂ ਇਜਾਜ਼ਤ ਮੰਗੀ ਹੈ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਇੱਕ ਤੋਂ ਲੈ ਕੇ 10 ਦਸੰਬਰ ਤਕ ਟੂਰਨਾਮੈਂਟ ਕਰਵਾਏ ਜਾਣਗੇ। ਇਹ ਮੈਚ ਪੰਜਾਬ ਦੀਆਂ ਵੱਖ-ਵੱਖ ਥਾਂਵਾਂ ‘ਤੇ ਹੋਣਗੇ। ਇਸ ਟੂਰਨਾਮੈਂਟ ਦੀ ਓਪਨਿੰਗ ਸੁਲਤਾਨਪੁਰ ਲੋਧੀ ‘ਚ ਹੋਵੇਗੀ ਜਦਕਿ ਕਲੋਜ਼ਿੰਗ ਸੈਰੇਮਨੀ ਡੇਰਾ ਬਾਬਾ ਨਾਨਕ ‘ਚ ਹੋਵੇਗੀ। ਇਸ ਤੋਂ ਇਲਾਵਾ ਸੋਢੀ ਨੇ ਕਿਹਾ ਕਿ ਤਿੰਨ ਦਸੰਬਰ ਨੂੰ ਅੰਮ੍ਰਿਤਸਰ ‘ਚ ਮੈਚ ਹੋਵੇਗਾ। 4 ਦਸੰਬਰ ਨੂੰ ਗੁਰੂ ਹਰਿਸਹਾਏ, 5 ਦਸੰਬਰ ਨੂੰ ਬਠਿੰਡਾ, 5 ਦਸੰਬਰ ਨੂੰ ਪਟਿਆਲਾ, 8 ਦਸੰਬਰ ਨੂੰ ਸ਼੍ਰੀ ਆਨਮਦਪੁਰ ਸਾਹਿਬ ‘ਚ ਮੈਚ ਕਰਵਾਏ ਜਾਣਗੇ। ਮੰਤਰੀ ਨੇ ਦੱਸਿਆ ਕਿ ਇਸ ਟੂਰਨਾਮੈਂਟ ‘ਚ ਭਾਰਤ, ਇੰਗਲੈਂਡ, ਕੈਨੇਡਾ, ਯੂਐਸਏ, ਪਾਕਿਸਤਾਨ, ਆਸਟ੍ਰੇਲੀਆ, ਨਿਊਜ਼ੀਲੈਂਡ, ਸ਼੍ਰੀਲੰਕਾ, ਕੀਨੀਆ ਆਦਿ ਦੇਸ਼ਾਂ ਦੀ ਟੀਮਾਂ ਹਿੱਸਾ ਲੈਣਗੀਆਂ। ਉਧਰ ਪਾਕਿਸਤਾਨ ਦੀ ਟੀਮ ਬਾਰੇ ਜਲਦੀ ਹੀ ਫੈਸਲਾ ਲੈ ਲਿਆ ਜਾਵੇਗਾ। ਮੰਤਰੀ ਨੇ ਦੱਸਿਆ ਕਿ ਖੇਡ ਤੋਂ ਪਹਿਲਾਂ ਸਾਰੇ ਖਿਡਾਰੀਆਂ ਦਾ ਡੋਪ ਟੈਸਟ ਵੀ ਕਰਵਾਇਆ ਜਾਵੇਗਾ ਤਾਂ ਜੋ ਪਤਾ ਲੱਗ ਸਕੇ ਕਿ ਕੋਈ ਖਿਡਾਰੀ ਨਸ਼ਾ ਕਰਦਾ ਹੈ ਜਾਂ ਨਹੀਂ। ਇਸ ਦੇ ਨਾਲ ਹੀ ਰਾਣਾ ਸੋਢੀ ਨੇ ਦੱਸਿਆ ਕਿ ਟੂਰਨਾਮੈਂਟ ‘ਚ ਜਿੱਤਣ ਵਾਲੀ ਪਹਿਲੀ ਟੀਮ ਨੂੰ 25 ਲੱਖ ਰੁਪਏ, ਦੂਜੀ ਟੀਮ ਨੂੰ 15 ਲੱਖ ਰੁਪਏ ਤੇ ਤੀਜੀ ਟੀਮ ਨੂੰ 10 ਲੱਖ ਰੁਪਏ ਦਿੱਤੇ ਜਾਣਗੇ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget